Advertisment

ਇਸ ਤਸਵੀਰ ‘ਚ ਨਜ਼ਰ ਆ ਰਿਹਾ ਬੱਚਾ ਹੈ ਬਾਲੀਵੁੱਡ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !

author-image
By Shaminder
New Update
ਇਸ ਤਸਵੀਰ ‘ਚ ਨਜ਼ਰ ਆ ਰਿਹਾ ਬੱਚਾ ਹੈ ਬਾਲੀਵੁੱਡ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !
Advertisment
ਪੰਜਾਬੀ ਸਿਤਾਰਿਆਂ ਅਤੇ ਬਾਲੀਵੁੱਡ ਦੇ ਕਲਾਕਾਰਾਂ ਦੇ ਬਚਪਨ (Childhood Pic) ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਵੀ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ਅੱਜ ਅਸੀਂ ਤੁਹਾਨੂੰ ਬਾਲੀਵੁੱਡ ਦੇ ਇੱਕ ਅਜਿਹੇ ਹੀ ਸਿਤਾਰੇ
Advertisment
(Bollywood Stars) ਦੀ ਤਸਵੀਰ ਵਿਖਾਉਣ ਜਾ ਰਹੇ ਹਾਂ । ਜਿਸ ਨੇ ਬਾਲੀਵੁੱਡ ‘ਚ ਆਪਣੀ ਅਦਾਕਾਰੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ । publive-image Image Source: Instagram ਹੋਰ ਪੜ੍ਹੋ : ਪੰਜਾਬੀ ਇੰਡਸਟਰੀ ‘ਚ ਇਸ ਅਦਾਕਾਰ ਨੇ ਆਪਣੀ ਅਦਾਕਾਰੀ ਦੇ ਨਾਲ ਜਿੱਤਿਆ ਹੈ ਦਰਸ਼ਕਾਂ ਦਾ ਦਿਲ, ਕਈ ਵੈੱਬ ਸੀਰੀਜ਼ ‘ਚ ਵੀ ਆ ਚੁੱਕਿਆ ਹੈ ਨਜ਼ਰ ਜੀ ਹਾਂ ਇਸ ਅਦਾਕਾਰ ਨੂੰ ਕਿੰਗ ਖ਼ਾਨ ਦੇ ਨਾਲ ਵੀ ਉਸ ਦੇ ਪ੍ਰਸ਼ੰਸਕ ਜਾਣਦੇ ਹਨ । ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸਦੀ ਗੱਲ ਕਰ ਰਹੇ ਹਾਂ ।ਹਾਲੇ ਵੀ ਨਹੀਂ ਸਮਝੇ, ਅਸੀਂ ਗੱਲ ਕਰ ਰਹੇ ਹਾਂ ਉਸ ਸ਼ਾਹਰੁਖ ਖ਼ਾਨ ਦੀ । ਜਿਸ ਦੇ ਬਚਪਨ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਖੂਬ ਵੇਖੀ ਜਾ ਰਹੀ ਹੈ ਅਤੇ ਇਸ ਤਸਵੀਰ ਨੂੰ ਪਸੰਦ ਵੀ ਕੀਤਾ ਜਾ ਰਿਹਾ ਹੈ ।
Advertisment
publive-image image From google ਸ਼ਾਹਰੁਖ ਖ਼ਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਬਾਲੀਵੁੱਡ ਇੰਡਸਟਰੀ ਨੂੰ ਦਿੱਤੀਆਂ ਹਨ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਦੂਰਦਰਸ਼ਨ ਦੇ ਸੀਰੀਅਲ ਫੌਜੀ ਦੇ ਨਾਲ ਕੀਤੀ ਸੀ । ਇਸ ਤੋਂ ਬਾਅਦ ਉਨ੍ਹਾਂ ਨੇ ਕਦੇ ਵੀ ਪਿੱਛੇ ਮੁੜ ਕੇ ਨਹੀਂ ਵੇਖਿਆ ਅਤੇ ਇੱਕ ਤੋਂ ਬਾਅਦ ਹਿੱਟ ਫ਼ਿਲਮਾਂ ਦਿੱਤੀਆਂ । Shahrukh khan image From instagram ਉਸ ਦੀ ਨਿੱਜੀ ਜਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਗੌਰੀ ਦੇ ਨਾਲ ਵਿਆਹ ਕਰਵਾਇਆ ਹੈ ਅਤੇ ਉਨ੍ਹਾਂ ਦੇ ਤਿੰਨ ਬੱਚੇ ਹਨ । ਦੋ ਬੇਟੇ ਅਤੇ ਇੱਕ ਧੀ । ਜਿਨ੍ਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ ।
 
View this post on Instagram
 

A post shared by Shah Rukh Khan (@iamsrk)

Advertisment

Stay updated with the latest news headlines.

Follow us:
Advertisment
Advertisment
Latest Stories
Advertisment