img

ਸੋਸ਼ਲ ਮੀਡੀਓ ਖੂਬ ਵਾਇਰਲ ਹੋ ਰਿਹਾ ਹੈ ਪੁਰਾਣਾ ਅਤੇ ਪਹਿਲਾ ਵੀਡੀਓ ਜਿਸ ‘ਚ ਕਰਨ ਔਜਲਾ ਤੇ ਸਿੱਧੂ ਮੂਸੇਵਾਲਾ ਇਕੱਠੇ ਆਏ ਨਜ਼ਰ

ਸੋਸ਼ਲ ਮੀਡੀਆ ਉੱਤੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਅਤੇ ਕਰਨ ਔਜਲਾ ਦਾ ਇੱਕ ਪੁਰਾਣਾ ਵੀਡੀਓ ਜੰਮ ਕੇ ਵਾਇਰਲ ਹੋ ਰਿਹਾ ਹੈ।