Celebrities Special ਮੁੱਖ ਮੰਤਰੀ ਭਗਵੰਤ ਮਾਨ ਵੀ ਪਤਨੀ ਦੇ ਨਾਲ ਫ਼ਿਲਮ ‘ਕਲੀ ਜੋਟਾ’ ਵੇਖਣ ਪਹੁੰਚੇ, ਅਦਾਕਾਰਾ ਨੀਰੂ ਬਾਜਵਾ ਨੇ ਸਾਂਝਾ ਕੀਤਾ ਵੀਡੀਓ ‘ਕਲੀ ਜੋਟਾ’ ਫ਼ਿਲਮ ਵੇਖਣ ਦੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੀ ਪਤਨੀ ਵੀ ਪਹੁੰਚੇ । ਜਿਸ ਦਾ ਇੱਕ ਵੀਡੀਓ ਨੀਰੂ ਬਾਜਵਾ ਨੇ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ । Punjab Chief Minister Bhagwant Mann and his wife also arrived to watch the movie 'Kali Jotta'. A video of which Neeru Bajwa has also shared a video. By Shaminder 03 Feb 2023 Share Twitter Share Whatsapp LinkedIn
Punjabi Buzz ਯੂਟਿਊਬਰ ਅਰਮਾਨ ਮਲਿਕ ਦੀਆਂ ਦੋਵਾਂ ਪਤਨੀਆਂ ਦਰਮਿਆਨ ਹੋਇਆ ਝਗੜਾ, ਵੀਡੀਓ ਹੋ ਰਿਹਾ ਵਾਇਰਲ ਯੂਟਿਊਬਰ ਅਰਮਾਨ ਮਲਿਕ (Armaan Malik)ਆਪਣੇ ਦੋ ਵਿਆਹਾਂ ਨੂੰ ਲੈ ਕੇ ਚਰਚਾ ‘ਚ ਰਹਿੰਦੇ ਹਨ । ਉਨ੍ਹਾਂ ਦੇ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੇ ਰਹਿੰਦੇ ਹਨ । ਅਰਮਾਨ ਮਲਿਕ ਦੇ ਵੀਡੀਓ ਵੇਖਣ ਤੋਂ ਬਾਅਦ ਲੋਕ ਇਹੀ ਸੋਚਦੇ ਹਨ ਕਿ ਉਹ ਆਪਣੀਆਂ ਦੋ-ਦੋ ਪਤਨੀਆਂ ਨੂੰ ਕਿਸ ਤਰ੍ਹਾਂ ਹੈਂਡਲ ਕਰਦੇ ਹਨ । YouTuber Armaan Malik is in discussion about his two marriages. His videos and pictures keep going viral on social media. After watching Armaan Malik's videos, people think about how he handles his two wives. By Shaminder 31 Jan 2023 Share Twitter Share Whatsapp LinkedIn
Punjabi Buzz ਗਾਇਕ ਨਿੰਜਾ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਗਾਇਕ ਨੇ ਪਤਨੀ ਦੇ ਨਾਲ ਰੋਮਾਂਟਿਕ ਤਸਵੀਰਾਂ ਸ਼ੇਅਰ ਕਰ ਦਿੱਤੀ ਵਧਾਈ ਗਾਇਕ ਨਿੰਜਾ (Ninja) ਦੀ ਅੱਜ ਵੈਡਿੰਗ ਐਨੀਵਰਸਰੀ (Wedding Anniversary) ਹੈ । ਇਸ ਮੌਕੇ ‘ਤੇ ਗਾਇਕ ਨੇ ਆਪਣੀ ਪਤਨੀ ਦੇ ਨਾਲ ਰੋਮਾਂਟਿਕ ਤਸਵੀਰਾਂ ਸਾਂਝੀਆਂ ਕਰਦੇ ਹੋਏ ਉਸ ਨੂੰ ਵਧਾਈ ਦਿੱਤੀ ਹੈ । Today is the wedding anniversary of singer Ninja. On this occasion, the singer has congratulated his wife while sharing romantic pictures. By Shaminder 25 Jan 2023 Share Twitter Share Whatsapp LinkedIn
