Punjabi Buzz ਸ਼ਹਿਨਾਜ਼ ਗਿੱਲ ਨੇ ਆਪਣੀ ਅਜਿਹੀ ਗੱਲ ਨਾਲ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ, ਵੀਡੀਓ ਦੇਖ ਕੇ ਹਰ ਕੋਈ ਕਰ ਰਿਹਾ ਹੈ ਤਾਰੀਫ਼ Shehnaaz Gill viral video: ਪੰਜਾਬੀ ਅਦਾਕਾਰਾ ਸ਼ਹਿਨਾਜ਼ ਗਿੱਲ ਜੋ ਕਿ ਆਪਣੇ ਪ੍ਰਸ਼ੰਸਕਾਂ ਨੂੰ ਪ੍ਰਭਾਵਿਤ ਕਰਨ ਦਾ ਕੋਈ ਮੌਕਾ ਨਹੀਂ ਛੱਡਦੀ। ਜਿਸ ਕਰਕੇ ਅਦਾਕਾਰਾ ਦੇ ਪੁਰਾਣੇ ਵੀਡੀਓਜ਼ ਤੋਂ ਲੈ ਕੇ ਨਵੇਂ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਛਾਏ ਰਹਿੰਦੇ ਹਨ। ਹੁਣ ਸ਼ਹਿਨਾਜ਼ ਗਿੱਲ ਦਾ ਅਜਿਹਾ ਵੀਡੀਓ ਸਾਹਮਣੇ ਆਇਆ ਹੈ, ਜਿਸ ਨੂੰ ਦੇਖ ਕੇ ਤੁਸੀਂ ਵੀ ਉਸ ਦੀ ਤਾਰੀਫ਼ ਕੀਤੇ ਬਿਨ੍ਹਾਂ ਨਹੀਂ ਰਹਿ ਪਾਓਗੇ। By Lajwinder kaur 23 Dec 2022 Share Twitter Share Whatsapp LinkedIn
Celebrities Special ਸ਼ਹਿਨਾਜ਼ ਗਿੱਲ ਨੇ ਰੈਂਪ ਵਾਕ ਦੌਰਾਨ ਪਾਇਆ ਗਿੱਧਾ, ਫੈਨਜ਼ ਨੇ ਕਿਹਾ 'ਅਜਿਹਾ ਸ਼ਹਿਨਾਜ਼ ਹੀ ਕਰ ਸਕਦੀ ਹੈ' Shehnaaz Gill News: ਪੰਜਾਬ ਦੀ ਕੈਟਰੀਨਾ ਕੈਫ ਯਾਨੀ ਸ਼ਹਿਨਾਜ਼ ਗਿੱਲ ਅਕਸਰ ਕਿਸੇ ਨਾਂ ਕਿਸੇ ਤਰੀਕੇ ਆਪਣੇ ਫੈਨਜ਼ ਨੂੰ ਪ੍ਰਭਾਵਿਤ ਕਰਦੀ ਹੈ। ਹਾਲਾਂਕਿ ਇਸ ਵਾਰ ਉਸ ਨੇ ਕੁਝ ਅਜਿਹਾ ਕੀਤਾ ਕਿ ਲੋਕ ਉਸ ਨੂੰ ਦੇਖ ਕੇ ਹੈਰਾਨ ਹੀ ਰਹਿ ਗਏ। ਸੋਸ਼ਲ ਮੀਡੀਆ 'ਤੇ ਸ਼ਹਿਨਾਜ਼ ਦੀ ਇੱਕ ਫੈਸ਼ਨ ਸ਼ੋਅ ਦੀ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵੇਖ ਕੇ ਫੈਨਜ਼ ਵੀ ਹੈਰਾਨ ਰਹਿ ਗਏ। By Pushp Raj 20 Dec 2022 Share Twitter Share Whatsapp LinkedIn
Punjabi Buzz ਸ਼ੇਰ ਨੂੰ ਦੇਖ ਕੇ ਉੱਡੇ ਸ਼ਹਿਨਾਜ਼ ਗਿੱਲ ਦੇ ਹੋਸ਼, ਮਸਾ ਭੱਜ ਕੇ ਬਚਾਈ ਜਾਨ, ਦੇਖੋ ਵੀਡੀਓ Shehnaaz Gill Viral Video: ਸ਼ਹਿਨਾਜ਼ ਗਿੱਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਹਾਲ ਵਿੱਚ ਅਦਾਕਾਰਾ ਨੇ ਆਪਣਾ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਕਾਫੀ ਡਰੀ ਹੋਈ ਨਜ਼ਰ ਆ ਰਹੀ ਹੈ। ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਹੀ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ। By Lajwinder kaur 21 Nov 2022 Share Twitter Share Whatsapp LinkedIn
