Punjabi Buzz ਹਰਭਜਨ ਮਾਨ ਦਾ ਨਵਾਂ ਗੀਤ 'ਤੇਰਾ ਘੱਗਰਾ ਸੋਹਣੀਏ' ਹੋਇਆ ਰਿਲੀਜ਼, ਪ੍ਰਸ਼ੰਸਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ Harbhajan Mann new song: ਪੰਜਾਬੀ ਗਾਇਕ ਹਰਭਜਨ ਮਾਨ ਜੋ ਕਿ ਆਪਣੀ ਨਵੀਂ ਐਲਬਮ ‘ਮਾਈ ਵੇਅ- ਮੈਂ ਤੇ ਮੇਰੇ ਗੀਤ’ ਚੋਂ ਪਹਿਲੇ ਗੀਤ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋ ਗਏ ਹਨ। ‘ਤੇਰਾ ਘੱਗਰਾ ਸੋਹਣੀਏ’ ਟਾਈਟਲ ਹੇਠ ਇਹ ਰਿਲੀਜ਼ ਹੋਇਆ ਹੈ। ਜਿਵੇਂ ਕਿ ਸਭ ਜਾਣਦੇ ਨੇ ਇਨ੍ਹੀਂ ਦਿਨੀਂ ਪੰਜਾਬ ‘ਚ ਵੈਡਿੰਗ ਸੀਜ਼ਨ ਚੱਲ ਰਿਹਾ ਹੈ। ਇਹ ਗੀਤ ਬੀਟ ਸੌਂਗ ਹੈ, ਜੋ ਕਿ ਦਰਸ਼ਕਾਂ ਨੂੰ ਨੱਚਣ ਦੇ ਲਈ ਮਜ਼ਬੂਰ ਕਰ ਰਿਹਾ ਹੈ। By Lajwinder kaur 09 Nov 2022 Share Twitter Share Whatsapp LinkedIn