Punjabi Buzz ‘ਛੱਲੇ ਮੁੰਦੀਆਂ’ ਫ਼ਿਲਮ ਦਾ ਮਜ਼ੇਦਾਰ ਟ੍ਰੇਲਰ ਹੋਇਆ ਰਿਲੀਜ਼, ਐਮੀ, ਮੈਂਡੀ ਤੇ ਕੁਲਵਿੰਦਰ ਵਿਆਹ ਨੂੰ ਲੈ ਕੇ ਪਏ ਭੰਬਲਭੂਸੇ ‘ਚ Chhalle Mundiyan Trailer Released And Know About OTT streaming :ਪੰਜਾਬੀ ਸਿਨੇਮਾ ਜੋ ਕਿ ਤੇਜ਼ੀ ਦੇ ਨਾਲ ਅੱਗੇ ਵੱਧ ਰਿਹਾ ਹੈ। ਜਿਸ ਕਰਕੇ ਹਰ ਹਫਤੇ ਫ਼ਿਲਮਾਂ ਰਿਲੀਜ਼ ਹੋ ਰਹੀਆਂ ਨੇ ਤੇ ਨਾਲ ਹੀ ਨਵੀਆਂ ਫ਼ਿਲਮਾਂ ਦੇ ਐਲਾਨ ਵੀ ਹੋ ਰਹੇ ਹਨ। ਜੀ ਹਾਂ ਇੱਕ ਹੋਰ ਨਵੀਂ ਫ਼ਿਲਮ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਤਿਆਰ ਹੈ। ਪੰਜਾਬੀ ਫ਼ਿਲਮ ‘ਛੱਲੇ ਮੁੰਦੀਆਂ’ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। By Lajwinder kaur 14 Sep 2022 Share Twitter Share Whatsapp LinkedIn