img

ਕੋਰੋਨਾ ਕਾਲ ‘ਚ ਲੋਕਾਂ ਦੀ ਸੇਵਾ ਕਰਦੇ ਹੋਏ ਖਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ਨੂੰ ਹੋਇਆ ਕੋਰੋਨਾ, ਜਲਦੀ ਸਿਹਤਮੰਦ ਹੋਣ ਲਈ ਲੋਕ ਕਰ ਰਹੇ ਨੇ ਦੁਆਵਾਂ

ਖਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ਕੋਰੋਨਾ ਪਾਜ਼ੀਟਿਵ ਪਾਏ ਗਏ ਨੇ । ਇਸ ਦੀ ਜਾਣਕਾਰੀ ਉਨ੍ਹਾਂ ਨੇ ਟਵਿੱਟਰ ਦੇ ਜ਼ਰੀਏ ਦਿੱਤੀ