Punjabi Buzz ਜੌਰਡਨ ਸੰਧੂ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਗਾਇਕ ਨੇ ਪਤਨੀ ਦੇ ਨਾਲ ਖੂਬਸੂਰਤ ਜਿਹੀ ਤਸਵੀਰ ਸਾਂਝੀ ਕਰ ਦਿੱਤੀ ਵਧਾਈ ਗਾਇਕ ਅਤੇ ਅਦਾਕਾਰ ਜੌਰਡਨ ਸੰਧੂ (Jordan Sandhu) ਦੀ ਅੱਜ ਪਹਿਲੀ ਵੈਡਿੰਗ ਐਨੀਵਰਸਰੀ (Wedding Anniversary) ਹੈ । ਇਸ ਮੌਕੇ ‘ਤੇ ਗਾਇਕ ਨੇ ਆਪਣੀ ਪਤਨੀ ਦੇ ਨਾਲ ਇੱਕ ਪਿਆਰੀ ਜਿਹੀ ਤਸਵੀਰ ਸਾਂਝੀ ਕਰਦੇ ਹੋਏ ਵਧਾਈ ਦਿੱਤੀ ਹੈ । Today is the first wedding anniversary of singer and actor Jordan Sandhu. On this occasion, the singer shared a cute picture with his wife and congratulated him. By Shaminder 21 Jan 2023 Share Twitter Share Whatsapp LinkedIn
Punjabi Buzz ਅਕਸ਼ੇ ਕੁਮਾਰ ਦੀ ਪਤਨੀ ਟਵਿੰਕਲ ਖੰਨਾ ਧੀ ਦੇ ਨਾਲ ਆਟੋ ਦੀ ਸਵਾਰੀ ਕਰਦੀ ਆਈ ਨਜ਼ਰ ਅਕਸ਼ੇ ਕੁਮਾਰ (Akshay Kumar)ਦੀ ਪਤਨੀ (Wife) ਅਤੇ ਧੀ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਜਿਸ ‘ਚ ਅਦਾਕਾਰਾ ਆਪਣੀ ਧੀ ਦੇ ਨਾਲ ਨਜ਼ਰ ਆ ਰਹੀ ਹੈ ਅਤੇ ਆਟੋ ਦੀ ਸਵਾਰੀ ਕਰਦੀ ਹੋਈ ਦਿਖਾਈ ਦੇ ਰਹੀ ਹੈ । A video of Akshay Kumar's wife and daughter is going viral. In which the actress is seen with her daughter and is seen riding an auto. By Shaminder 10 Jan 2023 Share Twitter Share Whatsapp LinkedIn
Celebrities Special ਗੋਵਿੰਦਾ ਦੀ ਪਤਨੀ ਸੁਨੀਤਾ ਆਹੁਜਾ ਨੇ ਧੀ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਤਸਵੀਰਾਂ ਕੀਤੀਆਂ ਸਾਂਝੀਆਂ ਗੋਵਿੰਦਾ (Govinda) ਦੀ ਪਤਨੀ (Wife) ਸੁਨੀਤਾ ਆਹੁਜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ‘ਚ ਮੱਥਾ ਟੇਕਣ ਦੇ ਲਈ ਪਹੁੰਚੇ । ਜਿੱਥੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕ ਕੇ ਗੁਰੂ ਘਰ ਦੀਆਂ ਖੁਸ਼ੀਆਂ ਹਾਸਲ ਕੀਤੀਆਂ। Govinda's wife Sunita Ahuja arrived at Sachkhand Sri Harmandir Sahib to pay obeisance. Where She bowed down in Sachkhand Sri Harmandir Sahib and attained the happiness of Guru Ghar. By Shaminder 09 Jan 2023 Share Twitter Share Whatsapp LinkedIn
