Punjabi Buzz ਪਰਮੀਸ਼ ਵਰਮਾ ਨੇ ਆਪਣੀ ਨਵਜੰਮੀ ਧੀ ਨਾਲ ਸਾਂਝਾ ਕੀਤਾ ਬੇਹੱਦ ਹੀ ਕਿਊਟ ਜਿਹਾ ਵੀਡੀਓ Parmish Verma shares cute video with his newborn daughter Sadaa: ਹਾਲ ਹੀ ‘ਚ ਪਰਮੀਸ਼ ਵਰਮਾ ਜੋ ਕਿ ਇੱਕ ਬੱਚੀ ਦੇ ਪਿਤਾ ਬਣੇ ਹਨ। ਜਿਸ ਤੋਂ ਬਾਅਦ ਉਨ੍ਹਾਂ ਦੀ ਖੁਸ਼ੀ ਦਾ ਕੋਈ ਠਿਕਾਣਾ ਨਹੀਂ ਹੈ। ਸੋਸ਼ਲ ਮੀਡੀਆ ਉੱਤੇ ਕਲਾਕਾਰ ਤੇ ਪ੍ਰਸ਼ੰਸਕ ਕਮੈਂਟ ਕਰਕੇ ਪਰਮੀਸ਼ ਵਰਮਾ ਅਤੇ ਗੀਤ ਗਰੇਵਾਲ ਨੂੰ ਮਾਪੇ ਬਣਨ ਲਈ ਵਧਾਈਆਂ ਦੇ ਰਹੇ ਹਨ। ਹੁਣ ਉਨ੍ਹਾਂ ਨੇ ਆਪਣੀ ਧੀ ਦੇ ਨਾਲ ਇੱਕ ਬਹੁਤ ਹੀ ਪਿਆਰਾ ਜਿਹਾ ਵੀਡੀਓ ਸ਼ੇਅਰ ਕੀਤਾ ਹੈ। By Lajwinder kaur 02 Oct 2022 Share Twitter Share Whatsapp LinkedIn
Punjabi Buzz ਪਰਮੀਸ਼ ਵਰਮਾ ਬਣੇ ਪਿਤਾ, ਜਾਣੋ ਕੀ ਹੈ ਪਰਮੀਸ਼ ਵਰਮਾ ਦੀ ਧੀ ਦਾ ਨਾਮ Parmish Verma and wife Geet blessed with baby girl: ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਤੇ ਐਕਟਰ ਪਰਮੀਸ਼ ਵਰਮਾ ਪਿਤਾ ਬਣ ਗਏ ਹਨ। ਉਨ੍ਹਾਂ ਦੀ ਪਤਨੀ ਗੀਤ ਗਰੇਵਾਲ ਨੇ ਧੀ ਨੂੰ ਜਨਮ ਦਿੱਤਾ ਹੈ। ਇਹ ਜਾਣਕਾਰੀ ਖੁਦ ਪਰਮੀਸ਼ ਵਰਮਾ ਨੇ ਦਿੱਤੀ ਹੈ। ਉਨ੍ਹਾਂ ਦੀ ਇਸ ਪੋਸਟ ਉੱਤੇ ਵਧਾਈ ਦੇਣ ਵਾਲੇ ਮੈਸੇਜਾਂ ਦਾ ਤਾਂਤਾ ਲੱਗ ਗਿਆ ਹੈ। By Lajwinder kaur 01 Oct 2022 Share Twitter Share Whatsapp LinkedIn