Lifestyle Health Tips: ਦਿਲ ਦਾ ਦੌਰਾ ਪੈਣ 'ਤੇ ਫਸਟ ਏਡ ਦੇ ਇਹ 6 ਤਰੀਕੇ ਬਚਾ ਸਕਦੇ ਹਨ ਮਰੀਜ਼ ਦੀ ਜਾਨ How to save patient in case of heart attack : ਅੱਜ ਵਿਸ਼ਵ ਭਰ ਵਿੱਚ ਵਰਲਡ ਹਾਰਟ ਡੇਅ ਮਨਾਇਆ ਜਾ ਰਿਹਾ ਹੈ। ਵਰਲਡ ਹਾਰਟ ਡੇਅ ਮਨਾਉਣ ਦਾ ਮੁੱਖ ਮਕਸਦ ਲੋਕਾਂ ਨੂੰ ਦਿਲ ਦੀ ਬਿਮਾਰੀਆਂ ਬਾਰੇ ਜਾਣਕਾਰੀ ਦੇਣ ਅਤੇ ਦਿਲ ਦਾ ਦੌਰਾ ਪੈਣ ਦੀ ਸਮੱਸਿਆ ਤੋਂ ਬਚਾਅ ਲਈ ਜਾਗੂਰਕ ਕਰਨ ਲਈ ਮਨਾਇਆ ਜਾਂਦਾ ਹੈ। ਅੱਜ ਅਸੀਂ ਤੁਹਾਨੂੰ ਇਸ ਲੇਖ ਰਾਹੀਂ ਦੱਸਾਂਗੇ ਕੀ ਜੇਕਰ ਕਿਸੇ ਵਿਅਕਤੀ ਨੂੰ ਦਿਲ ਦਾ ਦੌਰਾ ਪੈ ਜਾਵੇ ਤਾਂ ਉਸ ਸਥਿਤੀ ਵਿੱਚ ਕੀ ਕਰਨਾ ਚਾਹੀਦਾ ਹੈ। By Pushp Raj 29 Sep 2022 Share Twitter Share Whatsapp LinkedIn
Lifestyle World Heart Day 2022 : ਦੇਸ਼ 'ਚ ਦਿਲ ਦੇ ਮਰੀਜ਼ਾਂ ਦੀ ਵੱਧ ਰਹੀ ਗਿਣਤੀ ਚਿੰਤਾਜਨਕ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਦਿਨ World Heart Day 2022 : ਅੱਜ ਵਿਸ਼ਵ ਭਰ ਵਿੱਚ ਵਰਲਡ ਹਾਰਟ ਡੇਅ ਮਨਾਇਆ ਜਾ ਰਿਹਾ ਹੈ। ਸਾਡਾ ਦਿਲ ਸਾਡੇ ਸਰੀਰ ਦੇ ਸਭ ਤੋਂ ਮਹੱਤਵਪੂਰਣ ਅੰਗਾਂ ਵਿੱਚੋਂ ਇੱਕ ਹੈ। ਇਸ ਲਈ ਦਿਲ ਦੀ ਬਿਮਾਰੀ ਘਾਤਕ ਹੋ ਸਕਦੀ ਹੈ। ਇਸ ਦੇ ਨਾਲ ਹੀ, ਕੋਰੋਨਾ ਮਹਾਂਮਾਰੀ ਦੇ ਦੌਰਾਨ ਵੀ, ਦਿਲ ਦੇ ਮਰੀਜ਼ਾਂ ਨੂੰ ਸੰਕਰਮਣ ਦੇ ਪ੍ਰਤੀ ਕਮਜ਼ੋਰ ਹੋਣ ਲਈ ਬਹੁਤ ਸੰਵੇਦਨਸ਼ੀਲ ਮੰਨਿਆ ਜਾਂਦਾ ਸੀ। By Pushp Raj 29 Sep 2022 Share Twitter Share Whatsapp LinkedIn
Lifestyle Cervical Cancer ਲਈ ਭਾਰਤ 'ਚ ਲਾਂਚ ਹੋਵੇਗਾ ਪਹਿਲਾ ਟੀਕਾ , ਜਾਣੋ ਕੀ ਹਨ ਇਸ ਦੇ ਫਾਇਦੇ Cervical Cancer Vaccine: ਭਾਰਤ ਵਿੱਚ ਸਰਵੀਕਲ ਕੈਂਸਰ ਦੀ ਸਮੱਸਿਆ ਆਮ ਹੋ ਗਈ ਹੈ। ਸਰਵੀਕਲ ਕੈਂਸਰ ਜ਼ਿਆਦਾਤਰ ਔਰਤਾਂ ਵਿੱਚ ਵੇਖਣ ਨੂੰ ਮਿਲਦਾ ਹੈ। ਅੱਜ ਭਾਰਤ ਵਿੱਚ ਸਰਵੀਕਲ ਕੈਂਸਰ ਦੇ ਲਈ ਪਹਿਲਾ ਸਵਦੇਸ਼ੀ ਟੀਕਾ ਲਾਂਚ ਹੋਵੇਗਾ। ਇਹ ਟੀਕਾ ਸੀਰਮ ਇੰਸਟੀਚਿਊਟ ਆਫ਼ ਇੰਡੀਆ ਅਤੇ ਬਾਇਓਟੈਕਨਾਲੋਜੀ ਵਿਭਾਗ ਲਾਂਚ ਕੀਤਾ ਜਾਵੇਗਾ। By Pushp Raj 01 Sep 2022 Share Twitter Share Whatsapp LinkedIn
Punjabi Buzz ਕਿਸ ਤਰ੍ਹਾਂ ਹਰਾਇਆ ਜਾ ਸਕਦਾ ਹੈ ਕੋਰੋਨਾ ਨੂੰ, ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਨੇ ਸਾਂਝਾ ਕੀਤਾ ਵਿਸ਼ਵ ਸਿਹਤ ਸੰਗਠਨ ਨਾਲ ਕੀਤੀ ਗੱਲਬਾਤ ਦਾ ਵੀਡੀਓ By Shaminder 27 Mar 2020 Share Twitter Share Whatsapp LinkedIn