Celebrities Special Shehnaaz Gill on Filmfare magazine: ਫ਼ਿਲਮ ਫੇਅਰ ਮੈਗਜ਼ੀਨ ਦੇ ਕਵਰ ਪੇਜ਼ 'ਤੇ ਛਾਈ ਸ਼ਹਿਨਾਜ਼, ਫੈਨਜ਼ ਨੂੰ ਪਸੰਦ ਆਇਆ ਖੂਬਸੂਰਤ ਅੰਦਾਜ਼ Shehnaaz Gill on Filmfare magazine: ਮਸ਼ਹੂਰ ਪੰਜਾਬੀ ਅਦਾਕਾਰਾ ਸ਼ਹਿਨਾਜ਼ ਗਿੱਲ ਆਪਣੇ ਚੁੱਲਬੁਲੇ ਤੇ ਮਾਸੂਮੀਅਤ ਭਰੇ ਅੰਦਾਜ਼ ਲਈ ਜਾਣੀ ਜਾਂਦੀ ਹੈ। ਪੰਜਾਬੀ ਫ਼ਿਲਮ ਇੰਡਸਟਰੀ ਤੋਂ ਲੈ ਕੇ ਬਾਲੀਵੁੱਡ ਤੱਕ ਸ਼ਹਿਨਾਜ਼ ਆਪਣੀ ਵੱਖਰੀ ਪਛਾਣ ਬਣਾ ਚੁੱਕੀ ਹੈ। ਹਾਲ ਹੀ ਵਿੱਚ ਸ਼ਹਿਨਾਜ਼ ਨੂੰ ਇੱਕ ਸੈਲੀਬ੍ਰਿਟੀ ਮੈਗਜ਼ੀਨ ਦੇ ਕਵਰ ਪੇਜ਼ 'ਤੇ ਥਾਂ ਮਿਲੀ, ਜਿਸ ਲਈ ਫੈਨਜ਼ ਅਦਾਕਾਰਾ ਦੀ ਸ਼ਲਾਘਾ ਕਰ ਰਹੇ ਹਨ। By Pushp Raj 10 Feb 2023 Share Twitter Share Whatsapp LinkedIn