Celebrities Special ਸ਼ਾਹਰੁਖ ਖ਼ਾਨ ਦੀ ਫ਼ਿਲਮ 'ਪਠਾਨ' ਦੇ ਓਟੀਟੀ ਰਿਲੀਜ਼ ਨੂੰ ਲੈ ਕੇ ਦਿੱਲੀ ਹਾਈਕੋਰਟ ਨੇ ਦਿੱਤੇ ਇਹ ਹੁਕਮ, ਜਾਨਣ ਲਈ ਪੜ੍ਹੋ ਪੂਰੀ ਖ਼ਬਰ Delhi HC On Pathaan: ਬਾਲੀਵੁੱਡ ਦੇ 'ਕਿੰਗ' ਯਾਨੀ ਸ਼ਾਹਰੁਖ ਖ਼ਾਨ ਇਨ੍ਹੀਂ ਦਿਨੀਂ ਕਾਫੀ ਸੁਰਖੀਆਂ ਬਟੋਰ ਰਹੇ ਹਨ। ਉਹ ਆਪਣੀ ਆਉਣ ਵਾਲੀ ਫ਼ਿਲਮ 'ਪਠਾਨ' ਕਾਰਨ ਚਰਚਾ 'ਚ ਹਨ। ਜਿੱਥੇ ਕੁਝ ਲੋਕ ਇਸ ਦਾ ਵਿਰੋਧ ਕਰ ਰਹੇ ਹਨ, ਉੱਥੇ ਹੀ ਹੁਣ ਦਿੱਲੀ ਹਾਈ ਕੋਰਟ ਨੇ ਇਸ ਫ਼ਿਲਮ 'ਚ ਕੁਝ ਬਦਲਾਅ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਕੋਰਟ ਨੇ ਇੱਕ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਇਹ ਫੈਸਲਾ ਦਿੱਤਾ ਹੈ। By Pushp Raj 17 Jan 2023 Share Twitter Share Whatsapp LinkedIn
Celebrities Special ਕੀ ਸ਼ਾਹਰੁਖਾਨ ਦੀ ਫ਼ਿਲਮ 'ਪਠਾਨ' ਦੇ ਟ੍ਰੇਲਰ 'ਚ ਨਜ਼ਰ ਆਉਣਗੇ ਸਲਮਾਨ ਖ਼ਾਨ ? ਜਾਨਣ ਲਈ ਪੜ੍ਹੋ ਪੂਰੀ ਖ਼ਬਰ Pathaan Trailer: ਬਾਲੀਵੁੱਡ ਦੇ ਕਿੰਗ ਖ਼ਾਨ ਯਾਨੀ ਕਿ ਸ਼ਾਹਰੁਖ ਖ਼ਾਨ ਦੀ ਫ਼ਿਲਮ 'ਪਠਾਨ' ਕਾਫੀ ਸਮੇਂ ਤੋਂ ਸੁਰਖੀਆਂ 'ਚ ਹੈ। ਫ਼ਿਲਮ ਨੂੰ ਲੈ ਕੇ ਕਾਫੀ ਵਿਵਾਦ ਹੋਇਆ ਹੈ। ਹਾਲਾਂਕਿ ਸ਼ਾਹਰੁਖ ਦੇ ਫੈਨਜ਼ ਉਨ੍ਹਾਂ ਦੀ ਫ਼ਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਜਿਵੇਂ-ਜਿਵੇਂ 'ਪਠਾਨ' ਫਿਲਮ ਦੀ ਰਿਲੀਜ਼ ਡੇਟ ਨੇੜੇ ਆ ਰਹੀ ਹੈ, ਤਿਉਂ-ਤਿਉਂ ਇਸ ਨਾਲ ਜੁੜੀ ਨਵੀਆਂ ਖ਼ਬਰਾਂ ਵੀ ਸਾਹਮਣੇ ਆ ਰਹੀ ਹੈ। ਹੁਣ ਖ਼ਬਰ ਆ ਰਹੀ ਹੈ ਕਿ ਸਲਮਾਨ ਖ਼ਾਨ ਵੀ ਫ਼ਿਲਮ 'ਪਠਾਨ' ਦੇ ਟ੍ਰੇਲਰ ਦਾ ਹਿੱਸਾ ਹੋਣਗੇ। By Pushp Raj 09 Jan 2023 Share Twitter Share Whatsapp LinkedIn
