ਤਸਵੀਰ ‘ਚ ਨਜ਼ਰ ਆ ਰਿਹਾ ਬੱਚਾ ਹੈ ਬਾਲੀਵੁੱਡ ਦਾ ਪ੍ਰਸਿੱਧ ਅਦਾਕਾਰ, ਕੀ ਤੁਸੀਂ ਪਛਾਣਿਆ ਕੌਣ ਹੈ ਇਹ !

written by Shaminder | October 21, 2021

ਬਾਲੀਵੁੱਡ ਸਿਤਾਰਿਆਂ ਦੇ ਬਚਪਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਪਸੰਦ ਵੀ ਕੀਤਾ ਜਾਂਦਾ ਹੈ ।ਅੱਜ ਅਸੀਂ ਤੁਹਾਨੂੰ ਬਾਲੀਵੁੱਡ ਦੇ ਇੱਕ ਸਿਤਾਰੇ ਦੇ ਬਚਪਨ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ । ਇਸ ਤਸਵੀਰ ‘ਚ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ ਬੌਬੀ ਦਿਓਲ (Bobby Deol)  ਨਜ਼ਰ ਆ ਰਿਹਾ ਹੈ ।

feature image of bobby deol young time pic image From instagram

ਹੋਰ ਪੜ੍ਹੋ : ਕਰੀਨਾ ਕਪੂਰ ਖ਼ਾਨ ਦੇ ਛੋਟੇ ਬੇਟੇ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਛਾਈਆਂ

ਇਹ ਹਨ ਬਾਲੀਵੁੱਡ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਬੌਬੀ ਦਿਓਲ ਜੋ ਇੱਕ ਸਰਦਾਰ ਦੇ ਨਾਲ ਖੜੇ ਹੋਏ ਹਨ । ਇਹ ਤਸਵੀਰ ਗੋਆ ਦੇ ਸਾਬਕ ਗਵਰਨਰ ਦੀ ਹੈ । ਜਿਨ੍ਹਾਂ ਦੇ ਨਾਲ ਬੌਬੀ ਦਿਓਲ ਖੜੇ ਹੋਏ ਹਨ ਅਤੇ ਉਨ੍ਹਾਂ ਨੇ ਬੌਬੀ ਦਾ ਕੰਨ ਫੜਿਆ ਹੋਇਆ ਹੈ ।

image From instagram

ਜਿਸ ‘ਤੇ ਬੌਬੀ ਹੱਸਦੇ ਹੋਏ ਨਜ਼ਰ ਆ ਰਹੇ ਨੇ । ਜਿਸ ‘ਤੇ ਬੌਬੀ ਹੱਸਦੇ ਹੋਏ ਨਜ਼ਰ ਆ ਰਹੇ ਹਨ । ਇਸ ਤਸਵੀਰ ‘ਚ ਇੱਕ ਮਹਿਲਾ ਵੀ ਨਜ਼ਰ ਆ ਰਹੀ ਹੈ ।ਜੋ ਬੌਬੀ ਨੂੰ ਵੇਖ ਕੇ ਹੱਸਦੀ ਹੋਈ ਦਿਖਾਈ ਦੇ ਰਹੀ ਹੈ । ਬੌਬੀ ਦਿਓਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ‘ਗੁਪਤ’, ‘ਬਿੱਛੂ’, ‘ਬਰਸਾਤ’ ਵਰਗੀਆਂ ਹਿੱਟ ਫ਼ਿਲਮਾਂ ਦਿੱਤੀਆਂ ਹਨ । ਇਸ ਤੋਂ ਇਲਾਵਾ ਉਹ ਆਪਣੀ ਵੈੱਬ ਸੀਰੀਜ਼ ਆਸ਼ਰਮ ਨੂੰ ਵੀ ਲੈ ਕੇ ਕਾਫੀ ਚਰਚਾ ‘ਚ ਰਹੇ ਹਨ ।

You may also like