Punjabi Buzz ਕੌਣ ਸਨ ਬਲਵਿੰਦਰ ਸਫਰੀ? ਜਾਣੋ ਉਨ੍ਹਾਂ ਦੇ ਖ਼ਾਸ ਗੀਤਾਂ ਬਾਰੇ Legendary Singer Balwinder Safri Passed Away: ਪੰਜਾਬੀ ਮਿਊਜ਼ਿਕ ਜਗਤ ਤੋਂ ਬਹੁਤ ਹੀ ਦੁੱਖਦਾਇਕ ਖਬਰ ਸਾਹਮਣੇ ਆਈ ਹੈ। ਪੰਜਾਬੀ ਗਾਇਕ ਬਲਵਿੰਦਰ ਸਫਰੀ ਜਿਨ੍ਹਾਂ ਦਾ ਦਿਹਾਂਤ ਹੋ ਗਿਆ ਹੈ, ਉਹ ਇਸ ਫਾਨੀ ਸੰਸਾਰ ਤੋਂ ਰੁਖਸਤ ਹੋ ਗਏ ਹਨ। ਦੱਸ ਦਈਏ ਉਹ ਪਿਛਲੇ ਕਈ ਮਹੀਨਿਆਂ ਤੋਂ ਬੀਮਾਰ ਚੱਲ ਰਹੇ ਸਨ, ਜਿਸ ਕਰਕੇ ਉਹ ਕੋਮਾ ‘ਚ ਵੀ ਚੱਲੇ ਗਏ ਸਨ ਤੇ ਉਨ੍ਹਾਂ ਦੇ ਸਰੀਰ ਦੇ ਕਈ ਅੰਗਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ। By Lajwinder kaur 26 Jul 2022 Share Twitter Share Whatsapp LinkedIn