Bollywood Nitesh Tiwari's Ramayana update; Ravi Dubey has been confirmed to play the role of Lakhsman alongside Ranbir Kapoor Celebrity Special: Nitesh Tiwari's upcoming magnum opus, Ramayana will serve a whopping breakthrough for television actor Ravi Dubey, as he will play the role of Lakshman alongside big stars like Ranbir Kapoor and Sai Pallavi. By Durtimans 22 Mar 2024 Share Twitter Share Whatsapp LinkedIn
Pollywood ਬਤੌਰ ਪ੍ਰੋਡਿਊਸਰ ਕਿਸੇ ਕਲਾਕਾਰ ਨੂੰ ਪਸੰਦ ਨਹੀਂ ਕਰਦੀ ਅਦਾਕਾਰਾ ਸਰਗੁਨ ਮਹਿਤਾ ਸਰਗੁਨ ਮਹਿਤਾ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਜੱਟ ਨੂੰ ਚੁੜੇਲ ਟੱਕਰੀ’ ਨੂੰ ਲੈ ਕੇ ਚਰਚਾ ‘ਚ ਹਨ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਗਿੱਪੀ ਗਰੇਵਾਲ ਅਤੇ ਰੁਪਿੰਦਰ ਰੂਪੀ ਵੀ ਮੁੱਖ ਕਿਰਦਾਰਾਂ ‘ਚ ਨਜ਼ਰ ਆਉਣਗੇ । By Shaminder 14 Mar 2024 Share Twitter Share Whatsapp LinkedIn
Pollywood ਸਰਗੁਨ ਮਹਿਤਾ ਤੇ ਰਵੀ ਦੁਬੇ ਦੀ ਸੈੱਟ ‘ਤੇ ਹੋਈ ਸੀ ਮੁਲਾਕਾਤ, ਬੇਹੱਦ ਫ਼ਿਲਮੀ ਹੈ ਦੋਵਾਂ ਦੀ ਲਵ ਸਟੋਰੀ ਸਰਗੁਨ ਮਹਿਤਾ ਅਤੇ ਰਵੀ ਦੁਬੇ ਦੀ ਲਵ ਸਟੋਰੀ ਬੇਹੱਦ ਦਿਲਚਸਪ ਹੈ। ਦੋਵੇਂ ਸੋਸ਼ਲ ਮੀਡੀਆ ‘ਤੇ ਆਪਣੀਆਂ ਰੋਮਾਂਟਿਕ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਦੋਵਾਂ ਦੀ ਮੁਲਾਕਾਤ ਹੋਈ ਸੀ By Shaminder 28 Feb 2024 Share Twitter Share Whatsapp LinkedIn
Pollywood ਸਰਗੁਨ ਮਹਿਤਾ ਨੇ ਰਵੀ ਦੁਬੇ ਦੇ ਨਾਲ ਰੋਮਾਂਟਿਕ ਵੀਡੀਓ ਕੀਤਾ ਸਾਂਝਾ ਸਰਗੁਨ ਮਹਿਤਾ ਕਿਸੇ ਪਛਾਣ ਦੀ ਮੁਹਤਾਜ਼ ਨਹੀਂ ਹੈ ।ਹਾਲ ਹੀ ‘ਚ ਪਤੀ ਦੇ ਨਾਲ ਆਏ ਇੱਕ ਰੋਮਾਂਟਿਕ ਗੀਤ ਨੂੰ ਲੈ ਕੇ ਚਰਚਾ ‘ਚ ਹੈ । ਜਿਸ ਦੇ ਵੀਡੀਓ ‘ਤੇ ਖੂਬ ਰੀਲਸ ਬਣ ਰਹੀਆਂ ਹਨ । ਹੁਣ ਅਦਾਕਾਰਾ ਨੇ ਪਤੀ ਰਵੀ ਦੁਬੇ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ। By Shaminder 10 Feb 2024 Share Twitter Share Whatsapp LinkedIn
Pollywood ਸਰਗੁਨ ਮਹਿਤਾ ਪਤੀ ਰਵੀ ਦੁਬੇ ਦੇ ਨਾਲ ਵਿਦੇਸ਼ ‘ਚ ਬਿਤਾ ਰਹੀ ਸਮਾਂ, ਤਸਵੀਰਾਂ ਕੀਤੀਆਂ ਸਾਂਝੀਆਂ ਸਰਗੁਨ ਮਹਿਤਾ ਨੇ ਆਪਣੇ ਪਤੀ ਰਵੀ ਦੁਬੇ ਦੇ ਨਾਲ ਇਨ੍ਹੀਂ ਦਿਨੀਂ ਵਿਦੇਸ਼ ‘ਚ ਸਮਾਂ ਬਿਤਾ ਰਹੀ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਦੋਵੇਂ ਜਣੇ ਨਵੇਂ ਸਾਲ ਦਾ ਜਸ਼ਨ ਮਨਾਉਣ ਦੇ ਲਈ ਉੱਥੇ ਹਨ । ਜਿੱਥੋਂ ਦੋਵੇਂ ਜਣੇ ਲਗਾਤਾਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰ ਰਹੇ ਹਨ । By Shaminder 29 Dec 2023 Share Twitter Share Whatsapp LinkedIn
