Pollywood ਅਮਰ ਨੂਰੀ ਨੇ ਵੈਡਿੰਗ ਐਨੀਵਰਸਰੀ ‘ਤੇ ਸਾਂਝੀਆਂ ਕੀਤੀਆਂ ਤਸਵੀਰਾਂ, ਸਰਦੂਲ ਸਿਕੰਦਰ ਨੂੰ ਕੀਤਾ ਯਾਦ ਅਮਰ ਨੂਰੀ ਅਤੇ ਸਰਦੂਲ ਸਿਕੰਦਰ ਦੀ ਬੀਤੇ ਦਿਨ ਵੈਡਿੰਗ ਐਨੀਵਰਸਰੀ ਸੀ। ਇਸ ਮੌਕੇ ‘ਤੇ ਗਾਇਕਾ ਨੇ ਕੁਝ ਤਸਵੀਰਾਂ ਵਾਲਾ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਆਪਣੇ ਦਿਲ ਦੇ ਜ਼ਜਬਾਤ ਵੀ ਸਾਂਝੇ ਕੀਤੇ ਹਨ । By Shaminder 31 Jan 2024 Share Twitter Share Whatsapp LinkedIn
Pollywood ਗਾਇਕ ਨਿੰਜਾ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਗਾਇਕ ਨੇ ਤਸਵੀਰਾਂ ਸਾਂਝੀਆਂ ਕਰਕੇ ਦਿੱਤੀ ਵਧਾਈ ਗਾਇਕ ਨਿੰਜਾ ਅਤੇ ਜਸਮੀਤ ਦੀ ਅੱਜ ਵੈਡਿੰਗ ਐਨੀਵਰਸਰੀ ਹੈ। ਇਸ ਮੌਕੇ ‘ਤੇ ਗਾਇਕ ਨੇ ਆਪਣੀ ਪਤਨੀ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਪਤਨੀ ਦੇ ਲਈ ਆਪਣੇ ਦਿਲ ਦੇ ਜਜ਼ਬਾਤ ਸਾਂਝੇ ਕੀਤੇ । By Shaminder 25 Jan 2024 Share Twitter Share Whatsapp LinkedIn
Pollywood ਜੌਰਡਨ ਸੰਧੂ ਨੇ ਵੈਡਿੰਗ ਐਨੀਰਵਰਸਰੀ ‘ਤੇ ਪਤਨੀ ਦੇ ਨਾਲ ਸਾਂਝੀ ਕੀਤੀ ਤਸਵੀਰ ਜੌਰਡਨ ਸੰਧੂ (Jordan Sandhu) ਨੇ ਬੀਤੇ ਦਿਨ ਆਪਣੇ ਵਿਆਹ ਦੀ ਵਰ੍ਹੇਗੰਢ (Wedding Anniversary)ਮਨਾਈ ਹੈ। ਗਾਇਕ ਨੇ ਆਪਣੀ ਪਤਨੀ ਦੇ ਨਾਲ ਇੱਕ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ‘ਚ ਉਹ ਆਪਣੀ ਪਤਨੀ ਦੇ ਨਾਲ ਦਿਖਾਈ ਦੇ ਰਹੇ ਹਨ । By Shaminder 22 Jan 2024 Share Twitter Share Whatsapp LinkedIn
Pollywood ਸ਼ੈਰੀ ਮਾਨ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਗਾਇਕ ਨੇ ਪਤਨੀ ਦੇ ਨਾਲ ਤਸਵੀਰਾਂ ਸਾਂਝੀਆਂ ਕਰ ਦਿੱਤੀ ਵਧਾਈ ਸ਼ੈਰੀ ਮਾਨ ਦੀ ਅੱਜ ਵੈਡਿੰਗ ਐਨੀਵਰਸਰੀ ਹੈ।ਇਸ ਮੌਕੇ ‘ਤੇ ਗਾਇਕ ਨੇ ਆਪਣੀ ਪਤਨੀ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਉਸ ਨੁੰੂ ਵੈਡਿੰਗ ਐਨੀਵਰਸਰੀ ਦੀ ਵਧਾਈ ਦਿੱਤੀ ਹੈ। ਗਾਇਕ ਨੇ ਲਿਖਿਆ ‘ਹੈਪੀ ਐਨੀਵਰਸਰੀ ਪਿਆਰੀ ਬੇਗਮ ਡਾਰਲਿੰਗ…ਡਿਨਰ ਡੇਟ ਲਈ ਧੰਨਵਾਦ। By Shaminder 20 Jan 2024 Share Twitter Share Whatsapp LinkedIn
Bollywood ਟਵਿੰਕਲ ਖੰਨਾ ‘ਤੇ ਅਕਸ਼ੇ ਕੁਮਾਰ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਜਾਣੋ ਅਦਾਕਾਰਾ ਦੀ ਮਾਂ ਨੇ ਕੀ ਰੱਖੀ ਸੀ ਵਿਆਹ ਤੋਂ ਪਹਿਲਾਂ ਸ਼ਰਤ ਟਵਿੰਕਲ ਖੰਨਾ ਤੇ ਅਕਸ਼ੇ ਕੁਮਾਰ ਦੀ ਅੱਜ ਵੈਡਿੰਗ ਐਨੀਵਰਸਰੀ ਹੈ। ਇਸ ਮੌਕੇ ‘ਤੇ ਫੈਨਸ ਵੀ ਜੋੜੀ ਨੂੰ ਵਧਾਈ ਦੇ ਰਹੇ ਹਨ ।ਇਸ ਜੋੜੀ ਦੀ ਵੈਡਿੰਗ ਐਨੀਵਰਸਰੀ ਦੇ ਮੌਕੇ ‘ਤੇ ਅੱਜ ਅਸੀਂ ਤੁਹਾਨੂੰ ਉਨ੍ਹਾਂ ਦੀ ਲਵ ਸਟੋਰੀ ਦੇ ਬਾਰੇ ਦੱਸਾਂਗੇ । By Shaminder 17 Jan 2024 Share Twitter Share Whatsapp LinkedIn
