Punjabi Buzz ਲਾਈਮਲਾਈਟ ਤੋਂ ਦੂਰ ਰਹਿੰਦੀ ਹੈ ਸੰਨੀ ਦਿਓਲ ਦੀ ਪਤਨੀ ਪੂਜਾ ਦਿਓਲ, ਕਈ ਸਾਲ ਸੰਨੀ ਨੇ ਆਪਣੇ ਵਿਆਹ ਦੀ ਗੱਲ ਨੂੰ ਰੱਖਿਆ ਸੀ ਛੁਪਾ ਕੇ Sunny Deol's Wife Pooja Deol: ਬਾਲੀਵੁੱਡ ਦੇ ਐਕਸ਼ਨ ਹੀਰੋ ਸੰਨੀ ਦਿਓਲ ਅੱਜ ਆਪਣਾ 65ਵਾਂ ਜਨਮਦਿਨ ਮਨਾ ਰਹੇ ਹਨ। ਸੋਸ਼ਲ ਮੀਡੀਆ ਉੱਤੇ ਫੈਨਜ਼ ਤੇ ਕਲਾਕਾਰ ਸੰਨੀ ਦਿਓਲ ਨੂੰ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਹਨ। ਪਰਦੇ ਉੱਤੇ ਐਕਸ਼ਨ ਤੇ ਰੋਮਾਂਸ ਕਰਨ ਵਾਲੇ ਸੰਨੀ ਦਿਓਲ ਦੀ ਪਤਨੀ ਪੂਜਾ ਦਿਓਲ ਲਾਈਮਲਾਈਟ ਤੋਂ ਦੂਰ ਰਹਿੰਦੀ ਹੈ, ਪਰ ਉਹ ਸੁੰਦਰਤਾ ਵਿੱਚ ਬਾਲੀਵੁੱਡ ਅਭਿਨੇਤਰੀਆਂ ਨੂੰ ਵੀ ਮਾਤ ਦਿੰਦੀ ਹੈ। ਸੋਸ਼ਲ ਮੀਡੀਆ ਉੱਤੇ ਪੂਜਾ ਦਿਓਲ ਦੀਆਂ ਕੁਝ ਤਸਵੀਰਾਂ ਖੂਬ ਵਾਇਰਲ ਹੋ ਰਹੀਆਂ ਹਨ। By Lajwinder kaur 19 Oct 2022 Share Twitter Share Whatsapp LinkedIn