Pollywood ਸਰਗੁਨ ਮਹਿਤਾ ਨੇ ਪਤੀ ਰਵੀ ਦੁਬੇ ਦੇ ਨਾਲ ਸਾਂਝੀਆਂ ਕੀਤੀਆਂ ਰੋਮਾਂਟਿਕ ਤਸਵੀਰਾਂ, ਵੇਖੋ ਖੂਬਸੂਰਤ ਤਸਵੀਰਾਂ ਸਰਗੁਨ ਮਹਿਤਾ ਅਜਿਹੀ ਅਦਾਕਾਰਾ ਹੈ, ਜਿਸ ਨੇ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦੇ ਦਿਲਾਂ ‘ਚ ਖ਼ਾਸ ਜਗ੍ਹਾ ਬਣਾਈ ਹੈ । ਉਹ ਆਪਣੀ ਅਦਾਕਾਰੀ ਦੇ ਨਾਲ ਹਰ ਕਿਰਦਾਰ ‘ਚ ਜਾਨ ਪਾ ਦਿੰਦੇ ਹਨ। ਬੇਸ਼ੱਕ ਸਰਗੁਨ ਮਹਿਤਾ ਆਪਣੇ ਕੰਮ ‘ਚ ਬਹੁਤ ਰੁੱਝੇ ਰਹਿੰਦੇ ਹਨ, ਪਰ ਆਪਣੇ ਰੁਝੇਵਿਆਂ ਚੋਂ ਉਹ ਆਪਣੇ ਪਰਿਵਾਰ ਦੇ ਲਈ ਸਮਾਂ ਕੱਢਣਾ ਨਹੀਂ ਭੁੱਲਦੇ। By Shaminder 22 Dec 2023 Share Twitter Share Whatsapp LinkedIn
Pollywood ਸਰਗੁਨ ਮਹਿਤਾ ਨੇ ਪਤੀ ਰਵੀ ਦੁਬੇ ਦੇ ਨਾਲ ਸਾਂਝਾ ਕੀਤਾ ਰੋਮਾਂਟਿਕ ਵੀਡੀਓ ਅਦਾਕਾਰਾ ਸਰਗੁਨ ਮਹਿਤਾ ਨੇ ਆਪਣੇ ਪਤੀ ਰਵੀ ਦੁਬੇ ਦੇ ਨਾਲ ਰੋਮਾਂਟਿਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਅਦਾਕਾਰਾ ਪਤੀ ਦੇ ਨਾਲ ਰੋਮਾਂਟਿਕ ਹੁੰਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ‘ਮੈਨੂੰ ਜ਼ਿੰਦਗੀ ‘ਚ ਮੁੜ ਤੋਂ ਪਿਆਰ ਕਰੋ’। By Shaminder 13 Oct 2023 Share Twitter Share Whatsapp LinkedIn
Celebrities Special ਸਰਗੁਨ ਮਹਿਤਾ ਤੇ ਰਵੀ ਦੁਬੇ ਦਾ ਰੋਮਾਂਟਿਕ ਵੀਡੀਓ ਵਾਇਰਲ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ ਸਰਗੁਨ ਮਹਿਤਾ (Sargun Mehta) ਅਤੇ ਰਵੀ ਦੁਬੇ (Ravi Dubey)ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ । ਹੁਣ ਰਵੀ ਦੁਬੇ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀਡੀਓ (Video) ਸਾਂਝਾ ਕੀਤਾ ਹੈ ।| Sargun Mehta and Ravi Dubey are active on social media and often share his videos and pictures. Now Ravi Dubey has shared the video on his Instagram account. By Shaminder 13 Feb 2023 Share Twitter Share Whatsapp LinkedIn
Celebrities Special ਸਰਗੁਨ ਮਹਿਤਾ ਨੇ ਪਤੀ ਰਵੀ ਦੁਬੇ ਦੇ ਨਾਲ ਰੋਮਾਂਟਿਕ ਤਸਵੀਰਾਂ ਕੀਤੀਆਂ ਸਾਂਝੀਆਂ, ਪ੍ਰਸ਼ੰਸਕਾਂ ਨੂੰ ਆ ਰਹੀਆਂ ਪਸੰਦ ਸਰਗੁਨ ਮਹਿਤਾ (Sargun Mehta) ਨੇ ਆਪਣੇ ਪਤੀ ਦੇ ਨਾਲ ਰੋਮਾਂਟਿਕ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਆਪਣੇ ਪਤੀ ਦੇ ਲਈ ਲਿਖਿਆ ‘ਜਨੂੰਨ’ ਜਨੂਨੀਅਤ। ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ।| Sargun Mehta has shared romantic pictures with her husband. While sharing these pictures, the actress wrote 'passion' for her husband. These pictures are being liked on social media. By Shaminder 04 Feb 2023 Share Twitter Share Whatsapp LinkedIn