ਬਾਲੀਵੁੱਡ ਦੀ ਇਸ ਅਦਾਕਾਰਾ ਨੇ ਭਰਾ ਨਾਲ ਸਾਂਝੀਆਂ ਕੀਤੀਆਂ ਬਚਪਨ ਦੀਆਂ ਯਾਦਾਂ, ਕੀ ਤੁਸੀਂ ਪਛਾਣਿਆ !

written by Shaminder | April 12, 2021

ਬਾਲੀਵੁੱਡ ਸੈਲੀਬ੍ਰੇਟੀਜ਼ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓ ਸਾਂਝੇ ਕਰਦੇ ਰਹਿੰਦੇ ਹਨ । ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਵੀ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਆਪਣੇ ਭਰਾ ਦੇ ਨਾਲ ਪੁਰਾਣੀਆਂ ਯਾਦਾਂ ਸਾਂਝੀਆਂ ਕੀਤੀਆਂ ਹਨ । ਇਸ ਤਸਵੀਰ ‘ਚ ਅਨੁਸ਼ਕਾ ਆਪਣੇ ਭਰਾ ਦੇ ਨਾਲ ਨਜ਼ਰ ਆ ਰਹੀ ਹੈ ।

virat and anushka Image From Anushka Sharma's Instagram
ਹੋਰ ਪੜ੍ਹੋ : ਪੰਜਾਬੀ ਫ਼ਿਲਮ ਇੰਡਸਟਰੀ ਨੂੰ ਪਿਆ ਵੱਡਾ ਘਾਟਾ, ਸਤੀਸ਼ ਕੌਲ ਦਾ ਹੋਇਆ ਦਿਹਾਂਤ
anushka Image From Anushka Sharma's Instagram
ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਅਨੁਸ਼ਕਾ ਟੀਨ ਐਜ ‘ਚ ਨਜ਼ਰ ਆ ਰਹੀ ਹੈ । ਉਨ੍ਹਾਂ ਦੀ ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ ।  ਫੋਟੋ ’ਚ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਭਰਾ ਨੂੰ ਡਾਈਨਿੰਗ ਟੇਬਲ ’ਤੇ ਬੈਠ ਕੇ ਅਖ਼ਬਾਰ ਪੜ੍ਹਦਿਆਂ ਫੋਟੋ ਖਿਚਾਉਂਦੇ ਹੋਏ ਦੇਖਿਆ ਜਾ ਸਕਦਾ ਹੈ।
Anushka Image From Anushka Sharma's Instagram
ਅਨੁਸ਼ਕਾ ਸ਼ਰਮਾ ਨੇ ਫੋਟੋ ਸ਼ੇਅਰ ਕੀਤਾ ਹੈ। ਨਾਲ ਹੀ ਉਨ੍ਹਾਂ ਨੇ ਤਸਵੀਰ ਭਰਾ ਨੂੰ ਵੀ ਟੈਗ ਕੀਤਾ ਹੈ। ਇਸ ਫੋਟੋ ਨੂੰ ਦੇਖਣ ਤੋਂ ਬਾਅਦ ਉਨ੍ਹਾਂ ਦਾ ਭਰਾ ਦੀ ਬਹੁਤ ਖੁਸ਼ ਹੋਇਆ। ਉਨ੍ਹਾਂ ਨੇ ਲਿਖਿਆ ਅਸੀਂ ਬਚਪਨ ’ਚ ਸਮਾਚਾਰ ਪੱਤਰ ਕਿਉਂ ਪੜ੍ਹ ਰਹੇ ਸੀ। ਨਾਲ ਹੀ ਉਨ੍ਹਾਂ ਲਿਕਿਆ ਹੈ, ‘ਅਸੀਂ ਬਿਲਕੁਲ ਵੀ ਦਿਲਚਸਪੀ ਨਹੀਂ ਰੱਖਦੇ ਸੀ।’    

0 Comments
0

You may also like