Celebrities Special ਸਿਧਾਰਥ ਸ਼ੁਕਲਾ ਨੇ 17 ਸਾਲ ਪਹਿਲਾਂ ਭਾਰਤ ਨੂੰ ਦਿਵਾਇਆ ਸੀ ਇਹ ਖ਼ਾਸ ਪੁਰਸਕਾਰ, ਜਾਨਣ ਲਈ ਪੜ੍ਹੋ ਪੂਰੀ ਖ਼ਬਰ Siddharth Shukla Birth Anniversary : ਟੀਵੀ ਐਕਟਰ ਅਤੇ ਬਿੱਗ ਬੌਸ 13 ਦੇ ਜੇਤੂ ਰਹੇ ਅਦਾਕਾਰ ਸਿਧਾਰਥ ਸ਼ੁਕਲਾ ਭਾਵੇਂ ਅੱਜ ਸਾਡੇ ਵਿਚਕਾਰ ਨਹੀਂ ਹਨ ਪਰ ਉਨ੍ਹਾਂ ਦੇ ਫੈਨਜ਼ ਅੱਜ ਵੀ ਸਿਧਾਰਥ ਦੀਆਂ ਯਾਦਾਂ ਉਪਲਬਧੀਆਂ ਨੂੰ ਸ਼ੇਅਰ ਕਰ ਉਨ੍ਹਾਂ ਨੂੰ ਯਾਦ ਕਰਦੇ ਹਨ। ਮਰਹੂਮ ਅਦਾਕਾਰ ਸਿਧਾਰਥ ਸ਼ੁਕਲਾ ਦੀ ਜਨਮ ਵਰ੍ਹੇਗੰਢ ਮੌਕੇ ਫੈਨਜ਼ ਉਨ੍ਹਾਂ ਨੂੰ ਯਾਦ ਕਰ ਭਾਵੁਕ ਹੋਏ ਗਏ। ਵੱਡੀ ਗਿਣਤੀ 'ਚ ਬਾਲੀਵੁੱਡ ਸੈਲਬਸ ਤੇ ਫੈਨਜ਼ ਉਨ੍ਹਾਂ ਸ਼ਰਧਾਂਜਲੀ ਭੇਂਟ ਕਰ ਰਹੇ ਹਨ। By Pushp Raj 12 Dec 2022 Share Twitter Share Whatsapp LinkedIn
Celebrities Special ਮਰਹੂਮ ਅਦਾਕਾਰ ਸਿਧਾਰਥ ਸ਼ੁਕਲਾ ਦੀ ਜਨਮ ਵਰ੍ਹੇਗੰਢ ਮੌਕੇ ਉਨ੍ਹਾਂ ਨੂੰ ਯਾਦ ਕਰ ਭਾਵੁਕ ਹੋਏ ਫੈਨਜ਼ Siddharth Shukla Birth Anniversary : ਟੀਵੀ ਐਕਟਰ ਅਤੇ ਬਿੱਗ ਬੌਸ 13 (2019-20) ਦੇ ਵਿਜੇਤਾ ਸਿਧਾਰਥ ਸ਼ੁਕਲਾ ਭਾਵੇਂ ਅੱਜ ਸਾਡੇ ਵਿਚਕਾਰ ਨਹੀਂ ਹਨ ਪਰ ਉਨ੍ਹਾਂ ਦੀਆਂ ਯਾਦਾਂ ਪ੍ਰਸ਼ੰਸਕਾਂ ਨਾਲ ਜੁੜੀਆਂ ਹੋਈਆਂ ਹਨ। ਮਰਹੂਮ ਅਦਾਕਾਰ ਸਿਧਾਰਥ ਸ਼ੁਕਲਾ ਦੀ ਜਨਮ ਵਰ੍ਹੇਗੰਢ ਮੌਕੇ ਉਨ੍ਹਾਂ ਨੂੰ ਯਾਦ ਕਰ ਫੈਨਜ਼ ਭਾਵੁਕ ਹੋਏ ਗਏ। ਵੱਡੀ ਗਿਣਤੀ 'ਚ ਬਾਲੀਵੁੱਡ ਸੈਲਬਸ ਤੇ ਫੈਨਜ਼ ਉਨ੍ਹਾਂ ਸ਼ਰਧਾਂਜਲੀ ਭੇਂਟ ਕਰ ਰਹੇ ਹਨ। By Pushp Raj 12 Dec 2022 Share Twitter Share Whatsapp LinkedIn