ਬੀਬੀ ਰਵਿੰਦਰ ਕੌਰ ਜੀ ਦੀ ਆਵਾਜ਼ ‘ਚ ਸ਼ਬਦ ਦਾ ਕੀਤਾ ਜਾਵੇਗਾ ਵਰਲਡ ਪ੍ਰੀਮੀਅਰ

Written by  Shaminder   |  July 10th 2021 11:49 AM  |  Updated: July 10th 2021 11:49 AM

ਬੀਬੀ ਰਵਿੰਦਰ ਕੌਰ ਜੀ ਦੀ ਆਵਾਜ਼ ‘ਚ ਸ਼ਬਦ ਦਾ ਕੀਤਾ ਜਾਵੇਗਾ ਵਰਲਡ ਪ੍ਰੀਮੀਅਰ

ਬੀਬੀ ਰਵਿੰਦਰ ਕੌਰ ਜੀ ਦੀ ਆਵਾਜ਼ ‘ਚ ਸ਼ਬਦ ਦਾ ਵਰਲਡ ਪ੍ਰੀਮੀਅਰ ਪੀਟੀਸੀ ਪੰਜਾਬੀ ‘ਤੇ ਕੀਤਾ ਜਾਵੇਗਾ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ ‘ਤੇ 12  ਜੁਲਾਈ, ਦਿਨ ਸੋਮਵਾਰ ਨੂੰ ਸਰਵਣ ਕਰ ਸਕਦੇ ਹੋ । ਇਸ ਤੋਂ ਪਹਿਲਾਂ ਵੀ ਬੀਬੀ ਰਵਿੰਦਰ ਕੌਰ ਜੀ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ।

bibi Ravinder kaur,

ਹੋਰ ਪੜ੍ਹੋ : 55 ਸਾਲਾਂ ਅਦਾਕਾਰ ਮਿਲਿੰਦ ਸੋਮਨ ਨੇ ਦੱਸਿਆ ਫਿੱਟਨੈੱਸ ਦਾ ਰਾਜ਼, ਇਸ ਤਰ੍ਹਾਂ ਦਾ ਖਾਓ ਖਾਣਾ ਜੇ ਰਹਿਣਾ ਹੈ ਫਿੱਟ 

Shabad bibi Ravinder kaur,

ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ, ਪੀਟੀਸੀ ਰਿਕਾਰਡਜ਼ ਅਤੇ ਪੀਟੀਸੀ ਨਿਊਜ਼ ‘ਤੇ ਸਰਵਣ ਕਰ ਸਕਦੇ ਹੋ । ਪੀਟੀਸੀ ਪੰਜਾਬੀ ‘ਤੇ ਸ਼ਰਧਾਲੂਆਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ । ਸ਼ਰਧਾਲੂਆਂ ਦੇ ਲਈ ਨਵੇਂ ਤੋਂ ਨਵੇਂ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ ।

Bibi Ravinder kaur

ਇਸ ਸ਼ਬਦ ਗੁਰਬਾਣੀ ਦਾ ਲਾਹਾ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ । ਤੁਸੀਂ ਵੀ ਸਰਵਣ ਕਰਨਾ ਚਾਹੁੰਦੇ ਹੋ ਗੁਰਬਾਣੀ ਅਤੇ ਸ਼ਬਦ ਕੀਰਤਨ ਤਾਂ ਵੇਖਦੇ ਰਹੋ ਪੀਟੀਸੀ ਪੰਜਾਬੀ । ਪੀਟੀਸੀ ਪੰਜਾਬੀ ਵੱਲੋਂ ਦਰਸ਼ਕਾਂ ਦੇ ਹਰ ਵਰਗ ਨੂੰ ਧਿਆਨ ‘ਚ ਰੱਖਦੇ ਹੋਏ ਹਰ ਤਰ੍ਹਾਂ ਦੇ ਪ੍ਰੋਗਰਾਮ ਚਲਾਏ ਜਾ ਰਹੇ ਹਨ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network