Pollywood ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਨੇ ਮਨਾਈ ਵੈਡਿੰਗ ਐਨੀਵਰਸਰੀ, ਵੀਡੀਓ ਕੀਤਾ ਸਾਂਝਾ ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਨੇ ਆਪਣੀ ਵੈਡਿੰਗ ਐਨੀਵਰਸਰੀ ਬੜੀ ਹੀ ਧੂਮਧਾਮ ਦੇ ਨਾਲ ਮਨਾਈ । ਇਸ ਦਾ ਇੱਕ ਵੀਡੀਓ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਜਿਸ ‘ਚ ਗਾਇਕ ਜੋੜੀ ਕੇਕ ਕੱਟਦੀ ਹੋਈ ਨਜ਼ਰ ਆ ਰਹੀ ਹੈ ਅਤੇ ਪੂਰਾ ਪਰਿਵਾਰ ਇਸ ਜਸ਼ਨ ‘ਚ ਸ਼ਾਮਿਲ ਹੋਇਆ ਹੈ । By Shaminder 30 Dec 2023 Share Twitter Share Whatsapp LinkedIn
Pollywood ਕਪਿਲ ਸ਼ਰਮਾ ਨੇ ਵਿਆਹ ਦੀ ਪੰਜਵੀਂ ਵਰ੍ਹੇਗੰਢ ‘ਤੇ ਸਾਂਝੀਆਂ ਕੀਤੀਆਂ ਪਤਨੀ ਗਿੰਨੀ ਦੇ ਨਾਲ ਰੋਮਾਂਟਿਕ ਤਸਵੀਰਾਂ, ਕਿਹਾ ‘5 ਸਾਲ ਕਿਵੇਂ ਬੀਤ ਗਏ ਪਤਾ ਹੀ ਨਹੀਂ ਚੱਲਿਆ’ ਕਪਿਲ ਸ਼ਰਮਾ ਅਤੇ ਗਿੰਨੀ ਚਤਰਥ ਨੇ ਬੀਤੇ ਦਿਨ ਆਪਣੀ ਪੰਜਵੀਂ ਵੈਡਿੰਗ ਐਨੀਵਰਸਰੀ ਮਨਾਈ। ਇਸ ਮੌਕੇ ‘ਤੇ ਕਾਮੇਡੀਅਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । By Shaminder 13 Dec 2023 Share Twitter Share Whatsapp LinkedIn
Pollywood ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਦੀ ਦੂਜੀ ਵੈਡਿੰਗ ਐਨੀਵਰਸਰੀ, ਵੇਖੋ ਜੋੜੀ ਦੀਆਂ ਰੋਮਾਂਟਿਕ ਤਸਵੀਰਾਂ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਆਪਣੀ ਦੂਜੀ ਵੈਡਿੰਗ ਐਨੀਵਰਸਰੀ ਮਨਾ ਰਹੇ ਹਨ । ਇਸ ਮੌਕੇ ‘ਤੇ ਇਹ ਜੋੜੀ ਸੀਕ੍ਰੇਟ ਵੈਕੇਸ਼ਨ ‘ਤੇ ਨਿਕਲੀ ਹੈ । ਜਿਸ ਦਾ ਇੱਕ ਵੀਡੀਓ ਵੀ ਵਿੱਕੀ ਕੌਸ਼ਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਕੈਟਰੀਨਾ ਮਸਤੀ ਕਰਦੀ ਹੋਈ ਦਿੱਸ ਰਹੀ ਹੈ। By Shaminder 09 Dec 2023 Share Twitter Share Whatsapp LinkedIn
Pollywood ਸਰਗੁਨ ਮਹਿਤਾ ਨੇ ਮਾਪਿਆਂ ਦੀ ਵੈਡਿੰਗ ਐਨੀਵਰਸਰੀ ‘ਤੇ ਵੀਡੀਓ ਸਾਂਝਾ ਕਰਕੇ ਦਿੱਤੀ ਵਧਾਈ ਸਰਗੁਨ ਮਹਿਤਾ ਦੇ ਮਾਪਿਆਂ ਦੀ ਅੱਜ ਵੈਡਿੰਗ ਐਨੀਵਰਸਰੀ ਹੈ । ਇਸ ਮੌਕੇ ‘ਤੇ ਅਦਾਕਾਰਾ ਨੇ ਆਪਣੇ ਮਾਪਿਆਂ ਦੇ ਡਾਂਸ ਦਾ ਇੱਕ ਵੀਡੀਓ ਸਾਂਝਾ ਕਰਦੇ ਹੋਏ ਦੋਵਾਂ ਨੂੰ ਇਸ ਖ਼ਾਸ ਮੌਕੇ ਦੀ ਵਧਾਈ ਦਿੱਤੀ ਹੈ । By Shaminder 05 Dec 2023 Share Twitter Share Whatsapp LinkedIn