ਗਾਇਕ ਤਰਸੇਮ ਜੱਸੜ ਨੇ ਪੋਸਟ ਪਾ ਕੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਭ ਨੂੰ ਦਿੱਤੀਆਂ ਲੱਖ-ਲੱਖ ਵਧਾਈਆਂ, ਨਾਲ ਹੀ ਕਿਸਾਨੀ ਅੰਦੋਲਨ ਦੀ ਕਾਮਯਾਬੀ ਲਈ ਗੁਰੂ ਸਾਹਿਬ ਨੂੰ ਕੀਤੀ ਅਰਦਾਸ

written by Lajwinder kaur | January 05, 2021

ਪੰਜਾਬੀ ਗਾਇਕ ਤਰਸੇਮ ਜੱਸੜ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਪਾ ਕੇ ਸਭ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਨੇ । inside pic of tarsem jassar post guru gobind singh ji ਹੋਰ ਪੜ੍ਹੋ : ਖਾਲਸਾ ਏਡ ਦੇ ਨਾਲ ਮਿਲ ਕੇ ਗਾਇਕ ਤਰਸੇਮ ਜੱਸੜ ਤੇ ਰਣਜੀਤ ਬਾਵਾ ਨੇ ਕੀਤੀ ਲੰਗਰ ਦੀ ਸੇਵਾ
ਉਨ੍ਹਾਂ ਪੋਸਟ ਪਾਉਂਦੇ ਹੋਏ ਲਿਖਿਆ ਹੈ- ‘ਭੇੜੋਂ ਕੋ ਮੈਂ ਸ਼ੇਰ ਬਨਾਊਂ, ਰਾਜਨ ਕੇ ਸੰਗ ਰੰਕ ਲੜਾਊਂ ਭੂਪ ਗਰੀਬਨ ਕੋ ਕਹਲਾਊਂ, ਚਿੜੀਉਂ ਸੇ ਮੈਂ ਬਾਜ ਤੜਾਊਂ ਸਵਾ ਲਾਖ ਸੇ ਏਕ ਲੜਾਊਂ, ਤਬੈ ਗੋਬਿੰਦ ਸਿੰਘ ਨਾਮ ਕਹਾਊਂ॥. ਧੰਨ ਧੰਨ ਦਸ਼ਮੇਸ਼ ਪਿਤਾ ਜੀ, ਬਾਜ਼ਾਂ ਵਾਲੇ, ਕਲਗੀਆਂ ਵਾਲੇ, ਬਾਦਸ਼ਾਹ ਦਰਵੇਸ਼, ਸਰਬੰਸ ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਭ ਨੂੰ ਲੱਖ ਲੱਖ ਵਧਾਈਆਂ ਜੀ’ farmer protest ਉਨ੍ਹਾਂ ਨੇ ਅੱਗੇ ਲਿਖਿਆ ਹੈ- ‘ਗੁਰੂ ਗੋਬਿੰਦ ਸਿੰਘ ਜੀ ਸਾਨੂੰ ਇਸ ਕਿਸਾਨੀ ਅੰਦੋਲਨ ਵਿੱਚ ਸੰਘਰਸ਼ ਕਰਨ ਦੀ ਤਾਕਤ ਬਖਸ਼ੇ ਤਾਂ ਜੋ ਅਸੀਂ ਆਪਣੇ ਹੱਕ ਪ੍ਰਾਪਤ ਕਰ ਸਕੀਏ’ ! ਪ੍ਰਸ਼ੰਸਕ ਵੀ ਕਮੈਂਟ ਕਰਕੇ ਪਰਮਾਤਮਾ ਅੱਗੇ ਅਰਦਾਸ ਕਰ ਰਹੇ ਨੇ । tarsem jassar photo  

 
View this post on Instagram
 

A post shared by Tarsem Jassar (@tarsemjassar)

0 Comments
0

You may also like