Celebrities Special ਜਿੱਥੇ ਵ੍ਹੀਲਚੇਅਰ 'ਤੇ ਬੈਠਣਾ ਹੁੰਦਾ ਹੈ ਮੁਸ਼ਕਿਲ, ਉਥੇ ਹੀ ਵ੍ਹੀਲਚੇਅਰ 'ਤੇ ਵਰਕਆਊਟ ਕਰਦੀ ਨਜ਼ਰ ਆਈ ਸ਼ਿਲਪਾ ਸ਼ੈੱਟੀ, ਵੇਖੋ ਵੀਡੀਓ Shilpa Shetty doing workout on a wheelchair: ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਆਪਣੀ ਫਿਟਨੈਸ ਲਈ ਜਾਣੀ ਜਾਂਦੀ ਹੈ। ਸ਼ਿਲਪਾ ਕੁਝ ਦਿਨ ਪਹਿਲਾਂ ਹੀ ਸ਼ੂਟਿੰਗ ਦੇ ਦੌਰਾਨ ਗੰਭੀਰ ਜ਼ਖਮੀ ਹੋ ਗਈ ਸੀ, ਜਿਸ ਦੇ ਚੱਲਦੇ ਉਨ੍ਹਾਂ ਦੇ ਪੈਰ ਵਿੱਚ ਫ੍ਰੈਕਚਰ ਆ ਗਿਆ। ਹਾਲ ਹੀ ਵਿੱਚ ਸ਼ਿਲਪਾ ਨੇ ਆਪਣੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਇਸ 'ਚ ਸ਼ਿਲਪਾ ਵ੍ਹੀਲਚੇਅਰ 'ਤੇ ਹੈਵੀ ਵਰਕਆਊਟ ਕਰਦੀ ਹੋਈ ਨਜ਼ਰ ਆ ਰਹੀ ਹੈ। By Pushp Raj 29 Aug 2022 Share Twitter Share Whatsapp LinkedIn