Pollywood ਪਰਵੀਨ ਭਾਰਟਾ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਗਾਇਕਾ ਨੇ ਪਤੀ ਦੇ ਨਾਲ ਵਿਆਹ ਦੀਆਂ ਤਸਵੀਰਾਂ ਸਾਂਝੀਆਂ ਕਰਕੇ ਦਿੱਤੀ ਵਧਾਈ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ‘ਉਮਰਾਂ ਦੀ ਸਾਂਝ ਹੋਵੇ ਯਾਰ ਤੇਰੇ ਨਾਲ, ਬਸ ਮੈਨੂੰ ਏਨਾਂ ਕੁ ਪਿਆਰ ਤੇਰੇ ਨਾਲ। ਹੈਪੀ ਵੈਡਿੰਗ ਐਨੀਵਰਸਰੀ ਸ਼ਰਨ ਜੀ ਇਹ ਸਾਥ ਹਮੇਸ਼ਾ ਬਣਿਆ ਰਹੇ’। By Shaminder 27 May 2023 Share Twitter Share Whatsapp LinkedIn
Trending now ਬੰਟੀ ਬੈਂਸ ਦੇ ਵਿਆਹ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਬੰਟੀ ਬੈਂਸ ਨੇ ਤਸਵੀਰਾਂ ਸ਼ੇਅਰ ਕਰ ਦਿੱਤੀ ਪਤਨੀ ਅਮਨਪ੍ਰੀਤ ਨੂੰ ਵਧਾਈ ਬੰਟੀ ਬੈਂਸ ਤੇ ਅਮਨਪ੍ਰੀਤ ਦੀ ਅੱਜ ਵੈਡਿੰਗ ਐਨੀਵਰਸਰੀ ਹੈ । ਇਸ ਮੌਕੇ ‘ਤੇ ਬੰਟੀ ਬੈਂਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । By Shaminder 02 May 2023 Share Twitter Share Whatsapp LinkedIn
Bollywood ਆਲੀਆ ਭੱਟ ਅਤੇ ਰਣਬੀਰ ਕਪੂਰ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਐਨੀਵਰਸਰੀ ‘ਤੇ ਰਣਬੀਰ ਦਾ ਹੈਰਾਨ ਕਰਨ ਵਾਲਾ ਬਿਆਨ, ਕਿਹਾ ‘ਉੇਹ ਆਲੀਆ ਲਈ ਨਹੀਂ ਹਨ ਬਿਹਤਰ ਪਤੀ’ ਰਣਬੀਰ ਕਪੂਰ ਨੇ ਆਲੀਆ ਭੱਟ ਦੇ ਨਾਲ ਬੀਤੇ ਸਾਲ 14 ਅਪ੍ਰੈਲ ਨੂੰ ਵਿਆਹ ਕਰਵਾਇਆ ਸੀ । ਹਾਲਾਂਕਿ ਹੁਣ ਦੋਵੇਂ ਇੱਕ ਬੱਚੀ ਦੇ ਮਾਪੇ ਵੀ ਬਣ ਚੁੱਕੇ ਹਨ । ਪਰ ਇਸ ਤੋਂ ਪਹਿਲਾਂ ਰਣਬੀਰ ਕਪੂਰ ਨੇ ਇੱਕ ਇੰਟਰਵਿਊ ਦੌਰਾਨ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਕਈ ਗੱਲਾਂ ਦੱਸੀਆਂ । By Shaminder 14 Apr 2023 Share Twitter Share Whatsapp LinkedIn
Pollywood ਅੱਜ ਹੈ ਮਿਸ ਪੂਜਾ ਦੀ ਵੈਡਿੰਗ ਐਨੀਵਰਸਰੀ, ਅਦਾਕਾਰਾ ਨੇ ਪਤੀ ਦੇ ਨਾਲ ਤਸਵੀਰ ਸਾਂਝੀ ਕਰ ਦਿੱਤੀ ਵਧਾਈ ਮਿਸ ਪੂਜਾ ਅੱਜ ਆਪਣੀ ਵੈਡਿੰਗ ਐਨੀਵਰਸਰੀ ਮਨਾ ਰਹੀ ਹੈ । ਇਸ ਮੌਕੇ ‘ਤੇ ਗਾਇਕਾ ਨੇ ਆਪਣੇ ਪਤੀ ਦੇ ਨਾਲ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੁੰ ਸਾਂਝਾ ਕਰਦੇ ਹੋਏ ਗਾਇਕਾ ਨੇ ਪਿਆਰ ਭਰਿਆ ਸੁਨੇਹਾ ਵੀ ਪਤੀ ਦੇ ਲਈ ਲਿਖਿਆ । By Shaminder 14 Apr 2023 Share Twitter Share Whatsapp LinkedIn
Punjabi Buzz ਪ੍ਰੀਤੀ ਜ਼ਿੰਟਾ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਅਦਾਕਾਰਾ ਨੇ ਪਤੀ ਦੇ ਨਾਲ ਰੋਮਾਂਟਿਕ ਵੀਡੀਓ ਸਾਂਝਾ ਕਰਕੇ ਦਿੱਤੀ ਵਧਾਈ ਅਦਾਕਾਰਾ ਪ੍ਰੀਤੀ ਜ਼ਿੰਟਾ ਦੀ ਅੱਜ ਵੈਡਿੰਗ ਐਨੀਵਰਸਰੀ ਹੈ । ਇਸ ਮੌਕੇ ‘ਤੇ ਅਦਾਕਾਰਾ ਨੇ ਪਤੀ ਦੇ ਨਾਲ ਇੱਕ ਰੋਮਾਂਟਿਕ ਵੀਡੀਓ ਸਾਂਝਾ ਕੀਤਾ ਹੈ । By Shaminder 02 Mar 2023 Share Twitter Share Whatsapp LinkedIn
