Celebrities Special Rihanna Second Pregnancy: ਮਸ਼ਹੂਰ ਪੌਪ ਗਾਇਕਾ ਰਿਹਾਨਾ ਦੂਜੀ ਵਾਰ ਬਨਣ ਵਾਲੀ ਹੈ ਮਾਂ, ਲਾਈਵ ਸ਼ੋਅ ਦੌਰਾਨ ਬੇਬੀ ਬੰਪ ਫਲਾਂਟ ਕਰਦੀ ਆਈ ਨਜ਼ਰ Rihanna Second Pregnancy: ਹਾਲੀਵੁੱਡ ਦੀ ਪ੍ਰਸਿੱਧ ਗਾਇਕਾ ਰਿਹਾਨਾ ਅਕਸਰ ਆਪਣੇ ਫੈਸ਼ਨ ਸੈਂਸ ਨੂੰ ਲੈ ਕੇ ਸੁਰਖੀਆਂ ਵਿੱਚ ਰਹਿੰਦੀ ਹੈ। ਹਾਲ ਹੀ ਵਿੱਚ ਮਸ਼ਹੂਰ ਪੌਪ ਗਾਇਕਾ ਰਿਹਾਨਾ ਮੁੜ ਇੱਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਆ ਗਈ ਹੈ। ਹਾਲ ਹੀ ਵਿੱਚ ਗਾਇਕਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ ਤੋਂ ਬਾਅਦ ਫੈਨਜ਼ ਇਹ ਅੰਦਾਜ਼ਾ ਲਗਾ ਰਹੇ ਹਨ ਕਿ ਗਾਇਕਾ ਦੂਜੀ ਵਾਰ ਮਾਂ ਬਨਣ ਵਾਲੀ ਹੈ। By Pushp Raj 13 Feb 2023 Share Twitter Share Whatsapp LinkedIn