Celebrities Special ਹੰਸਿਕਾ ਮੋਟਵਾਨੀ ਅਤੇ ਸੋਹੇਲ ਕਥੂਰੀਆ ਦੇ ਸੰਗੀਤ ਦੀਆਂ ਵੀਡੀਓ ਹੋਈ ਵਾਇਰਲ, ਬੇਹੱਦ ਖੁਸ਼ ਨਜ਼ਰ ਆਈ ਜੋੜੀ Hansika Motwani Sohael Khaturiya Wedding: ਸਾਊਥ ਦੀ ਮਸ਼ਹੂਰ ਅਦਾਕਾਰਾ ਹੰਸਿਕਾ ਮੋਟਵਾਨੀ 4 ਦਸੰਬਰ ਨੂੰ ਸੋਹੇਲ ਕਥੂਰੀਆ ਨਾਲ ਵਿਆਹ ਬੰਧਨ 'ਚ ਬੱਝਣ ਜਾ ਰਹੀ ਹੈ। ਇਸ ਖ਼ਬਰ ਨਾਲ ਅਦਾਕਾਰਾ ਦੇ ਫੈਨਜ਼ ਕਾਫੀ ਖੁਸ਼ ਹਨ। ਅਦਾਕਾਰਾ ਦੇ ਵਿਆਹ ਦੀ ਰਸਮਾਂ ਸ਼ੁਰੂ ਹੋ ਚੁੱਕੀਆਂ ਹਨ, ਹਾਲ ਹੀ ਵਿੱਚ ਹੰਸਿਕਾ ਤੇ ਸੋਹੇਲ ਦੀ ਮਹਿੰਦੀ ਦੀ ਰਸਮ ਤੋਂ ਬਾਅਦ ਸੰਗੀਤ ਦੀਆਂ ਤਸਵੀਰਾਂ ਤੇ ਵੀਡੀਓ ਵਾਇਰਲ ਹੋ ਰਹੀਆਂ ਹਨ। By Pushp Raj 03 Dec 2022 Share Twitter Share Whatsapp LinkedIn
Celebrities Special ਹੰਸਿਕਾ ਮੋਟਵਾਨੀ ਦੀ ਮਹਿੰਦੀ ਦੀ ਰਸਮ ਦੀਆਂ ਤਸਵੀਰਾਂ ਆਈਆਂ ਸਾਹਮਣੇ, ਫੈਨਜ਼ ਦੇ ਰਹੇ ਵਧਾਈ Hansika Motwani Sohael Khaturiya Wedding: ਸਾਊਥ ਦੀ ਮਸ਼ਹੂਰ ਅਦਾਕਾਰਾ ਹੰਸਿਕਾ ਮੋਟਵਾਨੀ 4 ਦਸੰਬਰ ਨੂੰ ਸੋਹੇਲ ਖਟੂਰੀਆ ਨਾਲ ਵਿਆਹ ਬੰਧਨ 'ਚ ਬੱਝਣ ਜਾ ਰਹੀ ਹੈ। ਇਸ ਖ਼ਬਰ ਨਾਲ ਅਦਾਕਾਰਾ ਦੇ ਫੈਨਜ਼ ਕਾਫੀ ਖੁਸ਼ ਹਨ। ਅਦਾਕਾਰਾ ਦੇ ਵਿਆਹ ਦੀ ਰਸਮਾਂ ਸ਼ੁਰੂ ਹੋ ਚੁੱਕੀਆਂ ਹਨ, ਹਾਲ ਹੀ ਵਿੱਚ ਹੰਸਿਕਾ ਤੇ ਸੋਹੇਲ ਦੀ ਮਹਿੰਦੀ ਦੀ ਰਸਮ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। By Pushp Raj 02 Dec 2022 Share Twitter Share Whatsapp LinkedIn