Bollywood ਹੇਜ਼ਲ ਕੀਚ ਅਤੇ ਯੁਵਰਾਜ ਸਿੰਘ ਮਨਾ ਰਹੇ ਵੈਡਿੰਗ ਐਨੀਵਰਸਰੀ, ਬੱਚਿਆਂ ਦੇ ਨਾਲ ਕਿਊਟ ਵੀਡੀਓ ਸਾਂਝਾ ਕਰਦੇ ਹੋਏ ਹੇਜ਼ਲ ਕੀਚ ਨੇ ਦਿੱਤੀ ਵਧਾਈ ਅਦਾਕਾਰ ਹੇਜ਼ਲ ਕੀਚ ਅਤੇ ਯੁਵਰਾਜ ਸਿੰਘ ਆਪਣੇ ਵਿਆਹ ਦੀ ਵਰ੍ਹੇਗੰਢ ਅੱਜ ਮਨਾ ਰਹੇ ਹਨ । ਇਸ ਮੌਕੇ ‘ਤੇ ਹੇਜ਼ਲ ਕੀਚ ਨੇ ਇੱਕ ਬਹੁਤ ਹੀ ਖੂਬਸੂਰਤ ਵੀਡੀਓ ਸਾਂਝਾ ਕਰਦੇ ਹੋਏ ਯੁਵਰਾਜ ਸਿੰਘ ਨੂੰ ਵੈਡਿੰਗ ਐਨੀਵਰਸਰੀ ਦੀ ਵਧਾਈ ਦਿੱਤੀ ਹੈ । By Shaminder 01 Dec 2023 Share Twitter Share Whatsapp LinkedIn
Bollywood ਸ਼ਿਲਪਾ ਸ਼ੈੱਟੀ ਮਨਾ ਰਹੀ ਵਿਆਹ ਦੀ 14ਵੀਂ ਵਰ੍ਹੇਗੰਢ, ਅਦਾਕਾਰਾ ਨੇ ਪਤੀ ਨਾਲ ਰੋਮਾਂਟਿਕ ਵੀਡੀਓ ਸਾਂਝਾ ਕਰਕੇ ਦਿੱਤੀ ਵਧਾਈ ਅਦਾਕਾਰਾ ਸ਼ਿਲਪਾ ਸ਼ੈੱਟੀ ਦੀ ਅੱਜ 14ਵੀਂ ਵੈਡਿੰਗ ਐਨੀਵਰਸਰੀ ਹੈ। ਇਸ ਮੌਕੇ ‘ਤੇ ਅਦਾਕਾਰਾ ਨੇ ਆਪਣੇ ਪਤੀ ਦੇ ਨਾਲ ਰੋਮਾਂਟਿਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਆਪਣੇ ਪਤੀ ‘ਤੇ ਪਿਆਰ ਵੀ ਲੁਟਾਇਆ ਹੈ । By Shaminder 22 Nov 2023 Share Twitter Share Whatsapp LinkedIn
Bollywood ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਪ੍ਰਸ਼ੰਸਕ ਵੀ ਜੋੜੀ ਨੂੰ ਦੇ ਰਹੇ ਵਧਾਈ ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੇ ਵਿਆਹ ਨੂੰ ਪੰਜ ਸਾਲ ਹੋ ਗਏ ਹਨ । ਉਹ ਆਪਣੇ ਵਿਆਹ ਦੀ ਵਰ੍ਹੇਗੰਢ ਮਨਾ ਰਹੇ ਹਨ।ਬਾਲੀਵੁੱਡ ਦੀ ਇਹ ਜੋੜੀ ਜਦੋਂ ਵੀ ਇੱਕਠੀ ਦਿਖਾਈ ਦਿੰਦੀ ਹੈ ਤਾਂ ਸਾਰਿਆਂ ਨੂੰ ਆਪਣਾ ਦੀਵਾਨਾ ਬਣਾ ਲੈਂਦੀ ਹੈ । By Shaminder 14 Nov 2023 Share Twitter Share Whatsapp LinkedIn
Pollywood ਨਿਸ਼ਾ ਬਾਨੋ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਅਦਾਕਾਰਾ ਨੇ ਪਤੀ ਦੇ ਨਾਲ ਤਸਵੀਰਾਂ ਸਾਂਝੀਆਂ ਕਰ ਦਿੱਤੀ ਵਧਾਈ ਅਦਾਕਾਰਾ ਨਿਸ਼ਾ ਬਾਨੋ ਦੀ ਅੱਜ ਵੈਡਿੰਗ ਐਨੀਵਰਸਰੀ ਹੈ । ਇਸ ਮੌਕੇ ‘ਤੇ ਅਦਾਕਾਰਾ ਨੇ ਆਪਣੇ ਪਤੀ ਦੇ ਨਾਲ ਰੋਮਾਂਟਿਕ ਤਸਵੀਰਾਂ ਸ਼ੇਅਰ ਕਰਦੇ ਹੋਏ ਵੈਡਿੰਗ ਐਨੀਵਰਸਰੀ ਦੀ ਵਧਾਈ ਆਪਣੇ ਪਤੀ ਨੂੰ ਦਿੱਤੀ ਹੈ । By Shaminder 14 Nov 2023 Share Twitter Share Whatsapp LinkedIn
Pollywood ਨੀਰੂ ਬਾਜਵਾ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਅਦਾਕਾਰਾ ਨੇ ਪਤੀ ਨਾਲ ਰੋਮਾਂਟਿਕ ਤਸਵੀਰਾਂ ਸਾਂਝੀਆਂ ਕਰ ਦਿੱਤੀ ਵਧਾਈ ਪੰਜਾਬੀ ਅਦਾਕਾਰਾ ਨੀਰੂ ਬਾਜਵਾ ਦੀ ਅੱਜ ਵੈਡਿੰਗ ਐਨੀਵਰਸਰੀ ਹੈ । ਇਸ ਮੌਕੇ ‘ਤੇ ਅਦਾਕਾਰਾ ਨੇ ਆਪਣੇ ਪਤੀ ਦੇ ਨਾਲ ਕੁਝ ਰੋਮਾਂਟਿਕ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ ਹਨ । By Shaminder 03 Nov 2023 Share Twitter Share Whatsapp LinkedIn
