Advertisment

ਕਿਸਾਨਾਂ ਦੀ ਮਦਦ ਕਰਨ ਵਾਲੇ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਹੈ ਸਰਕਾਰ, ਰਣਜੀਤ ਬਾਵਾ ਨੇ ਸ਼ੇਅਰ ਕੀਤੀ ਪੋਸਟ

author-image
By Rupinder Kaler
New Update
ਕਿਸਾਨਾਂ ਦੀ ਮਦਦ ਕਰਨ ਵਾਲੇ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਹੈ ਸਰਕਾਰ, ਰਣਜੀਤ ਬਾਵਾ ਨੇ ਸ਼ੇਅਰ ਕੀਤੀ ਪੋਸਟ
Advertisment
ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨ ਪਿਛਲੇ 7 ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਹਨ । ਕਿਸਾਨਾਂ ਦੇ ਇਸ ਪ੍ਰਦਰਸ਼ਨ ਨੂੰ ਲੈ ਕੇ ਗਾਇਕ ਰਣਜੀਤ ਬਾਵਾ ਨੇ ਇੱਕ ਪੋਸਟ ਸ਼ੇਅਰ ਕੀਤੀ ਹੈ ।
Advertisment
ਰਣਜੀਤ ਬਾਵਾ ਦੀ ਇਹ ਪੋਸਟ ਕਿਸਾਨ ਅੰਦੋਲਨ ਦੌਰਾਨ ਸੇਵਾ ਕਰਨ ਵਾਲੇ ਸਖਸ਼ ਲਈ ਪਾਈ ਗਈ ਹੈ । ਜਿਸ ਵਿੱਚ ਬਾਵਾ ਨੇ ਦੱਸਿਆ ਹੈ ਕਿ ਕਿਸ ਤਰ੍ਹਾਂ ਸਰਕਾਰ ਕਿਸਾਨਾਂ ਦੀ ਮਦਦ ਕਰਨ ਵਾਲੇ ਲੋਕਾਂ ਦੇ ਕੰਮ ‘ਚ ਰੁਕਾਵਟਾਂ ਖੜੀਆਂ ਕਰ ਰਹੀ ਹੈ । singer babbu maan, jasbir jassi and ranjit bawa Pic Courtesy: Instagram ਹੋਰ ਪੜ੍ਹੋ :
Advertisment
ਇਨ੍ਹਾਂ ਚੀਜ਼ਾਂ ਦਾ ਇਸਤੇਮਾਲ ਕਰਕੇ ਕਬਜ਼ ਦੀ ਸਮੱਸਿਆ ਤੋਂ ਮਿਲੇਗੀ ਰਾਹਤ ranjit bawa image from farmer protes ਦਰਅਸਲ ਰਾਮ ਸਿੰਘ ਰਾਣਾ ਨਾਂ ਇੱਕ ਵਿਅਕਤੀ ਪਿਛਲੇ 7 ਮਹੀਨਿਆਂ ਤੋਂ ਕਿਸਾਨ ਅੰਦੋਲਨ ਕਈ ਤਰ੍ਹਾਂ ਦੀਆਂ ਸੇਵਾਵਾਂ ਨਿਭਾਅ ਰਹੇ ਹਨ ਜਿਵੇਂ ਕਿ ਪਾਣੀ, ਦੁੱਧ ਅਤੇ ਲੰਗਰ ਦੀ ਸੇਵਾ ਕਰ ਰਿਹਾ ਹੈ। ਰਾਮ ਸਿੰਘ ਰਾਣਾ ਦਾ ਸਰਹੱਦ ‘ਤੇ ਗੋਲਡਨ ਹੱਟ ਦਾ ਨਾਂ ਹੋਟਲ ਹੈ। ਉਹ ਤਿੰਨੇ ਬਾਰਡਰਾਂ ‘ਤੇ ਕਿਸਾਨਾਂ ਲਈ ਸੇਵਾ ਨਿਭਾਅ ਰਹੇ ਹਨ। image of ranjit bawa on wedding stage show Pic Courtesy: Instagram ਉੱਥੇ ਰਾਮ ਸਿੰਘ ਰਾਣਾ ਦਾ ਕੁਰੂਕਸ਼ੇਤਰ ‘ਚ ਦੂਜਾ ਹੋਟਲ ਵੀ ਮੌਜੂਦ ਹੈ, ਜਿੱਥੇ ਸਰਕਾਰ ਨੇ ਬੈਰੀਕੇਡ ਲਗਾ ਕੇ ਸੜਕ ਨੂੰ ਬੰਦ ਕਰ ਦਿੱਤਾ ਹੈ। publive-image ਰਣਜੀਤ ਬਾਵਾ ਨੇ ਪੋਸਟ ਸਾਂਝੀ ਕਰਕੇ ਮੰਗ ਕੀਤੀ ਕਿ ਇਸ ਰਸਤੇ ਨੂੰ ਤੁਰੰਤ ਖੋਲ੍ਹੇ ਜਾਣ ਦੀ ਅਪੀਲ ਕੀਤੀ ਹੈ। ਉਹਨਾਂ ਨੇ ਸਾਰੇ ਕਿਸਾਨਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਰਾਮ ਸਿੰਘ ਦਾ ਸਾਥ ਦੇਣ ਤਾਂ ਜੋ ਹੋਟਲ ਦਾ ਰਾਹ ਜਲਦੀ ਖੋਲਿ੍ਆ ਜਾ ਸਕੇ।
#ranjit-bawa
Advertisment

Stay updated with the latest news headlines.

Follow us:
Advertisment
Advertisment
Latest Stories
Advertisment