Punjabi Buzz ਰਾਖੀ ਸਾਵੰਤ ਨੇ ਵੀ ਰੱਖਿਆ ਆਪਣੇ ਬੁਆਏਫ੍ਰੈਂਡ ਆਦਿਲ ਦੇ ਲਈ ਕਰਵਾ ਚੌਥ ਦਾ ਵਰਤ, ਹੱਥਾਂ ‘ਤੇ ਲਗਵਾਈ ਆਦਿਲ ਦੇ ਨਾਮ ਦੀ ਮਹਿੰਦੀ Rakhi Sawant also keeping fast on Karva Chauth:ਬਾਲੀਵੁੱਡ ਦੀ ਡਰਾਮਾ ਕੁਈਨ ਰਾਖੀ ਸਾਵੰਤ ਇਨ੍ਹੀਂ ਦਿਨੀਂ ਇੱਕ ਵੱਖਰੇ ਰੰਗ ਵਿੱਚ ਨਜ਼ਰ ਆਈ। ਜੀ ਹਾਂ ਰਾਖੀ ਸਾਵੰਤ ਜੋ ਕਿ ਪੂਰੀ ਤਰ੍ਹਾਂ ਬੁਆਏਫ੍ਰੈਂਡ ਆਦਿਲ ਦੁਰਾਨੀ ਦੇ ਪਿਆਰ ਡੁੱਬੀ ਹੋਈ ਹੈ। ਸੋਸ਼ਲ ਮੀਡੀਆ ਉੱਤੇ ਦੋਵਾਂ ਦੀ ਜੋੜੀ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਰੋਜ਼ਾਨਾ ਹੀ ਰਾਖੀ ਤੇ ਆਦਿਲ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। By Lajwinder kaur 13 Oct 2022 Share Twitter Share Whatsapp LinkedIn