Punjabi Buzz ਫਿੱਟਨੈਸ ਮਾਡਲ ਸੁੱਖ ਜੌਹਲ ਨੇ ਕਰਵਾਇਆ ਵਿਆਹ, ਤਸਵੀਰਾਂ ਕੀਤੀਆਂ ਸਾਂਝੀਆਂ ਫਿੱਟਨੈਸ ਮਾਡਲ ਸੁੱਖ ਜੌਹਲ (Sukh johal) ਦਾ ਵਿਆਹ (Wedding)ਹੋ ਗਿਆ ਹੈ । ਜਿਸ ਦੀਆਂ ਤਸਵੀਰਾਂ ਵੀ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਵਿਆਹ ਦੀਆਂ ਤਸਵੀਰਾਂ ਅਤੇ ਵੀਡੀਓ ਸਾਂਝੇ ਕੀਤੇ ਹਨ । Fitness model Sukh Johal has got married. The pictures of which he has also shared on his Instagram account. He has shared pictures and videos of his wedding on his Instagram account. By Shaminder 07 Jan 2023 Share Twitter Share Whatsapp LinkedIn
Celebrities Special ਨਛੱਤਰ ਗਿੱਲ ਨੇ ਗੀਤ ਗਾ ਕੇ ਦਿਲ ਦਾ ਦਰਦ ਕੀਤਾ ਬਿਆਨ, ਕਿਹਾ ‘ਦੁੱਖ ਜ਼ਿੰਦਗੀ ਦੇ ਭਾਰੇ’ Nachhatar Gill whose spouse has said goodbye to this world forever. He is looking very sad about his wife for the last several days.| ਨਛੱਤਰ ਗਿੱਲ (Nachhatar Gill) ਜਿਨ੍ਹਾਂ ਦੀ ਜੀਵਨ ਸਾਥੀ ਪਿਛਲੇ ਦਿਨੀਂ ਇਸ ਸੰਸਾਰ ਨੂੰ ਹਮੇਸ਼ਾ ਦੇ ਲਈ ਅਲਵਿਦਾ ਆਖ ਗਏ ਹਨ । ਉਹ ਪਿਛਲੇ ਕਈ ਦਿਨਾਂ ਤੋਂ ਆਪਣੀ ਪਤਨੀ ਨੂੰ ਲੈ ਕੇ ਕਾਫੀ ਉਦਾਸ ਨਜ਼ਰ ਆ ਰਹੇ ਹਨ By Shaminder 16 Dec 2022 Share Twitter Share Whatsapp LinkedIn
Punjabi Buzz ਨਛੱਤਰ ਗਿੱਲ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਵੈਡਿੰਗ ਐਨੀਵਰਸੀ ‘ਤੇ ਭਾਵੁਕ ਹੋਇਆ ਗਾਇਕ, ਕਿਹਾ ‘ਬਿੰਦਰ ਸ਼ਾਇਦ ਤੈਨੂੰ ਯਾਦ ਹੈ ਕਿ ਨਹੀਂ…’ Today is the wedding anniversary of Nachhatar Gill. On this occasion, the singer has shared a picture with his late wife on his Instagram account.| ਨਛੱਤਰ ਗਿੱਲ (Nachhatar Gill) ਦੀ ਅੱਜ ਵੈਡਿੰਗ ਐਨੀਵਰਸਰੀ (Wedding Anniversary) ਹੈ । ਇਸ ਮੌਕੇ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਮਰਹੂਮ ਪਤਨੀ ਦੇ ਨਾਲ ਇੱਕ ਤਸਵੀਰ ਨੂੰ ਸਾਂਝਾ ਕੀਤਾ ਹੈ । By Shaminder 13 Dec 2022 Share Twitter Share Whatsapp LinkedIn