Celebrities Special Sidhu Moose Wala murder case: ਪੰਜਾਬ ਪੁਲਿਸ ਨੇ ਅਦਾਲਤ 'ਚ ਦਾਇਰ ਕੀਤੀ 34 ਮੁਲਜ਼ਮਾਂ ਖਿਲਾਫ 1850 ਪੰਨਿਆਂ ਦੀ ਚਾਰਜਸ਼ੀਟ Sidhu Moose wala murder case: ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਦਿਹਾਂਤ ਨੂੰ ਤਕਰੀਬਨ ਚਾਰ ਮਹੀਨੇ ਦਾ ਸਮਾਂ ਹੋ ਗਿਆ ਹੈ। ਅਜੇ ਵੀ ਸਿੱਧੂ ਦੇ ਮਾਤਾ-ਪਿਤਾ ਉਸ ਲਈ ਇਨਸਾਫ ਦੀ ਮੰਗ ਕਰ ਰਹੇ ਹਨ। ਇਸ ਲਈ ਬੀਤੇ ਦਿਨੀਂ ਕੈਂਡਲ ਮਾਰਚ ਵੀ ਕੱਢਿਆ ਗਿਆ ਸੀ। ਮੀਡੀਆ ਰਿਪੋਰਟਸ ਮੁਤਾਬਕ ਪੁਲਿਸ ਨੇ 34 ਮੁਲਜ਼ਮਾਂ ਦੇ ਖਿਲਾਫ ਮਾਨਸਾ ਦੀ ਅਦਾਲਤ ਵਿੱਚ ਚਾਰਜਸ਼ੀਟ ਪੇਸ਼ ਕੀਤੀ ਹੈ। By Pushp Raj 27 Aug 2022 Share Twitter Share Whatsapp LinkedIn