Pollywood ਮਸ਼ਹੂਰ ਪੰਜਾਬੀ ਗਾਇਕ ਸੁਰਜੀਤ ਬਿੰਦਰਖੀਆ ਦੀ ਬਰਸੀ ਅੱਜ, ਜਾਣੋ ਗਾਇਕ ਦੀ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ ਮਸ਼ਹੂਰ ਪੰਜਾਬੀ ਗਾਇਕ ਸੁਰਜੀਤ ਬਿੰਦਰਖੀਆ (Surjit Bindrakhia) ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਆਪਣੀ ਲੰਬੀ ਹੇਕ ਲਈ ਵੀ ਮਸ਼ਹੂਰ ਸਨ। 17 ਨਵੰਬਰ ਯਾਨੀਕਿ ਅੱਜ ਦੇ ਦਿਨ ਸੁਰਜੀਤ ਬਿੰਦਰਖੀਆ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਸਨ। ਉਨ੍ਹਾਂ ਦੇ ਫੈਨਜ਼ ਅੱਜ ਸੁਰਜੀਤ ਬਿੰਦਰਖੀਆ ਨੂੰ ਯਾਦ ਕਰਦੇ ਹੋਏ ਸ਼ਰਧਾਂਜਲੀ ਦੇ ਰਹੇ ਹਨ। By Pushp Raj 17 Nov 2023 Share Twitter Share Whatsapp LinkedIn
Punjabi Buzz ਗਾਇਕ ਸੁਰਜੀਤ ਬਿੰਦਰਖੀਆ ਦੀ ਹੈ ਅੱਜ ਬਰਸੀ, ਕੀ ਤੁਹਾਨੂੰ ਪਤਾ ਹੈ ਉਨ੍ਹਾਂ ਦਾ ਆਖਰੀ ਗੀਤ ਕਿਹੜਾ ਸੀ Singer Surjit Bindrakhia has given many hit songs to the Punjabi music industry. Surjit Bindrakhia passed away on November 17. His fans are paying homage to Surjit Bindrakhia By Rupinder Kaler 17 Nov 2021 Share Twitter Share Whatsapp LinkedIn