ਪੰਜਾਬੀ ਇੰਡਸਟਰੀ ਦੀ ਗਾਇਕਾ ਨੇ ਸਾਂਝੀ ਕੀਤੀ ਬਚਪਨ ਦੀ ਤਸਵੀਰ, ਜਦੋਂ ਪਹਿਲੀ ਵਾਰ ਕੀਤਾ ਸੀ ਪਰਫਾਰਮ

written by Shaminder | June 05, 2021

ਗਾਇਕਾ ਰੁਪਿੰਦਰ ਹਾਂਡਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਬਚਪਨ ਦੀ ਤਵਸੀਰ ਸਾਂਝੀ ਕੀਤੀ ਹੈ । ਇਹ ਤਸਵੀਰ ਉਸ ਦੇ ਬਚਪਨ ਦੀ ਹੈ ਜਦੋਂ ਉਸ ਨੇ ਪਹਿਲੀ ਵਾਰ ਸਕੂਲ ‘ਚ ਪਰਫਾਰਮ ਕੀਤਾ ਸੀ । ਇਸ ਤਸਵੀਰ ਨੂੰ ਉਸ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । ਇਹ ਤਸਵੀਰ ਗਾਇਕਾ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤੀ ਜਾ ਰਹੀ ਹੈ ਅਤੇ ਇਸ ਨੂੰ ਲਗਾਤਾਰ ਸ਼ੇਅਰ ਕੀਤਾ ਜਾ ਰਿਹਾ ਹੈ ।

Rupinder-Handa Image From Rupinder Handa's Instagram
ਹੋਰ ਪੜ੍ਹੋ : ਵਿਸ਼ਵ ਵਾਤਾਵਰਨ ਦਿਹਾੜੇ ‘ਤੇ ਦੀਆ ਮਿਰਜ਼ਾ ਨੇ ਵਾਤਾਵਰਨ ਬਚਾਉਣ ਲਈ ਦਿੱਤਾ ਖ਼ਾਸ ਸੁਨੇਹਾ 
Rupinder Handa Image From Rupinder Handa's Instagram
ਤਸਵੀਰ ‘ਚ ਰੁਪਿੰਦਰ ਹਾਂਡਾ ਬਹੁਤ ਹੀ ਕਿਊਟ ਅਤੇ ਮਾਸੂਮ ਦਿਖਾਈ ਦੇ ਰਹੀ ਹੈ । ਰੁਪਿੰਦਰ ਹਾਂਡਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਸ ਨੇ ਆਪਣੀ ਗਾਇਕੀ ਦੀ ਸ਼ੁਰੂਆਤ ਇੱਕ ਰਿਆਲਟੀ ਸ਼ੋਅ ਤੋਂ ਕੀਤੀ ਸੀ ਜਿਸ ‘ਚ ਪ੍ਰਫਾਰਮੈਂਸ ਦੇ ਕੇ ਕਾਫੀ ਨਾਮਣਾ ਖੱਟਿਆ ਸੀ ।
rupinder handa Image From Rupinder Handa's Instagram
ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹੈ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੰਦੇ ਆ ਰਹੇ ਹਨ। ਪਿਛਲੇ ਕਈ ਮਹੀਨਿਆਂ ਤੋਂ ਕਿਸਾਨ ਅੰਦੋਲਨ ਦੇ ਨਾਲ ਜੁੜੇ ਹੋਏ ਹਨ ਅਤੇ ਲਗਾਤਾਰ ਕਿਸਾਨ ਅੰਦੋਲਨ ਨਾਲ ਸਬੰਧਤ ਪੋਸਟਾਂ ਸਾਂਝੀਆਂ ਕਰਦੇ ਰਹਿੰਦੇ ਹਨ ।

0 Comments
0

You may also like