Viral ਦੋਸਤਾਂ ਦੇ ਨਾਲ ਵੈਕੇਸ਼ਨ ‘ਤੇ ਨਿਕਲੀ ਅਦਾਕਾਰਾ ਤਾਨੀਆ, ਤਸਵੀਰਾਂ ਕੀਤੀਆਂ ਸਾਂਝੀਆਂ ਅਦਾਕਾਰਾ ਤਾਨੀਆ ਇਨ੍ਹੀਂ ਦਿਨੀਂ ਵੈਕੇਸ਼ਨ ‘ਤੇ ਹੈ । ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਦੋਸਤਾਂ ਦੇ ਨਾਲ ਵੈਕੇਸ਼ਨ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਨ੍ਹਾਂ ‘ਚ ਅਦਾਕਾਰਾ ਤਾਨੀਆ ਹਸੀਨ ਵਾਦੀਆਂ ‘ਚ ਘੁੰਮਦੀ ਹੋਈ ਦਿਖਾਈ ਦੇ ਰਹੀ ਹੈ । By Shaminder 04 Sep 2023 Share Twitter Share Whatsapp LinkedIn
Pollywood ਪੰਜਾਬੀ ਅਦਾਕਾਰਾ ਤਾਨੀਆ ਨੇ ਵੀਡੀਓ ਸ਼ੇਅਰ ਕਰ ਸਿੱਧੂ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਤੁਸੀਂ ਤੁਸੀਂ ਸਦਾ ਸਾਡੇ ਦਿਲਾਂ 'ਚ ਰਹੋਗੇ ਮਸ਼ਹੂਰ ਪੰਜਾਬੀ ਅਦਾਕਾਰਾ ਤਾਨੀਆਂ ਹਾਲ ਹੀ 'ਚ ਆਪਣੀ ਫ਼ਿਲਮ 'ਗੋਡੇ ਗੋਡੇ ਚਾਅ' ਨੂੰ ਲੈ ਕੇ ਸੁਰਖੀਆਂ 'ਚ ਰਹੀ ਹੈ। ਹੁਣ ਤਾਨੀਆ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਸਿੱਧੂ ਮੂਸੇਵਾਲਾ ਦੀ ਇੱਕ ਵੀਡੀਓ ਸਾਂਝੀ ਕੀਤੀ ਹੈ, ਜਿਸ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ। By Pushp Raj 28 Jun 2023 Share Twitter Share Whatsapp LinkedIn
Pollywood Tania: ਪੰਜਾਬੀ ਅਦਾਕਾਰਾ ਤਾਨੀਆ ਨੇ ਦੁਲਹਨ ਦੇ ਲਿਬਾਸ 'ਚ ਲੁੱਟੀ ਮਹਿਫਲ, ਫੈਨਜ਼ ਨੇ ਇੰਝ ਦਿੱਤਾ ਰਿਐਕਸ਼ਨ ਪੰਜਾਬੀ ਅਦਾਕਾਰਾ ਤਾਨੀਆ ਅਕਸਰ ਹੀ ਸੁਰਖੀਆਂ 'ਚ ਬਣੀ ਰਹਿੰਦੀ ਹੈ। ਹਾਲ ਹੀ 'ਚ ਅਦਾਕਾਰਾ ਦੀਆਂ ਨਵੀਆਂ ਤਸਵੀਰਾਂ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਇਨ੍ਹਾਂ ਤਸਵੀਰਾਂ 'ਚ ਤਾਨੀਆਂ ਦੁਲਹਨ ਦੇ ਲਿਬਾਸ 'ਚ ਨਜ਼ਰ ਆ ਰਹੀ ਹੈ ਤੇ ਬਹੁਤ ਹੀ ਖੂਬਸੂਰਤ ਲੱਗ ਰਹੀ ਹੈ। By Pushp Raj 16 Jun 2023 Share Twitter Share Whatsapp LinkedIn
