Punjabi Buzz ਨੀਰੂ, ਐਮੀ ਤੇ ਅੰਬਰਦੀਪ ਦੀ ਫ਼ਿਲਮ ‘ਲੌਂਗ ਲਾਚੀ 2’ ਦਾ ਟਾਈਟਲ ਟਰੈਕ ਹੋਇਆ ਰਿਲੀਜ਼, ਗੀਤ ਛਾਇਆ ਟਰੈਂਡਿੰਗ ‘ਚ Amberdeep Singh, Ammy Virk And Neeru Bajwa's Upcoming movie 'Laung Laachi 2's Title Track Released: ਐਮੀ ਵਿਰਕ, ਨੀਰੂ ਬਾਜਵਾ ਤੇ ਅੰਬਰਦੀਪ ਸਿੰਘ ਦੀ ਆਉਣ ਵਾਲੀ ਫ਼ਿਲਮ ਲੌਂਗ ਲਾਚੀ 2 ਜੋ ਕਿ ਬਹੁਤ ਜਲਦ ਰਿਲੀਜ਼ ਹੋਣ ਜਾ ਰਹੀ ਹੈ। ਟ੍ਰੇਲਰ ਤੋਂ ਬਾਅਦ ਹੁਣ ਫ਼ਿਲਮ ‘ਲੌਂਗ ਲਾਚੀ 2’ ਦਾ ਟਾਈਟਲ ਟਰੈਕ ਰਿਲੀਜ਼ ਹੋ ਚੁੱਕਿਆ ਹੈ। ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਿਆਰ ਮਿਲ ਰਿਹਾ ਹੈ। ਰਿਲੀਜ਼ ਤੋਂ ਬਾਅਦ ਗੀਤ ਟਰੈਂਡਿੰਗ ‘ਚ ਚੱਲ ਰਿਹਾ ਹੈ। By Lajwinder kaur 09 Aug 2022 Share Twitter Share Whatsapp LinkedIn
Punjabi Buzz ਸ਼ੇਰ ਬੱਗਾ ਫ਼ਿਲਮ ਦਾ ਨਵਾਂ ਗੀਤ ‘Jaadu Di Shadi’ ਹੋਇਆ ਰਿਲੀਜ਼, ਜਾਣੋ ਕੌਣ ਹੈ ਸੋਨਮ ਬਾਜਵਾ ਦੀ ਜਾਦੂ ਦੀ ਛੜੀ ‘Jaadu Di Shadi New Song : ਐਮੀ ਵਿਰਕ ਤੇ ਸੋਨਮ ਬਾਜਵਾ ਜੋ ਕਿ ਆਪਣੀ ਆਉਣ ਵਾਲੀ ਫ਼ਿਲਮ ਸ਼ੇਰ ਬੱਗਾ ਨੂੰ ਲੇ ਕੇ ਸੁਰਖੀਆਂ 'ਚ ਬਣੇ ਹੋਏ ਹਨ। ਇਸ ਫ਼ਿਲਮ ਨੂੰ ਲੈ ਕੇ ਦੋਵੇਂ ਹੀ ਕਲਾਕਾਰ ਕਾਫੀ ਉਤਸੁਕ ਹਨ। ਦੱਸ ਦਈਏ ਫ਼ਿਲਮ ਦਾ ਇੱਕ ਹੋਰ ਨਵਾਂ ਗੀਤ ਰਿਲੀਜ਼ ਹੋ ਗਿਆ ਹੈ। ਜਾਦੂ ਦੀ ਛੜੀ ਟਾਈਟਲ ਹੇਠ ਰਿਲੀਜ਼ ਹੋਇਆ ਇਸ ਗੀਤ ਨੂੰ Simran Bhardwaj ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਗਾਇਆ ਹੈ। By Lajwinder kaur 23 Jun 2022 Share Twitter Share Whatsapp LinkedIn