Celebrities Special Kiara-Sidharth: ਜੈਮਾਲ ਤੋਂ ਲੈ ਕੇ ਗਲੇ ਮਿਲਣ ਤੱਕ ਫ਼ਿਲਮੀ ਅੰਦਾਜ਼ 'ਚ ਹੋਇਆ ਸਿਥਾਰਥ ਤੇ ਕਿਆਰਾ ਦਾ ਵਿਆਹ, ਵੇਖੋ ਵਾਇਰਲ ਵੀਡੀਓ Sidharth-Kiara Latest Wedding Video: ਬਾਲੀਵੁੱਡ ਦੀ ਮਸ਼ਹੂਰ ਜੋੜੀ ਕਿਆਰਾ ਅਡਵਾਨੀ ਅਤੇ ਸਿਧਾਰਥ ਮਲਹੋਤਰਾ ਅਧਿਕਾਰਤ ਤੌਰ 'ਤੇ ਇੱਕ ਦੂਜੇ ਦੇ ਹੋ ਚੁੱਕੇ ਹਨ। ਵਿਆਹ ਤੋਂ ਬਾਅਦ ਤੋਂ ਹੀ ਫੈਨਜ਼ ਇਸ ਜੋੜੇ ਦੀਆਂ ਤਸਵੀਰਾਂ ਦਾ ਇੰਤਜ਼ਾਰ ਕਰ ਰਹੇ ਹਨ। ਅਜਿਹੇ 'ਚ ਲਵਬਰਡਸ ਨੇ ਹਾਲ ਹੀ ਵਿੱਚ ਆਪਣੀ ਵੈਡਿੰਗ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਉਨ੍ਹਾਂ ਦੇ ਵਿਆਹ ਦੀਆਂ ਕੁਝ ਝਲਕੀਆਂ ਵੇਖਣ ਨੂੰ ਮਿਲ ਰਹੀਆਂ ਹਨ। By Pushp Raj 10 Feb 2023 Share Twitter Share Whatsapp LinkedIn
Celebrities Special Sidharth-Kiara:ਬਾਲੀਵੁੱਡ ਸਿਤਾਰਿਆਂ ਨੇ ਸਿਧਾਰਥ-ਕਿਆਰਾ ਨੂੰ ਖ਼ਾਸ ਅੰਦਾਜ਼ 'ਚ ਦਿੱਤੀ ਵਧਾਈ, ਕਰਨ ਜੌਹਰ ਨੇ ਕਪਲ ਲਈ ਲਿਖਿਆ ਦਿਲ ਨੂੰ ਛੂਹ ਲੈਣ ਵਾਲਾ ਸੰਦੇਸ਼ Siddharth-Kiara: ਬੀ-ਟਾਊਨ ਦਾ ਸਭ ਤੋਂ ਪਿਆਰੀ ਜੋੜੀ ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਨੇ ਵਿਆਹ ਕਰਵਾ ਲਿਆ ਹੈ। ਦੋਵੇਂ ਜੈਸਲਮੇਰ ਦੇ ਸੂਰਿਆਗੜ੍ਹ ਪੈਲੇਸ ਵਿੱਚ ਵਿਆਹ ਦੇ ਬੰਧਨ ਵਿੱਚ ਬੱਝੇ। ਵਿਆਹ ਤੋਂ ਬਾਅਦ ਦੋਹਾਂ ਨੇ ਆਪਣੇ-ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਵਿਆਹ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਵਿਆਹ ਦੀਆਂ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਹੀ ਬਾਲੀਵੁੱਡ ਸੈਲਬਸ ਤੇ ਫੈਨਜ਼ ਇਸ ਨਵ-ਵਿਆਹੀ ਜੋੜੀ ਨੂੰ ਵਧਾਈਆਂ ਦੇ ਰਹੇ ਹਨ। By Pushp Raj 08 Feb 2023 Share Twitter Share Whatsapp LinkedIn