Celebrity Special ਅਦਾਕਾਰਾ ਤਾਨੀਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੋਈ ਨਤਮਸਤਕ, ਫ਼ਿਲਮ ਦੀ ਕਾਮਯਾਬੀ ਲਈ ਪ੍ਰਮਾਤਮਾ ਦਾ ਕੀਤਾ ਸ਼ੁਕਰਾਨਾ ਅਦਾਕਾਰਾ ਤਾਨੀਆ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ । ਜਿਸ ਦਾ ਇੱਕ ਵੀਡੀਓ ਵੀ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਅਦਾਕਾਰਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਜ਼ਰ ਆ ਰਹੀ ਹੈ । By Shaminder 06 Jun 2023 Share Twitter Share Whatsapp LinkedIn
Pollywood Movie Review: ਸੋਨਮ ਬਾਜਵਾ ਤੇ ਤਾਨੀਆ ਦੀ ਜੋੜੀ ਨੇ ਫ਼ਿਲਮ 'ਗੋਡੇ ਗੋਡੇ ਚਾਅ' ਰਾਹੀਂ ਜਿੱਤਿਆ ਦਰਸ਼ਕਾਂ ਦਾ ਦਿਲ, ਫ਼ਿਲਮ ਬਾਕਸ ਆਫਿਸ 'ਤੇ ਕਰ ਰਹੀ ਚੰਗੀ ਕਮਾਈ ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ ਤੇ ਤਾਨੀਆ, ਨਿਰਮਲ ਰਿਸ਼ੀ ਜਲਦ ਹੀ ਆਪਣੀ ਨਵੀਂ ਫ਼ਿਲਮ 'ਗੋਡੇ-ਗੋਡੇ ਚਾਅ' ਰਾਹੀਂ ਦਰਸ਼ਕਾਂ ਦੇ ਰੁਬਰੂ ਹੋਏ। ਜਿੱਥੇ ਦਰਸ਼ਕਾਂ ਵੱਲੋਂ ਇਸ ਫ਼ਿਲਮ ਦੇ ਗੀਤਾਂ ਨੂੰ ਭਰਪੂਰ ਪਿਆਰ ਮਿਲਿਆ, ਉੱਥੇ ਹੀ ਇਸ ਫ਼ਿਲਮ ਨੂੰ ਵੀ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। By Pushp Raj 30 May 2023 Share Twitter Share Whatsapp LinkedIn
Viral ਸੋਨਮ ਬਾਜਵਾ ਤੇ ਤਾਨੀਆ ਦੋਸਤਾਂ ਨਾਲ ਗੀਤ 'ਅਲ੍ਹੜਾਂ ਦੇ' ਉੱਤੇ ਫਨੀ ਡਾਂਸ ਕਰਦੀਆਂ ਆਈਆਂ ਨਜ਼ਰ, ਵੇਖੋ ਵੀਡੀਓ ਸੋਨਮ ਬਾਜਵਾ, ਤਾਨੀਆ ਤੇ ਨਿਰਮਲ ਰਿਸ਼ੀ ਦੀ ਨਵੀਂ ਫ਼ਿਲਮ 'ਗੋਡੇ ਗੋਡੇ ਚਾਅ' ਜਲਦ ਹੀ ਰਿਲੀਜ਼ ਹੋਣ ਵਾਲੀ ਹੈ। ਇਸ ਫ਼ਿਲਮ ਨੂੰ ਲੈ ਕੇ ਸੋਨਮ ਬਾਜਵਾ ਅਤੇ ਤਾਨੀਆ ਵੀ ਬਹੁਤ ਉਤਸ਼ਾਹਿਤ ਹਨ। ਹਾਲ ਹੀ 'ਚ ਸੋਨਮ ਬਾਜਵਾ ਤੇ ਤਾਨੀਆ ਦੀ ਇੱਕ ਫਨੀ ਵੀਡੀਓ ਵਾਇਰਲ ਹੋ ਰਹੀ ਹੈ ਜਿਸ 'ਚ ਦੋਵੇਂ ਆਪਣੇ ਗੀਤ 'ਅਲ੍ਹੜਾ ਦੇ' ਡਾਂਸ਼ ਕਰ ਰਹੀਆਂ ਹਨ। By Pushp Raj 13 May 2023 Share Twitter Share Whatsapp LinkedIn
Songs ਫ਼ਿਲਮ 'ਗੋਡੇ ਗੋਡੇ ਚਾਅ' ਦਾ ਦੂਜਾ ਗੀਤ 'ਅੱਲ੍ਹੜਾਂ ਦੇ' ਹੋਇਆ ਰਿਲੀਜ਼, ਵੇਖੋ ਸੋਨਮ ਬਾਜਵਾ ਨੇ ਆਪਣੇ ਗਿੱਧੇ ਨਾਲ ਕਿੰਝ ਪਾਈਆਂ ਧਮਾਲਾਂ ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ ਤੇ ਤਾਨੀਆ, ਨਿਰਮਲ ਰਿਸ਼ੀ ਜਲਦ ਹੀ ਆਪਣੀ ਨਵੀਂ ਫ਼ਿਲਮ 'ਗੋਡੇ-ਗੋਡੇ ਚਾਅ' ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣਗੇ। ਇਸ ਫ਼ਿਲਮ ਦਾ ਪਹਿਲਾ ਗੀਤ 'ਸਖੀਏ ਸਹੇਲੀਏ' ਨੂੰ ਦਰਸ਼ਕਾਂ ਨੇ ਬਹੁਤ ਪਸੰਦ ਕੀਤਾ। ਹੁਣ ਇਸ ਫ਼ਿਲਮ ਦਾ ਦੂਜਾ ਗੀਤ 'ਅੱਲ੍ਹੜਾਂ ਦੇ' ਰਿਲੀਜ਼ ਹੋ ਗਿਆ ਹੈ, ਦਰਸ਼ਕ ਇਸ ਗੀਤ ਨੂੰ ਭਰਵਾਂ ਹੁੰਗਾਰਾ ਦੇ ਰਹੇ ਹਨ। By Pushp Raj 11 May 2023 Share Twitter Share Whatsapp LinkedIn
Celebrity Special ਫ਼ਿਲਮ ‘ਗੋਡੇ ਗੋਡੇ ਚਾਅ’ ਦਾ ਮਜ਼ੇਦਾਰ ਟ੍ਰੇਲਰ ਰਿਲੀਜ਼, ਸੋਨਮ ਬਾਜਵਾ ਅਤੇ ਤਾਨੀਆ ਦੀ ਜੋੜੀ ਜਿੱਤ ਰਹੀ ਦਰਸ਼ਕਾਂ ਦਾ ਦਿਲ ਇਸ ਫ਼ਿਲਮ ਦੇ ਟ੍ਰੇਲਰ ‘ਚ ਉਸ ਸਮੇਂ ਨੂੰ ਵਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ, ਜਦੋਂ ਬਰਾਤਾਂ ‘ਚ ਸਿਰਫ਼ ਮਰਦਾਂ ਨੂੰ ਜਾਣ ਦੀ ਇਜਾਜ਼ਤ ਹੁੰਦੀ ਸੀ । ਔਰਤਾਂ ਨੂੰ ਵੀ ਬੜਾ ਚਾਅ ਹੁੰਦਾ ਸੀ ਬਰਾਤ ‘ਚ ਜਾਣ ਦਾ, ਪਰ ਉਸ ਸਮੇਂ ਔਰਤਾਂ ਦਾ ਬਰਾਤਾਂ ‘ਚ ਜਾਣ ਦਾ ਚਲਨ ਨਹੀਂ ਸੀ । ਜਿਸ ਕਾਰਨ ਔਰਤਾਂ ਆਪਣੇ ਅਰਮਾਨਾਂ ਨੂੰ ਆਪਣੇ ਦਿਲਾਂ ‘ਚ ਹੀ ਦਬਾ ਲੈਂਦੀਆਂ ਸਨ । By Shaminder 03 May 2023 Share Twitter Share Whatsapp LinkedIn
Pollywood 'Godday Godday Chaa' trailer review: Sonam Bajwa, Tania, Nirmal Rishi all set to break age-old patriarchial taboos Godday Godday Chaa trailer review: Sonam Bajwa, Nirmal Rishi, and Tania promise to bring sheer entertainment and stand against the social taboos in the upcoming movie. Godday Godday Chaa to release on May 26. By Ritika Nath 02 May 2023 Share Twitter Share Whatsapp LinkedIn