ਗਾਇਕ ਆਰ ਨੇਤ ਦੇ ਨਵੇਂ ਗੀਤ 'ਛੱਲਾ' ਦਾ ਟੀਜ਼ਰ ਰਿਲੀਜ਼

Written by  Shaminder   |  May 22nd 2021 04:26 PM  |  Updated: May 22nd 2021 04:26 PM

ਗਾਇਕ ਆਰ ਨੇਤ ਦੇ ਨਵੇਂ ਗੀਤ 'ਛੱਲਾ' ਦਾ ਟੀਜ਼ਰ ਰਿਲੀਜ਼

ਗਾਇਕ ਆਰ ਨੇਤ ਇੱਕ ਤੋਂ ਬਾਅਦ ਇੱਕ ਨਵੇਂ ਗੀਤ ਲੈ ਕੇ ਆ ਰਹੇ ਹਨ । ਉਨ੍ਹਾਂ ਦੇ ਨਵੇਂ ਗੀਤ ‘ਛੱਲਾ’ ਦਾ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਖੁਦ ਆਰ ਨੇਤ ਨੇ ਲਿਖੇ ਹਨ ਅਤੇ ਮਿਊਜ਼ਿਕ ਦਿੱਤਾ ਹੈ ਲਾਡੀ ਗਿੱਲ ਨੇ । ਇਸ ਗੀਤ ‘ਚ ਆਰ ਨੇਤ ਨੇ ਆਪਣੇ ਸੁਫ਼ਨੇ ਦੀ ਗੱਲ ਕੀਤੀ ਹੈ ਕਿ ਕਿਸ ਤਰ੍ਹਾਂ ਜਦੋਂ ਉਹ ਆਪਣੇ ਸੁਫ਼ਨੇ ਪੂਰੇ ਕਰਨ ਲਈ ਸੋਚਦਾ ਸੀ, ਪਰ ਉਸ ਸਮੇਂ ਉਨ੍ਹਾਂ ਕੋਲ ਏਨਾਂ ਪੈਸਾ ਨਹੀਂ ਸੀ ਕਿ ਉਹ ਆਪਣੇ ਸੁਫਨੇ ਪੂਰੇ ਕਰ ਸਕਦਾ ।

R Nait challa Image From R Nait song Teaser

 ਹੋਰ ਪੜ੍ਹੋ : ਕੋਰੋਨਾ ਮਹਾਮਾਰੀ ਨੂੰ ਦੇਖਦੇ ਹੋਏ ਗੁਰਪ੍ਰੀਤ ਘੁੱਗੀ ਨੇ ਸਮੇਂ ਦੀਆਂ ਸਰਕਾਰਾਂ ਨੂੰ ਪਾਈਆਂ ਲਾਹਣਤਾਂ  

R Nait challa Teaser Image From R Nait song Teaser

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਅੁਹ ਕਈ ਹਿੱੱਟ ਗੀਤ ਦੇ ਚੁੱਕੇ ਹਨ । ਉਨ੍ਹਾਂ ਦਾ ਹਾਲ ਹੀ ‘ਚ ਗੀ ਬਾਪੂ ਬੰਦਾ ਬੰਬ ਰਿਲੀਜ਼ ਹੋਇਆ ਹੈ । ਜਿਸ ਨੂੰ ਦਰਸ਼ਕਾਂ ਵੱਲੋਂ ਵੀ ਪਸੰਦ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਉਹਨਾਂ ਦਾ ਨਵਾਂ ਗੀਤ ਛੱਲਾ ਵੀ ਦਰਸ਼ਕਾਂ ਨੂੰ ਪਸੰਦ ਆਏਗਾ ।

Image From R Nait song Teaser

ਆਰ ਨੇਤ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਗੀਤ ਦੇ ਰਹੇ ਹਨ ਅਤੇ ਇੰਡਸਟਰੀ ‘ਚ ਥਾਂ ਬਨਾਉਣ ਲਈ ਉਨ੍ਹਾਂ ਨੂੰ ਕਰੜੀ ਮਸ਼ਕੱਤ ਕਰਨੀ ਪਈ ਹੈ ।

 

View this post on Instagram

 

A post shared by R Nait (@official_rnait)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network