Punjabi Buzz ਤਲਾਕ ਤੋਂ ਬਾਅਦ ਇਸ ਅਦਾਕਾਰਾ ਨੂੰ ਡੇਟ ਕਰ ਰਹੇ ਹਨ ਯੋ ਯੋ ਹਨੀ ਸਿੰਘ, ਜਾਣੋ ਇਸ ਹਸੀਨਾ ਬਾਰੇ Yo Yo Honey Singh News: ਮਸ਼ਹੂਰ ਰੈਪਰ ਅਤੇ ਗਾਇਕ ਯੋ ਯੋ ਹਨੀ ਸਿੰਘ ਅਕਸਰ ਸੁਰਖੀਆਂ ਵਿੱਚ ਰਹਿੰਦੇ ਹਨ। ਪਿਛਲੇ ਸਮੇਂ ਤੋਂ ਹਨੀ ਸਿੰਘ ਦਾ ਨਾਂ ਉਨ੍ਹਾਂ ਦੇ ਗੀਤਾਂ ਦੀ ਬਜਾਏ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਹਾਲ ਹੀ 'ਚ ਹਨੀ ਸਿੰਘ ਦਾ ਆਪਣੀ ਸਾਬਕਾ ਪਤਨੀ ਸ਼ਾਲਿਨੀ ਸਿੰਘ ਨਾਲ ਤਲਾਕ ਹੋ ਗਿਆ ਹੈ। ਅਜਿਹੇ 'ਚ ਹੁਣ ਖਬਰ ਆ ਰਹੀ ਹੈ ਕਿ ਹਨੀ ਸਿੰਘ ਆਪਣੀ ਜ਼ਿੰਦਗੀ ‘ਚ ਅੱਗੇ ਵੱਧ ਰਹੇ ਹਨ। By Lajwinder kaur 21 Oct 2022 Share Twitter Share Whatsapp LinkedIn