Pollywood ਨੇਹਾ ਕੱਕੜ ਅਤੇ ਰੋਹਨਪ੍ਰੀਤ ਦੇ ਵਿਆਹ ਨੂੰ ਹੋਏ ਤਿੰਨ ਸਾਲ, ਗਾਇਕਾ ਨੇ ਮਨਾਈ ਵੈਡਿੰਗ ਐਨੀਵਰਸਰੀ ਨੇਹਾ ਕੱਕੜ ਅਤੇ ਰੋਹਨਪ੍ਰੀਤ ਦੇ ਵਿਆਹ ਨੂੰ ਤਿੰਨ ਸਾਲ ਪੂਰੇ ਹੋ ਗਏ ਹਨ । ਦੋਵਾਂ ਨੇ ਬੀਤੇ ਦਿਨ ਆਪਣੀ ਵੈਡਿੰਗ ਐਨੀਵਰਸਰੀ ਮਨਾਈ । ਇਸ ਮੌਕੇ ‘ਤੇ ਗਾਇਕਾ ਨੇ ਆਪਣੇ ਵਿਆਹ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਦੋਵੇਂ ਜਣੇ ਰੋਮਾਂਟਿਕ ਹੁੰਦੇ ਹੋਏ ਨਜ਼ਰ ਆ ਰਹੇ ਹਨ । By Shaminder 25 Oct 2023 Share Twitter Share Whatsapp LinkedIn
Pollywood ਗਾਇਕ ਸੁਖਵਿੰਦਰ ਸੁੱਖੀ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਗਾਇਕ ਨੇ ਪਤਨੀ ਦੇ ਨਾਲ ਖੂਬਸੂਰਤ ਤਸਵੀਰਾਂ ਸ਼ੇਅਰ ਕਰਕੇ ਦਿੱਤੀ ਵਧਾਈ ਗਾਇਕ ਸੁਖਵਿੰਦਰ ਸੁੱਖੀ ਦੀ ਅੱਜ ਵੈਡਿੰਗ ਐਨੀਵਰਸਰੀ ਹੈ । ਇਸ ਮੌਕੇ ‘ਤੇ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਗਾਇਕ ਨੇ ਆਪਣੀ ਪਤਨੀ ਦੇ ਲਈ ਬਹੁਤ ਹੀ ਪਿਆਰਾ ਜਿਹਾ ਸੁਨੇਹਾ ਵੀ ਲਿਖਿਆ ਹੈ । By Shaminder 16 Oct 2023 Share Twitter Share Whatsapp LinkedIn
Pollywood ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾਕਟਰ ਗੁਰਪ੍ਰੀਤ ਕੌਰ ਨੇ ਮਨਾਈ ਵੈਡਿੰਗ ਐਨੀਵਰਸਰੀ, ਜਸਬੀਰ ਜੱਸੀ ਨੇ ਲਗਾਈਆਂ ਪਾਰਟੀ ‘ਚ ਰੌਣਕਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾਕਟਰ ਗੁਰਪ੍ਰੀਤ ਕੌਰ ਨੇ ਆਪਣੇ ਵਿਆਹ ਦੀ ਪਹਿਲੀ ਵਰੇ੍ਹਗੰਢ ਮਨਾਈ ਹੈ । ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਵੈਡਿੰਗ ਐਨੀਵਰਸਰੀ ਦੇ ਮੌਕੇ ‘ਤੇ ਇੱਕ ਪਾਰਟੀ ਦਾ ਪ੍ਰਬੰਧ ਮਾਨ ਪਰਿਵਾਰ ਦੇ ਵੱਲੋਂ ਕੀਤਾ ਗਿਆ ਸੀ । By Shaminder 08 Jul 2023 Share Twitter Share Whatsapp LinkedIn
Celebrity Special ਗਾਇਕ ਭੁਪਿੰਦਰ ਗਿੱਲ ਮਨਾ ਰਹੇ ਵੈਡਿੰਗ ਐਨੀਵਰਸਰੀ, ਪਤਨੀ ਨਾਲ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ ਗਾਇਕ ਭੁਪਿੰਦਰ ਗਿੱਲ ਦੀ ਅੱਜ ਵੈਡਿੰਗ ਐਨੀਵਰਸਰੀ ਹੈ । ਇਸ ਮੌਕੇ ‘ਤੇ ਗਾਇਕ ਨੇ ਆਪਣੀ ਪਤਨੀ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਇਹ ਜੋੜੀ ਬਹੁਤ ਹੀ ਖੁਸ਼ ਨਜ਼ਰ ਆ ਰਹੀ ਹੈ । By Shaminder 08 Jun 2023 Share Twitter Share Whatsapp LinkedIn