Punjabi Buzz ਗਿੱਪੀ ਗਰੇਵਾਲ ਦੇ ਬੇਟੇ ਸ਼ਿੰਦਾ ਗਰੇਵਾਲ ਦਾ ਅੱਜ ਹੈ ਜਨਮ ਦਿਨ, ਬਰਥਡੇ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਆਈਆਂ ਸਾਹਮਣੇ Gippy Grewal's younger son Shinda Grewal's birthday is today. On this occasion, Gippy Grewal has shared a video of the birthday celebration. ਗਿੱਪੀ ਗਰੇਵਾਲ (Gippy Grewal) ਦੇ ਛੋਟੇ ਪੁੱਤਰ ਸ਼ਿੰਦਾ ਗਰੇਵਾਲ (Shinda Grewal) ਦਾ ਅੱਜ ਜਨਮ ਦਿਨ (Birthday) ਹੈ । ਇਸ ਮੌਕੇ ‘ਤੇ ਗਿੱਪੀ ਗਰੇਵਾਲ ਨੇ ਬਰਥਡੇ ਸੈਲੀਬ੍ਰੇਸ਼ਨ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ । By Shaminder 22 Sep 2022 Share Twitter Share Whatsapp LinkedIn