PTC Punjabi Buzz ਅਫਸਾਨਾ ਖ਼ਾਨ ਨੇ ਮਨਾਈ ਵਿਆਹ ਦੀ ਪਹਿਲੀ ਵਰ੍ਹੇਗੰਢ, ਤਸਵੀਰਾਂ ਕੀਤੀਆਂ ਸਾਂਝੀਆਂ ਅਫਸਾਨਾ ਖ਼ਾਨ ਨੇ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾਈ ਹੈ । ਜਿਸ ਦੀਆਂ ਤਸਵੀਰਾਂ ਵੀ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । By Shaminder 20 Feb 2023 Share Twitter Share Whatsapp LinkedIn
Punjabi Buzz ਨੀਰੂ ਬਾਜਵਾ ਦੀ ਵੈਡਿੰਗ ਐਨੀਵਰਸਰੀ, ਅਦਾਕਾਰਾ ਨੇ ਪਤੀ ਦੇ ਨਾਲ ਰੋਮਾਂਟਿਕ ਤਸਵੀਰਾਂ ਸਾਂਝੀਆਂ ਕਰ ਦਿੱਤੀ ਵਧਾਈ ਅੱਜ ਨੀਰੂ ਬਾਜਵਾ (Neeru Bajwa )ਦੀ ਵੈਡਿੰਗ ਐਨੀਵਰਸਰੀ (Wedding Anniversary) ਹੈ । ਇਸ ਮੌਕੇ ‘ਤੇ ਅਦਾਕਾਰਾ ਨੇ ਆਪਣੇ ਪਤੀ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਨੀਰੂ ਬਾਜਵਾ ਆਪਣੇ ਪਤੀ ਦੇ ਨਾਲ ਨਜ਼ਰ ਆ ਰਹੀ ਹੈ ।| Today is the wedding anniversary of Neeru Bajwa. On this occasion, the actress has shared some pictures of her husband. In which Neeru Bajwa is seen with her husband. By Shaminder 09 Feb 2023 Share Twitter Share Whatsapp LinkedIn
Celebrities Special ਸਿਮਰਨ ਕੌਰ ਮੁੰਡੀ ਅਤੇ ਗੁਰਿਕ ਮਾਨ ਦੀ ਵੈਡਿੰਗ ਐਨੀਵਰਸਰੀ, ਵੈਡਿੰਗ ਐਨੀਵਰਸਰੀ ‘ਤੇ ਅਦਾਕਾਰਾ ਨੇ ਸਾਂਝੀਆਂ ਕੀਤੀਆਂ ਤਸਵੀਰਾਂ The stars of the Punjabi industry have congratulated Gurick G Maan and Simran Kaur Mundi on their wedding anniversary. ਗੁਰਿਕ ਮਾਨ (Gurickk G Maan) ਅਤੇ ਸਿਮਰਨ ਕੌਰ ਮੁੰਡੀ (Simran Kaur Mundi) ਦੀ ਵੈਡਿੰਗ ਐਨੀਵਰਸਰੀ (Wedding Anniversary) ਦੇ ਮੌਕੇ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵਧਾਈ ਦਿੱਤੀ ਹੈ । By Shaminder 01 Feb 2023 Share Twitter Share Whatsapp LinkedIn
Punjabi Buzz ਅੱਜ ਹੈ ਅਮਰ ਨੂਰੀ ਅਤੇ ਸਰਦੂਲ ਸਿਕੰਦਰ ਦੀ ਵੈਡਿੰਗ ਐਨੀਵਰਸਰੀ, ਗਾਇਕਾ ਨੇ ਵੀਡੀਓ ਸਾਂਝਾ ਕਰ ਪਤੀ ਨੂੰ ਕੀਤਾ ਯਾਦ ਅੱਜ ਅਮਰ ਨੂਰੀ (Amar Noori) ਅਤੇ ਸਰਦੂਲ ਸਿਕੰਦਰ (Sardool Sikander) ਦੀ ਵੈਡਿੰਗ ਐਨੀਵਰਸਰੀ (Wedding Anniversary) ਹੈ । ਇਸ ਮੌਕੇ ‘ਤੇ ਗਾਇਕਾ ਨੇ ਸਰਦੂਲ ਸਿਕੰਦਰ ਦੇ ਨਾਲ ਕੁਝ ਤਸਵੀਰਾਂ ਵਾਲਾ ਵੀਡੀਓ ਸਾਝਾਂ ਕੀਤਾ ਹੈ।ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ ਹਨ । Today is the wedding anniversary of Amar Noori and Sardool Sikander. On this occasion, singer has shared a video with some pictures with Sardool Sikander. While sharing this video, the singer has also shared her heart feelings. By Shaminder 30 Jan 2023 Share Twitter Share Whatsapp LinkedIn