Punjabi Buzz ਬਾਡੀਗਾਰਡ 'ਤੇ ਕਿਉਂ ਭੜਕੀ ਸ਼ਹਿਨਾਜ਼ ਗਿੱਲ, ਜਾਣੋ ਪੂਰਾ ਮਾਮਲਾ Shehnaaz Gill scolds bodyguard: ਅਦਾਕਾਰਾ ਅਤੇ ਗਾਇਕਾ ਸ਼ਹਿਨਾਜ਼ ਗਿੱਲ ਜੋ ਕਿ ਆਪਣੀ ਤਸਵੀਰਾਂ ਅਤੇ ਵੀਡੀਓਜ਼ ਕਰਕੇ ਸੁਰਖੀਆਂ ਵਿੱਚ ਬਣੀ ਰਹਿੰਦੀ ਹੈ। ਇਸ ਦੌਰਾਨ ਉਨ੍ਹਾਂ ਦਾ ਇੱਕ ਹੋਰ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ 'ਚ ਸ਼ਹਿਨਾਜ਼ ਬਾਡੀਗਾਰਡ ਦੀ ਕਲਾਸ ਲੈਂਦੀ ਨਜ਼ਰ ਆ ਰਹੀ ਹੈ ਅਤੇ ਪ੍ਰਸ਼ੰਸਕਾਂ ਵੱਲੋਂ ਉਨ੍ਹਾਂ ਦਾ ਸਮਰਥਨ ਕੀਤਾ ਜਾ ਰਿਹਾ ਹੈ। By Lajwinder kaur 20 Nov 2022 Share Twitter Share Whatsapp LinkedIn
Punjabi Buzz ਏਅਰਪੋਰਟ ‘ਤੇ ਸਖ਼ਸ਼ ਨੇ ਸ਼ਹਿਨਾਜ਼ ਗਿੱਲ ਨਾਲ ਕਰ ਦਿੱਤੀ ਅਜਿਹੀ ਹਰਕਤ, ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਵੀਡੀਓ Shehnaaz Gill Viral Video: ਖੈਰ, ਕਈ ਵਾਰ ਪ੍ਰਸ਼ੰਸਕ ਆਪਣੇ ਮਨਪਸੰਦ ਸਿਤਾਰਿਆਂ ਨੂੰ ਮਿਲਣ ਦੇ ਉਤਸ਼ਾਹ 'ਚ ਜ਼ਿਆਦਾ ਹੀ ਉਤੇਜਿਤ ਹੋ ਜਾਂਦੇ ਹਨ। ਅਜਿਹਾ ਹੀ ਘਟਨਾ ਅੱਜ ਸ਼ਹਿਨਾਜ਼ ਗਿੱਲ ਨਾਲ ਵਾਪਰੀ। ਬਿੱਗ ਬੌਸ 13 ਫੇਮ ਗਰਲ ਸ਼ਹਿਨਾਜ਼ ਗਿੱਲ ਨੂੰ ਏਅਰਪੋਰਟ 'ਤੇ ਦੇਖਿਆ ਗਿਆ । ਜਿਸ ਤੋਂ ਬਾਅਦ ਪ੍ਰਸ਼ੰਸਕ ਆਪਣੀ ਪਸੰਦੀਦਾ ਅਦਾਕਾਰਾ ਨੂੰ ਦੇਖ ਕੇ ਬਹੁਤ ਖੁਸ਼ ਹੋਏ ਤੇ ਅਦਾਕਾਰਾ ਦੇ ਨਾਲ ਤਸਵੀਰਾਂ ਲੈਣ ਦੀ ਕੋਸ਼ਿਸ਼ ਕਰਦੇ ਨਜ਼ਰ ਆਏ। By Lajwinder kaur 10 Oct 2022 Share Twitter Share Whatsapp LinkedIn
Punjabi Buzz ਸ਼ਹਿਨਾਜ਼ ਗਿੱਲ ਨੇ ਇੱਕ ਫਿਰ ਬਿਖੇਰਿਆ ਆਪਣੀ ਆਵਾਜ਼ ਦਾ ਜਾਦੂ, ‘Tujh Mein Rab Dikhta Hai’ ਗੀਤ ਗਾ ਕੇ ਲੁੱਟੀ ਵਾਹ ਵਾਹੀ, ਦੇਖੋ ਵਾਇਰਲ ਵੀਡੀਓ Shehnaaz Gill Latest Video Viral: ਪੰਜਾਬ ਦੀ ਕੈਟਰੀਨਾ ਕੈਫ ਦੇ ਨਾਂ ਨਾਲ ਮਸ਼ਹੂਰ ਸ਼ਹਿਨਾਜ਼ ਗਿੱਲ ਨੇ ਇੰਡਸਟਰੀ 'ਚ ਆਪਣੀ ਵੱਖਰੀ ਪਹਿਚਾਣ ਬਣਾਈ ਹੈ। ਬਿੱਗ ਬੌਸ ਤੋਂ ਬਾਅਦ ਲਾਈਮਲਾਈਟ 'ਚ ਆਈ ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਚਰਚਾ ਦਾ ਕੇਂਦਰ ਬਣੀ ਹੋਈ ਹੈ। By Lajwinder kaur 25 Sep 2022 Share Twitter Share Whatsapp LinkedIn
