Pollywood ਪੰਜਾਬੀ ਗਾਇਕ ਸੱਜਣ ਅਦੀਬ ਦਾ ਹੋਇਆ ਵਿਆਹ,ਰਣਜੀਤ ਬਾਵਾ ਨੇ ਨਵ ਵਿਆਹੇ ਜੋੜੇ ਨੂੰ ਦਿੱਤੀ ਵਧਾਈ ਪੰਜਾਬੀ ਗਾਇਕ ਸੱਜਣ ਅਦੀਬ ਨੇ ਵੀ ਵਿਆਹ ਕਰਵਾ ਲਿਆ ਹੈ। ਉਨ੍ਹਾਂ ਦੇ ਵਿਆਹ ਦੀ ਵੀਡੀਓ ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ ਨੇ ਸਾਂਝੀ ਕੀਤੀ ਹੈ। ਇਸ ਪੋਸਟ ਵਿੱਚ ਰਣਜੀਤ ਬਾਵਾ ਨੇ ਨਵ-ਵਿਆਹੇ ਜੋੜੇ ਗਾਇਕ ਸੱਜਣ ਅਦੀਬ ਤੇ ਉਨ੍ਹਾਂ ਦੀ ਪਤਨੀ ਨੂੰ ਵਧਾਈ ਦਿੱਤੀ ਹੈ। By Pushp Raj 23 Feb 2024 Share Twitter Share Whatsapp LinkedIn
Pollywood ਰਣਜੀਤ ਬਾਵਾ ਦੀ ਫਿਲਮ 'ਪ੍ਰਾਹੁਣਾ 2' ਦਾ ਪੋਸਟਰ ਹੋਇਆ ਰਿਲੀਜ਼, ਜਾਣੋ ਕਦੋਂ ਰਿਲੀਜ਼ ਹੋਵੇਗੀ ਫਿਲਮ ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਰਣਜੀਤ ਬਾਵਾ ਜਲਦ ਹੀ ਆਪਣੀ ਨਵੀਂ ਫਿਲਮ 'ਪ੍ਰਾਹੁਣਾ 2' ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। ਇਹ ਫਿਲਮ ਅਦਾਕਾਰ ਦੀ ਪਹਿਲੀ ਫਿਲਮ 'ਪ੍ਰਾਹੁਣਾ ' ਦਾ ਸੀਕਵਲ ਹੈ। By Pushp Raj 17 Jan 2024 Share Twitter Share Whatsapp LinkedIn
Trending now Surinder Shinda Health Update: ਗਾਇਕ ਸੁਰਿੰਦਰ ਸ਼ਿੰਦਾ ਦਾ ਕੀ ਹੈ ਹਾਲ ? ਰਣਜੀਤ ਬਾਵਾ ਤੇ ਸੁਦੇਸ਼ ਕੁਮਾਰੀ ਨੇ ਪੋਸਟ ਸ਼ੇਅਰ ਕਰ ਦਿੱਤੀ ਹੈਲਥ ਅਪਡੇਟ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦੀ ਸਿਹਤ ਖਰਾਬ ਹੋਣ ਦੇ ਚੱਲਦੇ ਉਨ੍ਹਾਂ ਨੂੰ ਲੁਧਿਆਣਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਵੱਲੋਂ ਛਿੰਦਾ ਦਾ ਲਗਾਤਾਰ ਇਲਾਜ ਕੀਤਾ ਜਾ ਰਿਹਾ ਹੈ। ਹਾਲ ਹੀ 'ਚ ਪੰਜਾਬੀ ਗਾਇਕ ਰਣਜੀਤ ਬਾਵਾ, ਮੰਗੀ ਮਾਹਲ ਤੇ ਸੁਦੇਸ਼ ਕੁਮਾਰੀ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਸੁਰਿੰਦਰ ਸ਼ਿੰਦਾ ਦਾ ਹੈਲਥ ਅਪਡੇਟ ਫੈਨਜ਼ ਨਾਲ ਸਾਂਝਾ ਕੀਤਾ ਹੈ। By Pushp Raj 12 Jul 2023 Share Twitter Share Whatsapp LinkedIn
Punjabi Buzz ਇਹ ਹੈ ਪੰਜਾਬੀ ਇੰਡਸਟਰੀ ਦਾ ਗਾਇਕ ਅਤੇ ਅਦਾਕਾਰ ਕੀ ਤੁਸੀਂ ਪਛਾਣਿਆ ਕੌਣ ਹਨ ਇਹ ! By Shaminder 28 Jan 2021 Share Twitter Share Whatsapp LinkedIn
Punjabi Buzz ਧਰਨੇ ‘ਤੇ ਪਹੁੰਚਣ ਲਈ 60 ਸਾਲ ਦਾ ਬਜ਼ੁਰਗ ਦੌੜ ਕੇ ਜਾ ਰਿਹਾ By Shaminder 18 Dec 2020 Share Twitter Share Whatsapp LinkedIn