Punjabi Buzz ਚਾਚੇ ਨੂੰ ਯਾਦ ਕਰ ਭਾਵੁਕ ਹੋਇਆ ਸਿੱਧੂ ਮੂਸੇਵਾਲਾ ਦਾ ਭਤੀਜਾ, ਚਾਚੇ ਲਈ ਆਖੀ ਇਹ ਗੱਲ ਸਿੱਧੂ ਮੂਸੇਵਾਲਾ (Sidhu Moose wala) ਦਾ ਕਤਲ ਬੀਤੀ 29 ਮਈ ਨੂੰ ਕਰ ਦਿੱਤਾ ਗਿਆ ਸੀ । ਜਿਸ ਤੋਂ ਬਾਅਦ ਪੂਰੀ ਦੁਨੀਆ ‘ਚ ਇਸ ਘਟਨਾ ਦੀ ਨਿਖੇਧੀ ਕੀਤੀ ਗਈ ਸੀ । ਸਿੱਧੂ ਮੂਸੇਵਾਲਾ ਬੇਸ਼ੱਕ ਇਸ ਦੁਨੀਆ ‘ਤੇ ਮੌਜੂਦ ਨਹੀਂ ਹਨ । Sidhu Moosewala was murdered on May 29. After which this incident was condemned all over the world. Of course, Sidhu Moosewala does not exist in this world. By Shaminder 21 Dec 2022 Share Twitter Share Whatsapp LinkedIn
Celebrities Special ਸਿੱਧੂ ਮੂਸੇਵਾਲਾ ਦੇ ਭਤੀਜੇ ਸਾਹਿਬਪ੍ਰਤਾਪ ਸਿੱਧੂ ਨੇ ਸਾਂਝੀ ਕੀਤੀ ਚਾਚੇ ਦੀ ਭਾਵੁਕ ਕਰ ਦੇਣ ਵਾਲੀ ਪੇਂਟਿੰਗ, ਇਨਸਾਫ਼ ਦੀ ਕੀਤੀ ਮੰਗ Sidhu Moose wala has left this world forever. But through his songs, he lives in the hearts of people even today. His fans in the country and abroad are saddened by his death and are demanding punishment for his killers. ਸਿੱਧੂ ਮੂਸੇਵਾਲਾ (Sidhu Moose Wala) ਇਸ ਦੁਨੀਆ ਤੋਂ ਹਮੇਸ਼ਾ ਦੇ ਲਈ ਰੁਖਸਤ ਹੋ ਚੁੱਕਿਆ ਹੈ । ਪਰ ਆਪਣੇ ਗੀਤਾਂ ਦੇ ਜ਼ਰੀਏ ਉਹ ਅੱਜ ਵੀ ਲੋਕਾਂ ਦੇ ਦਿਲਾਂ ‘ਚ ਜਿਉਂਦਾ ਹੈ । ਦੇਸ਼ ਵਿਦੇਸ਼ ‘ਚ ਬੈਠੇ ਉਸ ਦੇ ਪ੍ਰਸ਼ੰਸਕ ਉਸ ਦੇ ਦਿਹਾਂਤ ਕਾਰਨ ਦੁਖੀ ਹਨ ਅਤੇ ਉਸ ਦੇ ਕਾਤਲਾਂ ਨੂੰ ਸਜ਼ਾ ਦੇਣ ਦੀ ਮੰਗ ਕਰ ਰਹੇ ਹਨ । By Shaminder 27 Sep 2022 Share Twitter Share Whatsapp LinkedIn