Celebrities Special ਰਣਦੀਪ ਹੁੱਡਾ ਨੇ ਸ਼ੇਅਰ ਕੀਤਾ ਫ਼ਿਲਮ 'ਲਾਲ ਰੰਗ 2' ਦਾ ਪੋਸਟਰ, ਜਲਦ ਸ਼ੁਰੂ ਹੋਵੇਗੀ ਸ਼ੂਟਿੰਗ Randeep Hooda in film 'Laal Rang 2' : ਬਾਲੀਵੁੱਡ ਦੇ ਐਕਸ਼ਨ ਹੀਰੋ ਰਣਦੀਪ ਹੁੱਡਾ ਹਾਲ ਹੀ ਵਿੱਚ 'ਆਪਣੀ ਆਉਣ ਵਾਲੀ ਨਵੀਂ ਫ਼ਿਲਮ 'ਲਾਲ ਰੰਗ 2' ਨੂੰ ਲੈ ਕੇ ਸੁਰਖੀਆਂ 'ਚ ਹਨ। ਹਾਲ ਹੀ ਵਿੱਚ ਅਦਾਕਾਰ ਨੇ ਆਪਣੀ ਇਸ ਨਵੀਂ ਫ਼ਿਲਮ ਦਾ ਪੋਸਟਰ ਸ਼ੇਅਰ ਕੀਤਾ ਹੈ, ਜਿਸ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ By Pushp Raj 20 Jan 2023 Share Twitter Share Whatsapp LinkedIn