Pollywood ਤਸਵੀਰ ‘ਚ ਨਜ਼ਰ ਆ ਰਿਹਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ ! ਅਸੀਂ ਗੱਲ ਕਰ ਰਹੇ ਹਾਂ ਉਸ ਫਨਕਾਰ ਦੀ । ਜਿਸ ਨੇ ਆਪਣੀ ਗਾਇਕੀ ਦੇ ਨਾਲ –ਨਾਲ ਆਪਣੀ ਗੀਤਕਾਰੀ ਦੇ ਨਾਲ ਵੀ ਦਰਸ਼ਕਾਂ ਦਾ ਦਿਲ ਜਿੱਤਿਆ ਹੈ । ਹੁਣ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ । ਨਹੀਂ ਸਮਝੇ ! ਤਾਂ ਅਸੀਂ ਹੀ ਤੁਹਾਨੂੰ ਦੱਸ ਦਿੰਦੇ ਹਾਂ । By Shaminder 17 Mar 2024 Share Twitter Share Whatsapp LinkedIn
Pollywood ਅੰਮ੍ਰਿਤ ਮਾਨ ਨੇ ਬਤੌਰ ਗੀਤਕਾਰ ਕੀਤੀ ਸੀ ਕਰੀਅਰ ਦੀ ਸ਼ੁਰੂਆਤ, ਜਾਣੋ ਗਾਇਕ ਦੇ ਕਰੀਅਰ ‘ਤੇ ਜ਼ਿੰਦਗੀ ਬਾਰੇ ਅੰਮ੍ਰਿਤ ਮਾਨ ਅੱਜ ਪੰਜਾਬੀ ਇੰਡਸਟਰੀ ਦਾ ਨਾਮੀ ਚਿਹਰਾ ਹਨ । ਉਨ੍ਹਾਂ ਨੇ ਇੰਡਸਟਰੀ ‘ਚ ਬਤੌਰ ਗੀਤਕਾਰ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਜਿਸ ਤੋਂ ਬਾਅਦ ਉਹ ਗਾਇਕੀ ਦੇ ਖੇਤਰ ‘ਚ ਵੀ ਨਿੱਤਰੇ ਅਤੇ ਇਸ ਖੇਤਰ ‘ਚ ਵੀ ਉਨ੍ਹਾਂ ਨੂੰ ਕਾਮਯਾਬੀ ਮਿਲੀ । ਆਓ ਜਾਣਦੇ ਹਾਂ ਗਾਇਕੀ ਦੀ ਨਿੱਜੀ ਜ਼ਿੰਦਗੀ ਅਤੇ ਕਰੀਅਰ ਦੇ ਬਾਰੇ । By Shaminder 16 Mar 2024 Share Twitter Share Whatsapp LinkedIn
Pollywood ਜੱਸੀ ਗਿੱਲ ਨੇ ਆਪਣੇ ਬੱਚਿਆਂ ਦਾ ‘ਸਾਗਰ ਦੀ ਵਹੁਟੀ’ ਗੀਤ ‘ਤੇ ਬਣਾਇਆ ਮਜ਼ੇਦਾਰ ਵੀਡੀਓ ਜੱਸੀ ਗਿੱਲ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ।ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੀ ਧੀ ਅਤੇ ਪੁੱੱਤਰ ਦੇ ਨਾਲ ਨਜ਼ਰ ਆ ਰਹੇ ਹਨ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਆਪਣੇ ਬੇਟੇ ਅਤੇ ਧੀ ਦੇ ਨਾਲ ਦਿਖਾਈ ਦੇ ਰਹੇ ਹਨ । By Shaminder 15 Mar 2024 Share Twitter Share Whatsapp LinkedIn
Pollywood ਜੈਜ਼ੀ ਬੀ ਨੇ ਇਸ ਤਰ੍ਹਾਂ ਆਪਣੇ ਸੁਫ਼ਨੇ ਕੀਤੇ ਸਨ ਪੂਰੇ, ਬੱਚਿਆਂ ਨੂੰ ਕੀਤੀ ਖ਼ਾਸ ਅਪੀਲ ਜੈਜ਼ੀ ਬੀ ਕਿਸੇ ਪਛਾਣ ਦੇ ਮੁਹਤਾਜ ਨਹੀਂ ਹਨ । ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ । ਉਨ੍ਹਾਂ ਨੂੰ ਭੰਗੜਾ ਕਿੰਗ ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ । ਪਰ ਇੰਡਸਟਰੀ ‘ਚ ਉਨ੍ਹਾਂ ਦੀ ਜੋ ਜਗ੍ਹਾ ਹੈ ਉਸ ਨੂੰ ਬਨਾਉਣ ‘ਚ ਉਨ੍ਹਾਂ ਦੀ ਅਣਥੱਕ ਮਿਹਨਤ ਹੈ । By Shaminder 15 Mar 2024 Share Twitter Share Whatsapp LinkedIn
Pollywood ਕਮਲਜੀਤ ਨੀਰੂ ਨੇ ਪੰਜਾਬੀ ਇੰਡਸਟਰੀ ਨੂੰ ਦਿੱਤੇ ਕਈ ਹਿੱਟ ਗੀਤ, ਜਾਣੋ ਉਨ੍ਹਾਂ ਦੇ ਕਰੀਅਰ ਤੇ ਨਿੱਜੀ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ ਕਮਲਜੀਤ ਨੀਰੂ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕਾਂ ਚੋਂ ਇੱਕ ਹਨ । ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਅੱਜ ਅਸੀਂ ਤੁਹਾਨੂੰ ਉਨ੍ਹਾਂ ਦੀ ਜ਼ਿੰਦਗੀ ਤੇ ਕਰੀਅਰ ਦੇ ਨਾਲ ਜੁੜੀਆਂ ਕੁਝ ਗੱਲਾਂ ਦੱਸਾਂਗੇ । By Shaminder 13 Mar 2024 Share Twitter Share Whatsapp LinkedIn
Pollywood ਹਰਜੀਤ ਹਰਮਨ ਨੇ ਪੰਜਾਬੀ ਇੰਡਸਟਰੀ ਨੂੰ ਦਿੱਤੇ ਕਈ ਹਿੱਟ ਗੀਤ, ਜਾਣੋ ਗਾਇਕ ਦੇ ਸੰਗੀਤਕ ਸਫ਼ਰ ਬਾਰੇ ਹਰਜੀਤ ਹਰਮਨ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਸਿਤਾਰਿਆਂ ਚੋਂ ਇੱਕ ਹਨ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ । ਜਿਸ ਤੋਂ ਬਾਅਦ ਉਹ ਅਦਾਕਾਰੀ ਦੇ ਖੇਤਰ ‘ਚ ਵੀ ਨਿੱਤਰੇ ਅਤੇ ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਆਓ ਜਾਣਦੇ ਹਾਂ ਹਰਜੀਤ ਹਰਮਨ ਦੇ ਕਰੀਅਰ ਦੇ ਬਾਰੇ ਖ਼ਾਸ ਗੱਲਾਂ । By Shaminder 12 Mar 2024 Share Twitter Share Whatsapp LinkedIn
Pollywood ਇਮਤਿਆਜ਼ ਅਲੀ ਨੇ ਕੀਤਾ ਖੁਲਾਸਾ ‘ਚਮਕੀਲਾ’ ਦੀ ਸ਼ੂਟਿੰਗ ਦੌਰਾਨ ਦਿਲਜੀਤ ਦੋਸਾਂਝ ਨੇ ਗਾਇਆ ਸੀ ਲਾਈਵ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਅਮਰ ਸਿੰਘ ਚਮਕੀਲਾ’ ਨੂੰ ਲੈ ਕੇ ਚਰਚਾ ‘ਚ ਹਨ । ਉਨ੍ਹਾਂ ਦੀ ਇਹ ਫ਼ਿਲਮ ਨੈੱਟਫਲਿਕਸ ‘ਤੇ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਨੂੰ ਲੈ ਕੇ ਦਰਸ਼ਕ ਵੀ ਬਹੁਤ ਹੀ ਜ਼ਿਆਦਾ ਐਕਸਾਈਟਡ ਹਨ ਅਤੇ ਬੇਸਬਰੀ ਦੇ ਨਾਲ ਫ਼ਿਲਮ ਦਾ ਇੰਤਜ਼ਾਰ ਕਰ ਰਹੇ ਹਨ । By Shaminder 07 Mar 2024 Share Twitter Share Whatsapp LinkedIn
Pollywood ਕਰਣ ਔਜਲਾ ਦੀ ਆਪਣੀਆਂ ਭੈਣਾਂ ਦੇ ਨਾਲ ਖੂਬਸੂਰਤ ਤਸਵੀਰ ਹੋਈ ਵਾਇਰਲ, ਫੈਨਸ ਨੂੰ ਆ ਰਹੀ ਪਸੰਦ ਕਰਣ ਔਜਲਾ ਪੰਜਾਬੀ ਇੰਡਸਟਰੀ ਦੇ ਮੰਨੇ ਪ੍ਰਮੰਨੇ ਗਾਇਕ ਹਨ । ਪਾਲੀਵੁੱਡ ‘ਚ ਉਹ ਹਿੱਟ ਗੀਤਾਂ ਦੀ ਮਸ਼ੀਨ ਦੇ ਨਾਂਅ ਨਾਲ ਮਸ਼ਹੂਰ ਹਨ।ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਸੋਸ਼ਲ ਮੀਡੀਆ ‘ਤੇ ਕਰਣ ਔਜਲਾ ਦੀ ਆਪਣੀਆਂ ਭੈਣਾਂ ਦੇ ਨਾਲ ਇੱਕ ਤਸਵੀਰ ਵਾਇਰਲ ਹੋ ਰਹੀ ਹੈ। By Shaminder 07 Mar 2024 Share Twitter Share Whatsapp LinkedIn
Bollywood ਕਦੇ ਜਗਰਾਤਿਆਂ ‘ਚ ਗਾਉਂਦੀ ਸੀ ਨੇਹਾ ਕੱਕੜ, ਜਾਣੋ ਗਾਇਕਾ ਦੇ ਸੰਘਰਸ਼ ਦੀ ਕਹਾਣੀ ਗਾਇਕਾ ਨੇਹਾ ਕੱਕੜ ਦਾ ਨਾਮ ਅੱਜ ਬਾਲੀਵੁੱਡ ਇੰਡਸਟਰੀ ਦੇ ਮਸ਼ਹੂਰ ਗਾਇਕਾਂ ‘ਚ ਆਉਂਦਾ ਹੈ । ਪਰ ਉਸ ਨੁੰ ਇਹ ਮੁਕਾਮ ਇੰਝ ਹੀ ਹਾਸਲ ਨਹੀਂ ਹੋੋਇਆ । ਇਸ ਦੇ ਪਿੱਛੇ ਉਸ ਦੇ ਕਈ ਸਾਲਾਂ ਦਾ ਸੰਘਰਸ਼ ਹੈ । ਆਓ ਜਾਣਦੇ ਹਾਂ ਨੇਹਾ ਕੱਕੜ ਦੇ ਸੰਘਰਸ਼ ਦੇ ਬਾਰੇ । By Shaminder 28 Feb 2024 Share Twitter Share Whatsapp LinkedIn