Celebrities Special ਸ਼ਾਹਰੁਖ ਖ਼ਾਨ ਤੇ ਦੀਪਿਕਾ ਦੀ ਫ਼ਿਲਮ 'ਪਠਾਨ' ਦਾ ਟ੍ਰੇਲਰ ਇਸ ਦਿਨ ਹੋਵੇਗਾ ਰਿਲੀਜ਼, ਫ਼ਿਲਮ ਦੇ ਟਾਈਟਲ 'ਤੇ ਮੇਕਰਸ ਨੇ ਲਿਆ ਵੱਡਾ ਫੈਸਲਾ 'Pathan' trailer release date: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖ਼ਾਨ ਤੇ ਦੀਪਿਕਾ ਪਾਦੂਕੋਣ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ 'ਪਠਾਨ' ਨੂੰ ਲੈ ਕੇ ਸੁਰਖੀਆਂ 'ਚ ਹਨ। ਜਿੱਥੇ ਇੱਕ ਪਾਸੇ ਪ੍ਰਸ਼ੰਸਕ ਇਸ ਫ਼ਿਲਮ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ। ਦੂਜੇ ਪਾਸੇ ਸੋਸ਼ਲ ਮੀਡੀਆ 'ਤੇ ਕੁਝ ਯੂਜ਼ਰਸ ਵੱਲੋਂ ਟਰੋਲਿੰਗ ਦਾ ਸਿਲਸਿਲਾ ਵੀ ਜਾਰੀ ਹੈ। By Pushp Raj 04 Jan 2023 Share Twitter Share Whatsapp LinkedIn
Celebrities Special ਕੀ FIFA World Cup ਦੇ ਫਾਈਨਲਸ 'ਚ ਆਪਣੀ ਫ਼ਿਲਮ 'ਪਠਾਨ' ਦਾ ਪ੍ਰਮੋਸ਼ਨ ਕਰਨਗੇ ਸ਼ਾਹਰੁਖ ਖ਼ਾਨ ? ਜਾਨਣ ਲਈ ਪੜ੍ਹੋ Shah Rukh Khan in FIFA World Cup 2022: ਬਾਲੀਵੁੱਡ ਦੇ 'ਕਿੰਗ' ਸ਼ਾਹਰੁਖ ਖ਼ਾਨ ਇਨ੍ਹੀਂ ਦਿਨੀਂ ਆਪਣੀ ਫ਼ਿਲਮ 'ਪਠਾਨ' ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਹਾਲ ਹੀ ਵਿੱਚ ਇਹ ਖ਼ਬਰ ਆ ਰਹੀ ਹੈ ਕਿ ਜਲਦ ਹੀ ਸ਼ਾਹਰੁਖ ਖ਼ਾਨ ਫੀਫਾ ਵਰਲਡ ਕੱਪ ਦੇ ਫਾਈਨਲਸ ਵਿੱਚ ਸ਼ਿਰਕਤ ਕਰਨਗੇ, ਹਣ ਫੈਨਜ਼ ਇਹ ਜਾਨਣ ਲਈ ਉਤਸ਼ਾਹਿਤ ਹਨ ਕਿ, ਕੀ ਕਿੰਗ ਖ਼ਾਨ ਉਥੇ ਆਪਣੀ ਫ਼ਿਲਮ ਦਾ ਪ੍ਰਮੋਸ਼ਨ ਕਰਨਗੇ ? ਆਓ ਜਾਣਦੇ ਹਾਂ। By Pushp Raj 14 Dec 2022 Share Twitter Share Whatsapp LinkedIn
Celebrities Special ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਤੋਂ ਬਾਅਦ ਸ਼ਾਹਰੁਖ ਖਾਨ ਦੀ ਨਵੀਂ ਤਸਵੀਰ ਹੋਈ ਵਾਇਰਲ, ਵੱਖਰੀ ਹੀ ਲੁੱਕ 'ਚ ਨਜ਼ਰ ਆਏ ਕਿੰਗ ਖ਼ਾਨ Shah Rukh Khan latest pic: ਬਾਲੀਵੁੱਡ ਦੇ ਬਾਦਸ਼ਾਹ ਯਾਨੀ ਸ਼ਾਹਰੁਖ ਖ਼ਾਨ ਇਨ੍ਹੀਂ ਦਿਨੀਂ ਆਪਣੀ ਫ਼ਿਲਮ 'ਪਠਾਨ' ਨੂੰ ਲੈ ਕੇ ਸੁਰਖੀਆਂ 'ਚ ਹਨ। ਇਸ ਫ਼ਿਲਮ ਦੀ ਰਿਲੀਜ਼ ਤੋਂ ਪਹਿਲਾਂ ਸ਼ਾਹਰੁਖ ਖਾਨ ਹਾਲ ਹੀ 'ਚ ਮਾਤਾ ਵੈਸ਼ਨੋ ਦੇਵੀ ਦੇ ਮੰਦਰ 'ਚ ਮੱਥਾ ਟੇਕਣ ਪਹੁੰਚੇ ਸਨ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋਈ , ਵੀਡੀਓ ਤੋਂ ਬਾਅਦ ਸ਼ਾਹਰੁਖ ਖ਼ਾਨ ਦੀ ਇੱਕ ਨਵੀਂ ਤਸਵੀਰ ਵੀ ਵਾਇਰਲ ਹੋ ਰਹੀ ਹੈ। By Pushp Raj 13 Dec 2022 Share Twitter Share Whatsapp LinkedIn
Celebrities Special ਫ਼ਿਲਮ 'ਪਠਾਨ' ਦੇ ਰਿਲੀਜ਼ ਹੋਣ ਤੋਂ ਪਹਿਲਾਂ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾ ਲਈ ਪਹੁੰਚੇ ਸ਼ਾਹਰੁਖ ਖ਼ਾਨ, ਵੇਖੋ ਵੀਡੀਓ Shah Rukh Khan visits Mata Vaishno Devi: ਬਾਲੀਵੁੱਡ ਦੇ 'ਕਿੰਗ ਖ਼ਾਨ' ਯਾਨੀ ਕਿ ਸ਼ਾਹਰੁਖ ਖ਼ਾਨ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ 'ਪਠਾਨ' ਨੂੰ ਲੈ ਕੇ ਸੁਰਖੀਆਂ 'ਚ ਹਨ। ਇਹ ਫ਼ਿਲਮ ਜਲਦ ਹੀ ਸਿਨੇਮਾਘਰਾਂ 'ਚ ਰਿਲੀਜ਼ ਹੋਣ ਵਾਲੀ ਹੈ। ਫ਼ਿਲਮ 'ਪਠਾਨ' ਦੇ ਰਿਲੀਜ਼ ਹੋਣ ਤੋਂ ਪਹਿਲਾਂ ਸ਼ਾਹਰੁਖ ਖ਼ਾਨ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾ ਲਈ ਪਹੁੰਚੇ। ਸ਼ਾਹਰੁਖ ਖ਼ਾਨ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। By Pushp Raj 12 Dec 2022 Share Twitter Share Whatsapp LinkedIn
Celebrities Special ਸ਼ਾਹਰੁਖ ਖ਼ਾਨ ਦੀ ਫ਼ਿਲਮ 'ਪਠਾਨ' ਦਾ ਨਵਾਂ ਪੋਸਟਰ ਆਇਆ ਸਾਹਮਣੇ, ਐਕਸ਼ਨ ਮੋਡ 'ਚ ਨਜ਼ਰ ਆਏ ਕਿੰਗ ਖ਼ਾਨ 'Pathan' new poster: ਬਾਲੀਵੁੱਡ ਦੇ ਕਿੰਗ ਖ਼ਾਨ ਯਾਨੀ ਕਿ ਸ਼ਾਹਰੁਖ ਖ਼ਾਨ 4 ਸਾਲ ਬਾਅਦ ਮੁੜ ਫ਼ਿਲਮੀ ਪਰਦੇ 'ਤੇ ਵਾਪਸੀ ਲਈ ਤਿਆਰ ਹਨ। ਸ਼ਾਹਰੁਖ ਖ਼ਾਨ ਜਲਦ ਹੀ ਫ਼ਿਲਮ 'ਪਠਾਨ' 'ਚ ਨਜ਼ਰ ਆਉਣ ਵਾਲੇ ਹਨ। ਇਸ ਦੌਰਾਨ ਸ਼ਾਹਰੁਖ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪਠਾਨ ਦਾ ਨਵਾਂ ਪੋਸਟਰ ਸ਼ੇਅਰ ਕੀਤਾ ਹੈ, ਇਸ ਪੋਸਟਰ ਨੇ ਫ਼ਿਲਮ ਨੂੰ ਲੈ ਕੇ ਦਰਸ਼ਕਾਂ ਦਾ ਉਤਸ਼ਾਹ ਹੋਰ ਵੀ ਵਧਾ ਦਿੱਤਾ ਹੈ। By Pushp Raj 06 Dec 2022 Share Twitter Share Whatsapp LinkedIn
Celebrities Special ਧਾਰਮਿਕ ਯਾਤਰਾ ਲਈ ਮੱਕਾ ਪਹੁੰਚੇ ਸ਼ਾਹਰੁਖ ਖ਼ਾਨ, ਚਿੱਟੇ ਲਿਬਾਸ 'ਚ ਵਾਇਰਲ ਹੋਈਆਂ ਤਸਵੀਰਾਂ Shah Rukh Khan Performed Umrah in Mecca: ਬਾਲੀਵੁੱਡ ਦੇ ਕਿੰਗ ਖ਼ਾਨ ਯਾਨੀ ਕਿ ਸ਼ਾਹਰੁਖ ਖ਼ਾਨ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਨਵੀਂ ਫ਼ਿਲਮ 'ਪਠਾਨ' ਨੂੰ ਲੈ ਕੇ ਸੁਰਖੀਆਂ 'ਚ ਹਨ। ਹਾਲ ਹੀ ਵਿੱਚ ਸ਼ਾਹਰੁਖ ਖ਼ਾਨ ਧਾਰਮਿਕ ਯਾਤਰਾ ਲਈ ਮੱਕਾ ਪਹੁੰਚੇ, ਅਦਾਕਾਰ ਦੀਆਂ ਤਸਵੀਰਾਂ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। By Pushp Raj 02 Dec 2022 Share Twitter Share Whatsapp LinkedIn
Celebrities Special ਸ਼ਾਹਰੁਖ ਖ਼ਾਨ ਨੇ ਸ਼ੇਅਰ ਕੀਤਾ ਫ਼ਿਲਮ 'ਪਠਾਨ' ਦਾ ਨਵਾਂ ਪੋਸਟਰ, ਫੈਨਜ਼ ਨੇ ਇੰਝ ਦਿੱਤਾ ਰਿਐਕਸ਼ਨ Pathaan New Posters: ਬਾਲੀਵੁੱਡ ਦੇ ਕਿੰਗ ਖ਼ਾਨ ਯਾਨੀ ਕਿ ਸ਼ਾਹਰੁਖ ਖ਼ਾਨ 4 ਸਾਲ ਬਾਅਦ ਮੁੜ ਫ਼ਿਲਮੀ ਪਰਦੇ 'ਤੇ ਵਾਪਸੀ ਲਈ ਤਿਆਰ ਹਨ। ਸ਼ਾਹਰੁਖ ਖ਼ਾਨ ਜਲਦ ਹੀ ਫ਼ਿਲਮ 'ਪਠਾਨ' 'ਚ ਨਜ਼ਰ ਆਉਣ ਵਾਲੇ ਹਨ। ਇਸ ਦੌਰਾਨ ਸ਼ਾਹਰੁਖ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪਠਾਨ ਦਾ ਨਵਾਂ ਪੋਸਟਰ ਸ਼ੇਅਰ ਕੀਤਾ ਹੈ, ਇਸ ਪੋਸਟਰ ਨੇ ਫ਼ਿਲਮ ਨੂੰ ਲੈ ਕੇ ਦਰਸ਼ਕਾਂ ਦਾ ਉਤਸ਼ਾਹ ਹੋਰ ਵੀ ਵਧਾ ਦਿੱਤਾ ਹੈ। By Pushp Raj 01 Dec 2022 Share Twitter Share Whatsapp LinkedIn