Entertainment News 'Tu Hovein Main Hovan' trailer: Jimmy Shergill, Kulraj Randhawa reunites for new Punjabi movie ‘Tu Hovein Main Hovan’ trailer: Punjabi movie ‘Tu Hovein Main Hovan ‘has generated buzz among fans ever since it was announced. They can’t wait to see Jimmy Sheirgill and Kulraj Randhawa again as one of the many adoring on-screen couples. Sajjan Adeeb and Delbar Arya also play crucial parts in this movie. By Ritika Nath 27 Jan 2023 Share Twitter Share Whatsapp LinkedIn
Punjabi Buzz TU HOVEIN MAIN HOVAN: ਜਿੰਮੀ ਸ਼ੇਰਗਿੱਲ ਨੇ ਕੁਲਰਾਜ ਰੰਧਾਵਾ ਦੇ ਨਾਲ ਸ਼ੇਅਰ ਕੀਤਾ ਰੋਮਾਂਟਿਕ ਜਿਹਾ ਪੋਸਟਰ 'TU HOVEIN MAIN HOVAN' news:ਬਾਲੀਵੁੱਡ ਅਤੇ ਪਾਲੀਵੱਡ ਦੇ ਹੈਂਡਸਮ ਹੰਕ ਜਿੰਮੀ ਸ਼ੇਰਗਿੱਲ ਜੋ ਕਿ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਐਕਟਰ ਜਿੰਮੀ ਸ਼ੇਰਗਿੱਲ ਦੀ ਚੰਗੀ ਫੀਮੇਲ ਫਾਲਵਿੰਗ ਹੈ ਅਤੇ ਅੱਜ ਵੀ ਉਨ੍ਹਾਂ ਦਾ ਜਾਦੂ ਬਰਕਰਾਰ ਹੈ। ਬਹੁਤ ਜਲਦ ਉਹ ਵੱਡੇ ਪਰਦੇ ਉੱਤੇ ਨਜ਼ਰ ਆਉਣ ਵਾਲੇ ਹਨ। ਉਹ ਫ਼ਿਲਮ ‘ਤੂੰ ਹੋਵੇ ਮੈਂ ਹੋਵਾਂ’ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਣ ਜਾ ਰਹੇ ਹਨ। ਐਕਟਰ ਜਿੰਮੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਫ਼ਿਲਮ ਦਾ ਨਵਾਂ ਪੋਸਟਰ ਸ਼ੇਅਰ ਕੀਤਾ ਹੈ। By Lajwinder kaur 25 Jan 2023 Share Twitter Share Whatsapp LinkedIn
Punjabi Buzz ਜਿੰਮੀ ਸ਼ੇਰਗਿੱਲ ਨੇ ਆਪਣੀ ਨਵੀਂ ਫ਼ਿਲਮ ‘ਤੂੰ ਹੋਵੇ ਮੈਂ ਹੋਵਾਂ’ ਦਾ ਦਿਲਚਸਪ ਪੋਸਟਰ ਕੀਤਾ ਸਾਂਝਾ, ਲੰਬੇ ਸਮੇਂ ਬਾਅਦ ਇਹ ਅਦਾਕਾਰਾ ਆਵੇਗੀ ਫ਼ਿਲਮ ‘ਚ ਨਜ਼ਰ TU HOVEIN MAIN HOVAN POSTER: ਜਿੰਮੀ ਸ਼ੇਰਗਿੱਲ ਜਿਨ੍ਹਾਂ ਨੇ ਹਿੰਦੀ ਫ਼ਿਲਮਾਂ ਦੇ ਨਾਲ-ਨਾਲ ਪੰਜਾਬੀ ਫ਼ਿਲਮਾਂ ਵਿੱਚ ਵੀ ਵਾਹ ਵਾਹੀ ਖੱਟੀ ਹੈ। ਉਨ੍ਹਾਂ ਨੇ ਆਪਣੀ ਅਦਾਕਾਰੀ ਦੇ ਨਾਲ ਆਪਣੇ ਦਰਸ਼ਕਾਂ ਦੇ ਦਿਲਾਂ ਵਿੱਚ ਖ਼ਾਸ ਜਗ੍ਹਾ ਬਣਾਈ ਹੈ। ਉਨ੍ਹਾਂ ਨੇ ਕਈ ਸੁਪਰ ਹਿੱਟ ਬਾਲੀਵੁੱਡ ਫ਼ਿਲਮਾਂ ਵਿੱਚ ਕੰਮ ਕੀਤਾ ਹੈ। ਪਰ ਜਦੋਂ ਵੀ ਉਨ੍ਹਾਂ ਨੂੰ ਕੋਈ ਵੀ ਪੰਜਾਬੀ ਫ਼ਿਲਮ ਕਰਨ ਦਾ ਮੌਕਾ ਮਿਲਦਾ ਹੈ ਤਾਂ ਉਹ ਬਹੁਤ ਹੀ ਗਰਮਜੋਸ਼ੀ ਦੇ ਨਾਲ ਕੰਮ ਕਰਦੇ ਹਨ। ਉਹ ਕਈ ਪੰਜਾਬੀ ਫ਼ਿਲਮਾਂ ਵਿੱਚ ਕੰਮ ਕਰ ਚੁੱਕੇ ਹਨ। ਪਿਛਲੇ ਸਾਲ ਉਹ ਸ਼ਰੀਕ-2 ਵਿੱਚ ਨਜ਼ਰ ਆਏ ਸਨ। ਇਸ ਫ਼ਿਲਮ ਨੂੰ ਵੀ ਦਰਸ਼ਕਾਂ ਵੱਲੋਂ ਖੂਬ ਪਿਆਰ ਮਿਲਿਆ ਸੀ। ਹੁਣ ਉਨ੍ਹਾਂ ਨੇ ਆਪਣੀ ਇੱਕ ਹੋਰ ਪੰਜਾਬੀ ਫ਼ਿਲਮ ‘ਤੂੰ ਹੋਵੇ ਮੈਂ ਹੋਵਾਂ’ ਦਾ ਐਲਾਨ ਕਰ ਦਿੱਤਾ ਹੈ। By Lajwinder kaur 18 Jan 2023 Share Twitter Share Whatsapp LinkedIn
Punjabi Buzz 10 ਸਾਲਾਂ ਦੇ ਲੰਮੇ ਅਰਸੇ ਤੋਂ ਬਾਅਦ ਜਿੰਮੀ ਸ਼ੇਰਗਿੱਲ ਤੇ ਕੁਲਰਾਜ ਰੰਧਾਵਾ ਦੀ ਜੋੜੀ ਇਸ ਫ਼ਿਲਮ ’ਚ ਆਵੇਗੀ ਨਜ਼ਰ By Rupinder Kaler 14 Oct 2019 Share Twitter Share Whatsapp LinkedIn