ਡਾਂਸ ਦੇ ਮੁਕਾਬਲੇ ਵਿੱਚ ਮੁੰਡੇ ਨੇ ਕੁੜੀ ਨੂੰ ਕੀਤਾ ਫੇਲ੍ਹ, ਵੀਡੀਓ ਦੇਖ ਕੇ ਤੁਹਾਡਾ ਨਹੀਂ ਰੁਕੇਗਾ ਹਾਸਾ

written by Rupinder Kaler | October 06, 2021

ਸੋਸ਼ਲ ਮੀਡੀਆ ’ਤੇ ਵਿਆਹ-ਸ਼ਾਦੀ ਦੀ ਵੀਡੀਓ ਖੂਬ ਵਾਇਰਲ ਹੁੰਦੀ ਹੈ । ਇਹਨਾਂ ਵਿੱਚੋਂ ਕੁਝ ਵੀਡੀਓ ਇਸ ਤਰ੍ਹਾਂ ਦੀਆਂ ਹੁੰਦੀਆਂ ਹਨ, ਜਿਨ੍ਹਾਂ ਨੂੰ ਦੇਖ ਕੇ ਤੁਹਾਡਾ ਹਾਸਾ ਨਹੀਂ ਰੁਕਦਾ । ਇਸ ਦੌਰਾਨ ਇਸੇ ਤਰ੍ਹਾਂ ਦਾ ਇੱਕ ( Dance Video) ਵੀਡੀਓ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ਵਿੱਚ ਇੱਕ ਮੁੰਡਾ ਕੁੜੀ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਹਨ ।

Pic Courtesy: Instagram

ਹੋਰ ਪੜ੍ਹੋ :

ਗਿੱਪੀ ਗਰੇਵਾਲ ਦਾ ਨਵਾਂ ਰੋਮਾਂਟਿਕ ਗੀਤ ‘Bandook’ ਜਿੱਤ ਰਿਹਾ ਹੈ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

Pic Courtesy: Instagram

ਵੀਡੀਓ ( Dance Video) ਵਿੱਚ ਤੁਸੀਂ ਦੇਖ ਸਕਦੇ ਹੋ ਕਿ ਇੱਕ ਕੁੜੀ ਕਿਸੇ ਪ੍ਰੋਗਰਾਮ ਵਿੱਚ ਡਾਂਸ ਕਰ ਰਹੀ ਹੈ । ਸਟੇਜ ਦੇ ਆਲੇ ਦੁਆਲੇ ਖੜੇ ਲੋਕ ਡਾਂਸ ਦੇਖ ਰਹੇ ਹਨ । ਇਸੇ ਦੌਰਾਨ ਇੱਕ ਮੁੰਡਾ ਕਾਲੇ ਰੰਗ ਦੀ ਐਨਕ ਲਗਾ ਕੇ ਸਟੇਜ ਤੇ ਆ ਜਾਂਦਾ ਹੈ । ਇਹ ਮੁੰਡਾ ਇਸ ਅੰਦਾਜ਼ ਵਿੱਚ ਡਾਂਸ ਕਰਦਾ ਹੈ, ਜਿਸ ਨੂੰ ਦੇਖ ਕੇ ਹਰ ਇੱਕ ਦਾ ਹਾਸਾ ਨਿਕਲ ਜਾਂਦਾ ਹੈ ।

 

View this post on Instagram

 

A post shared by GiDDa CoMpAnY -mEmE pAgE- (@giedde)

ਇਹ ਵੀਡੀਓ ਇੰਸਟਾਗ੍ਰਾਮ ਤੇ ਖੂਬ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ( Dance Video)  ’ਤੇ ਲੋਕ ਲਗਾਤਾਰ ਕਮੈਂਟ ਕਰਕੇ ਆਪਣਾ ਪ੍ਰਤੀਕਰਮ ਦੇ ਰਹੇ ਹਨ । ਹੁਣ ਤੱਕ ਇਸ ਵੀਡੀਓ ( Dance Video) ਨੂੰ ਹਜ਼ਾਰਾਂ ਲੋਕਾਂ ਨੇ ਦੇਖ ਲਿਆ ਹੈ । ਇਸ ਵੀਡੀਓ ਦਾ ਕੂਬ ਮਜ਼ਾਕ ਬਣਾਇਆ ਜਾ ਰਿਹਾ ਹੈ ।

0 Comments
0

You may also like