Celebrities Special ਅਕਸ਼ੈ ਕੁਮਾਰ ਦੀ ਫ਼ਿਲਮ 'ਰਾਮ ਸੇਤੂ' ਦਾ ਟੀਜ਼ਰ ਅਤੇ ਰਿਲੀਜ਼ ਡੇਟ ਆਈ ਸਾਹਮਣੇ, ਜਾਣੋ ਕਦੋਂ ਰਿਲੀਜ਼ ਹੋਵੇਗੀ ਫ਼ਿਲਮ Film 'Ram Sethu' Teaser and Release date: ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਫ਼ਿਲਮ 'ਰਕਸ਼ਾ ਬੰਧਨ' ਤੋਂ ਬਾਅਦ ਮੁੜ ਆਪਣੀ ਨਵੀਂ ਫ਼ਿਲਮ 'ਰਾਮ ਸੇਤੂ' ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਅਕਸ਼ੈ ਕੁਮਾਰ ਸਟਾਰਰ ਫ਼ਿਲਮ ਰਾਮਸੇਤੂ ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। ਇਸ ਦੇ ਨਾਲ ਹੀ ਫ਼ਿਲਮ ਮੇਕਰਸ ਨੇ ਇਸ ਫ਼ਿਲਮ ਦੀ ਰਿਲੀਜ਼ ਡੇਟ ਦਾ ਵੀ ਐਲਾਨ ਕਰ ਦਿੱਤਾ ਹੈ। By Pushp Raj 26 Sep 2022 Share Twitter Share Whatsapp LinkedIn