ਭਾਈ ਗੁਰਮੀਤ ਸਿੰਘ ਸ਼ਾਂਤ ਜੀ ਦੀ ਆਵਾਜ਼ ‘ਚ ਸ਼ਬਦ ਨੂੰ ਪੀਟੀਸੀ ਪੰਜਾਬੀ ‘ਤੇ ਕੀਤਾ ਜਾਵੇਗਾ ਰਿਲੀਜ਼

Written by  Shaminder   |  November 28th 2020 05:09 PM  |  Updated: November 28th 2020 05:09 PM

ਭਾਈ ਗੁਰਮੀਤ ਸਿੰਘ ਸ਼ਾਂਤ ਜੀ ਦੀ ਆਵਾਜ਼ ‘ਚ ਸ਼ਬਦ ਨੂੰ ਪੀਟੀਸੀ ਪੰਜਾਬੀ ‘ਤੇ ਕੀਤਾ ਜਾਵੇਗਾ ਰਿਲੀਜ਼

ਪੀਟੀਸੀ ਪੰਜਾਬੀ ‘ਤੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇੱਕ ਤੋਂ ਬਾਅਦ ਇੱਕ ਨਵੇਂ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ । ਭਾਈ ਗੁਰਮੀਤ ਸਿੰਘ ਸ਼ਾਂਤ ਜੀ ਦੀ ਆਵਾਜ਼ ‘ਚ ਸ਼ਬਦ ‘ਇਕੁ ਬਾਬਾ ਅਕਾਲ ਰੂਪੁ’ 29 ਨਵੰਬਰ, ਦਿਨ ਐਤਵਾਰ ਨੂੰ ਰਿਲੀਜ਼ ਕੀਤਾ ਜਾਵੇਗਾ।

bhai gurmeet singh

ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਰਿਕਾਰਡਜ਼,ਪੀਟੀਸੀ ਨਿਊਜ਼ ਅਤੇ ਪੀਟੀਸੀ ਸਿਮਰਨ ਤੇ ਸਰਵਣ ਕਰ ਸਕਦੇ ਹੋ ।ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਰਿਕਾਰਡਜ਼ ਵੱਲੋਂ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ।

ਹੋਰ ਪੜ੍ਹੋ : ਗੁਰਮੀਤ ਬਾਵਾ ਨੇ ਕਪਿਲ ਸ਼ਰਮਾ ਦੇ ਵਿਆਹ ਵਿੱਚ ਲਗਾਈਆਂ ਰੌਣਕਾਂ , ਸਿੱਠਣੀਆਂ ਤੇ ਬੋਲੀਆਂ ਨਾਲ ਸੱਜੀ ਮਹਿਫਿਲ 

bhai gurmeet singh

ਸੰਗਤਾਂ ਲਈ ਧਾਰਮਿਕ ਗੀਤ ਵੀ ਬੀਤੇ ਦਿਨ ਰਾਖੀ ਹੁੰਦਲ ਹੋਰਾਂ ਦੀ ਆਵਾਜ਼ ‘ਚ ਰਿਲੀਜ਼ ਕੀਤਾ ਗਿਆ ਹੈ ।

gurmeet singh

 

ਇਸ ਤੋਂ ਇਲਾਵਾ ਪੀਟੀਸੀ ਰਿਕਾਰਡਜ਼ ਵੱਲੋਂ ‘ਊੱਚਾ ਦਰ ਬਾਬੇ ਨਾਨਕ ਦਾ’ ਟਾਈਟਲ ਹੇਠ ਧਾਰਮਿਕ ਗੀਤ ਪ੍ਰਦੀਪ ਸਰਾਂ ਦੀ ਆਵਾਜ਼ ‘ਚ ਵੀ ਰਿਲੀਜ਼ ਕੀਤਾ ਗਿਆ ਹੈ ।ਇਨ੍ਹਾਂ ਸਾਰੇ ਸ਼ਬਦਾਂ ਅਤੇ ਧਾਰਮਿਕ ਗੀਤਾਂ ਨੂੰ ਸੰਗਤਾਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network