Punjabi Buzz ਸਿੱਧੂ ਮੂਸੇਵਾਲਾ ਦੇ ਕਤਲਕਾਂਡ ਨੂੰ ਪੂਰਾ ਹੋਇਆ ਇੱਕ ਮਹੀਨਾ, ਮਾਪੇ ਤੇ ਪ੍ਰਸ਼ੰਸਕ ਅਜੇ ਵੀ ਇਨਸਾਫ ਦੀ ਉਡੀਕ ‘ਚ Sidhu Moose Wala's one month death anniversary: 29 ਮਈ ਦਾ ਦਿਨ ਜੋ ਕਿ ਸਿੱਧੂ ਮੂਸੇਵਾਲੇ ਦੇ ਮਾਪਿਆਂ ਅਤੇ ਪੰਜਾਬੀ ਮਿਊਜ਼ਿਕ ਇੰਡਸਟਰੀ ਲਈ ਕਹਿਰ ਬਣਕੇ ਉਤਰਿਆ। ਪਿੰਡ ਮੂਸੇਵਾਲਾ ਨੇੜੇ ਜਵਾਹਰਕੇ 'ਚ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਚਿੱਟੇ ਦਿਨ ਹੀ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। By Lajwinder kaur 29 Jun 2022 Share Twitter Share Whatsapp LinkedIn