Punjabi Buzz ਸ਼ਹਿਨਾਜ਼ ਗਿੱਲ ਨੇ ਪੰਜਾਬੀ ਸ਼ੂਟ ‘ਚ ਬਿਖੇਰੀਆਂ ਦਿਲਕਸ਼ ਅਦਾਵਾਂ, ਵੀਡੀਓ ਹੋਇਆ ਵਾਇਰਲ Shehnaaz Gill News: ਬਿੱਗ ਬੌਸ ਤੋਂ ਵੱਖਰੀ ਪਛਾਣ ਬਣਾਉਣ ਵਾਲੀ ਅਭਿਨੇਤਰੀ ਸ਼ਹਿਨਾਜ਼ ਗਿੱਲ ਅੱਜਕੱਲ੍ਹ ਕਿਸੇ ਪਹਿਚਾਣ ਦੀ ਮੁਹਤਾਜ ਨਹੀਂ ਹੈ। ਅਜਿਹਾ ਕੋਈ ਦਿਨ ਨਹੀਂ ਜਦੋਂ ਉਹ ਸੁਰਖੀਆਂ 'ਚ ਨਾ ਰਹੀ ਹੋਵੇ। ਸੋਸ਼ਲ ਮੀਡੀਆ 'ਤੇ ਅਦਾਕਾਰਾ ਦੀਆਂ ਤਸਵੀਰਾਂ ਤੇ ਵੀਡੀਓਜ਼ ਵਾਇਰਲ ਹੁੰਦੀਆਂ ਨੇ ਤੇ ਟ੍ਰੈਂਡ 'ਚ ਵੀ ਰਹਿੰਦੀਆਂ ਹਨ। ਸੋਸ਼ਲ ਮੀਡੀਆ ਉੱਤੇ ਸ਼ਹਿਨਾਜ਼ ਗਿੱਲ ਦਾ ਇੱਕ ਨਵਾਂ ਵੀਡੀਓ ਖੂਬ ਵਾਹ ਵਾਹੀ ਖੱਟ ਰਿਹਾ ਹੈ। By Lajwinder kaur 25 Sep 2022 Share Twitter Share Whatsapp LinkedIn
Entertainment News Shehnaaz Gill set for weekend, looks adorable in super cute 'Barbie' avatar [Watch Video] Shehnaaz Gill news and viral video: Punjabi actor Shehnaaz Gill, who is all set to make her Bollywood debut with Salman Khan's 'Kisi Ka Bhai Kisi Ki Jaan', has once again taken the internet by storm with her new avatar that she shared on Friday morning. By Rajan Nath 23 Sep 2022 Share Twitter Share Whatsapp LinkedIn
Celebrities Special ਸ਼ਹਿਨਾਜ਼ ਗਿੱਲ ਨੇ ਸ਼ਾਹਰੁਖ ਖਾਨ ਦੀ ਫਿਲਮ ਦੇ ਮਸ਼ਹੂਰ ਗੀਤ 'ਤੇ ਬਣਾਈ ਵੀਡੀਓ, ਫੈਨਜ਼ ਨੂੰ ਆ ਰਹੀ ਹੈ ਪਸੰਦ Bigg Boss fame Shehnaaz Gill is very active on social media. Millions of fans of Shehnaaz Gill love her bubbly antics. Recently Shehnaaz Gill shared a new video, in which she is seen lip-synching on a famous song from Shahrukh Khan's film. By Pushp Raj 15 Jul 2022 Share Twitter Share Whatsapp LinkedIn