Celebrities Special ਪੰਜਾਬੀ ਇੰਡਸਟਰੀ ਤੋਂ ਮੰਦਭਾਗੀ ਖ਼ਬਰ, ਇੰਡਸਟਰੀ ਦੇ ਮਸ਼ਹੂਰ ਗੀਤਕਾਰ ਸਵਰਨ ਸੀਵੀਆ ਦਾ ਦਿਹਾਂਤ ਪੰਜਾਬੀ ਇੰਡਸਟਰੀ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ । ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗੀਤਕਾਰ ਸਵਰਨ ਸਿੰਘ ਸੀਵੀਆ (Swaran Sivia) ਦਾ ਦਿਹਾਂਤ (Death)ਹੋ ਗਿਆ ਹੈ ।ਉਨ੍ਹਾਂ ਦੇ ਦਿਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਦਿਹਾਂਤ ‘ਤੇ ਦੁੱਖ ਜਤਾਇਆ ਹੈ । An unfortunate news is coming out from the Punjabi industry. Swarn Singh Sivia, the famous lyricist of Punjabi industry has passed away. By Shaminder 03 Jan 2023 Share Twitter Share Whatsapp LinkedIn