Celebrities Special ਪ੍ਰੈਗਨੈਂਸੀ ਦੀਆਂ ਖਬਰਾਂ 'ਤੇ ਰੁਬੀਨਾ ਦਿਲੈਕ ਨੇ ਤੋੜੀ ਚੁੱਪੀ, ਜਾਣੋ ਅਦਾਕਾਰਾ ਨੇ ਕੀ ਕਿਹਾ Rubina Dilaik on her pregnancy rumoures: ਟੀਵੀ ਜਗਤ ਦੀ ਮਸ਼ਹੂਰ ਜੋੜੀ ਰੁਬੀਨਾ ਦਿਲੈਕ ਤੇ ਅਭਿਨਵ ਸ਼ੁਕਲਾ ਇਨ੍ਹੀਂ ਦਿਨੀਂ ਸੁਰਖੀਆਂ 'ਚ ਹਨ। ਇਹ ਖ਼ਬਰਾਂ ਸਨ ਕਿ ਜਲਦ ਹੀ ਇਹ ਜੋੜਾ ਮਾਤਾ-ਪਿਤਾ ਬਨਣ ਵਾਲਾ ਹੈ। ਹੁਣ ਟੀਵੀ ਅਦਾਕਾਰਾ ਰੁਬੀਨਾ ਦਿਲੈਕ ਨੇ ਆਪਣੀ ਪ੍ਰੈਗਨੈਂਸੀ ਬਾਰੇ ਚੱਲ ਰਹੀਆਂ ਖਬਰਾਂ ਉੱਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ, ਆਓ ਜਾਣਦੇ ਹਾਂ ਕਿ ਅਦਾਕਾਰਾ ਨੇ ਕੀ ਕਿਹਾ। By Pushp Raj 02 Dec 2022 Share Twitter Share Whatsapp LinkedIn