Advertisment

ਤਨਿਸ਼ਕ ਕੌਰ ਦੀ ਆਵਾਜ਼ ‘ਚ ਨਵਾਂ ਗੀਤ ‘ਕੋਕਾ’ ਪੀਟੀਸੀ ਪੰਜਾਬੀ ‘ਤੇ ਹੋਵੇਗਾ ਰਿਲੀਜ਼

author-image
By Shaminder
New Update
ਤਨਿਸ਼ਕ ਕੌਰ ਦੀ ਆਵਾਜ਼ ‘ਚ ਨਵਾਂ ਗੀਤ ‘ਕੋਕਾ’ ਪੀਟੀਸੀ ਪੰਜਾਬੀ ‘ਤੇ ਹੋਵੇਗਾ ਰਿਲੀਜ਼
Advertisment
ਤਨਿਸ਼ਕ ਕੌਰ ਦੀ ਆਵਾਜ਼ ‘ਚ ਨਵਾਂ ਗੀਤ
Advertisment
‘ਕੋਕਾ’ ਪੀਟੀਸੀ ਪੰਜਾਬੀ ‘ਤੇ ਰਿਲੀਜ਼ ਕੀਤਾ ਜਾਵੇਗਾ ।ਇਸ ਗੀਤ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਚੱਕ ਦੇ,ਪੀਟੀਸੀ ਰਿਕਾਰਡਜ਼ ਦੇ ਯੂ-ਟਿਊਬ ਚੈਨਲ ‘ਤੇ  22 ਜਨਵਰੀ ਨੂੰ ਸੁਣ ਸਕਦੇ ਹੋ ।ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਤਨਿਸ਼ਕ ਕੌਰ ਦੀ ਆਵਾਜ਼ ‘ਚ ਕਈ ਗੀਤ ਰਿਲੀਜ਼ ਕੀਤੇ ਜਾ ਚੁੱਕੇ ਹਨ । Tanishq Kaur ਜਿਨ੍ਹਾਂ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲਦਾ ਹੈ । ਹੁਣ ਵੇਖਣਾ ਇਹ ਹੋਵੇਗਾ ਕਿ ਇਸ ਨਵੇਂ ਗੀਤ ਨੂੰ ਸਰੋਤੇ ਕਿੰਨਾ ਕੁ ਪਸੰਦ ਕਰਦੇ ਹਨ। ਪੀਟੀਸੀ ਪੰਜਾਬੀ ‘ਤੇ ਨਿੱਤ ਦਿਨ ਨਵੇਂ-ਨਵੇਂ ਗੀਤ ਅਤੇ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ ।
Advertisment
ਹੋਰ ਪੜ੍ਹੋ : ‘ਮਿਸ ਪੀਟੀਸੀ ਪੰਜਾਬੀ’ ਦੇ ਸੁਫਨੇ ਨੂੰ ਪੂਰਾ ਕਰਨ ਲਈ ਭੇਜੋ ਆਪਣੀ ਆਨਲਾਈਨ ਐਂਟਰੀ,19 ਜਨਵਰੀ ਹੈ ਅਖੀਰਲੀ ਡੇਟ tanishq ਇਸ ਦੇ ਨਾਲ ਹੀ ਨਵੇਂ ਗਾਇਕਾਂ ਨੂੰ ਵੀ ਆਪਣੀ ਪ੍ਰਤਿਭਾ ਵਿਖਾਉਣ ਦਾ ਮੌਕਾ ਦਿੱਤਾ ਜਾ ਰਿਹਾ ਹੈ । publive-image ਤੁਸੀਂ ਵੀ ਆਪਣੇ ਟੈਲੇਂ ਨੂੰ ਦੇਸ਼ ਦੁਨੀਆ ਤੱਕ ਪਹੁੰਚਾਉਣਾ ਚਾਹੁੰਦੇ ਹੋ ਤਾਂ ਪੀਟੀਸੀ ਪੰਜਾਬੀ ‘ਤੇ ਆਪਣੇ ਗੀਤ ਰਿਲੀਜ਼ ਕਰਵਾ ਸਕਦੇ ਹੋ ।ਕਿਉਂਕਿ ਪੀਟੀਸੀ ਪੰਜਾਬੀ ਦੇਸ਼ ਵਿਦੇਸ਼ ‘ਚ ਤੁਹਾਡੀ ਸੁਰੀਲੀ ਆਵਾਜ਼ ਨੂੰ ਪਹੁੰਚਾਵੇਗਾ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment