Trending now ਗਾਇਕਾ ਸਤਵਿੰਦਰ ਬਿੱਟੀ ਨੇ ਪਤੀ ਦੇ ਨਾਲ ਸਾਂਝਾ ਕੀਤਾ ਵੀਡੀਓ, ਜੋੜੀ ਦਾ ਰੋਮਾਂਟਿਕ ਅੰਦਾਜ਼ ਹਰ ਕਿਸੇ ਨੂੰ ਆ ਰਿਹਾ ਪਸੰਦ ਗਾਇਕਾ ਸਤਵਿੰਦਰ ਬਿੱਟੀ ਨੱਬੇ ਦੇ ਦਹਾਕੇ ਦੀ ਅਜਿਹੀ ਗਾਇਕਾ ਹੈ।ਜਿਸ ਨੇ ਆਪਣੀ ਗਾਇਕੀ ਦੇ ਨਾਲ ਸਰੋਤਿਆਂ ਦੇ ਦਿਲਾਂ ਨੂੰ ਟੁੰਬਿਆ ਹੈ ।ਉਨ੍ਹਾਂ ਦੇ ਅਖਾੜਿਆਂ ‘ਚ ਲੋਕ ਵਹੀਰਾਂ ਘੱਤ ਕੇ ਆਉਂਦੇ ਸਨ । ਗਾਇਕੀ ਦਾ ਹਰ ਰੰਗ ਉਨ੍ਹਾਂ ਨੇ ਗਾਇਆ ਹੈ । By Shaminder 18 May 2023 Share Twitter Share Whatsapp LinkedIn
Punjabi Buzz ਹਿੱਕ ਦੇ ਜ਼ੋਰ 'ਤੇ ਗਾਉਂਦੀ ਨਜ਼ਰ ਆਈ ਗਾਇਕਾ ਸਤਵਿੰਦਰ ਬਿੱਟੀ; ਪ੍ਰਸ਼ੰਸਕ ਕਰ ਰਹੇ ਨੇ ਖੂਬ ਤਾਰੀਫ਼ Satwinder Bitti Viral Video: ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਸਤਵਿੰਦਰ ਬਿੱਟੀ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਭਾਵੇਂ ਉਹ ਅੱਜ ਪੰਜਾਬੀ ਮਿਊਜ਼ਿਕ ਜਗਤ ‘ਚ ਜ਼ਿਆਦਾ ਸਰਗਰਮ ਨਹੀਂ ਹੈ ਪਰ ਉਹ ਸੋਸ਼ਲ ਮੀਡੀਆ ਦੇ ਰਾਹੀਂ ਆਪਣੇ ਫੈਨਜ਼ ਦੇ ਨਾਲ ਜੁੜੀ ਰਹਿੰਦੀ ਹੈ। ਹਾਲ ਵਿੱਚ ਉਨ੍ਹਾਂ ਨੇ ਆਪਣਾ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜੋਕਿ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ। ਫੈਨਜ਼ ਗਾਇਕਾ ਦੀ ਖੂਬ ਤਾਰੀਫ਼ ਕਰ ਰਹੇ ਹਨ। By Lajwinder kaur 13 Feb 2023 Share Twitter Share Whatsapp LinkedIn
Celebrities Special ਸਤਵਿੰਦਰ ਬਿੱਟੀ ਹੈ ਪੁਰਾਣੇ ਹਿੰਦੀ ਗਾਣਿਆਂ ਦੀ ਸ਼ੌਕੀਨ, ਅਦਾਕਾਰਾ ਨੇ ਸ਼ੇਅਰ ਕੀਤੀ ਵੀਡੀਓ Satwinder Bitti Video: ਪੰਜਾਬੀ ਗਾਇਕ ਸਤਵਿੰਦਰ ਬਿੱਟੀ ਦੇ ਦੁਨੀਆ ਭਰ 'ਚ ਲੱਖਾਂ ਫੈਨਜ਼ ਹਨ। ਉਨ੍ਹਾਂ ਨੇ ਆਪਣੀ ਆਵਾਜ਼ ਦੇ ਜਾਦੂ ਨਾਲ ਸਭ ਨੂੰ ਆਪਣਾ ਕਾਇਲ ਕਰ ਲਿਆ ਹੈ। ਬਿੱਟੀ ਆਪਣੇ ਜ਼ਮਾਨੇ 'ਚ ਟੌਪ ਦੀ ਗਾਇਕਾ ਰਹੀ ਹੈ। ਉਨ੍ਹਾਂ ਨੇ ਆਪਣੇ ਗਾਇਕੀ ਦੇ ਕਰੀਅਰ ਵਿੱਚ ਇੰਡਸਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੇ ਹਨ, ਪਰ ਕੀ ਤੁਸੀਂ ਜਾਣਦੇ ਹੋ ਕਿ ਬਿੱਟੀ ਖੁਦ ਪੁਰਾਣੇ ਹਿੰਦੀ ਗਾਣਿਆਂ ਦੀ ਸ਼ੌਕੀਨ ਹੈ। By Pushp Raj 14 Jan 2023 Share Twitter Share Whatsapp LinkedIn