ਗੁਰਲੇਜ ਅਖਤਰ ਅਤੇ ਜਿੰਮੀ ਕਲੇਰ ਦੀ ਆਵਾਜ਼ ‘ਚ ਗੀਤ STUBBORN ਰਿਲੀਜ਼ By Shaminder 09 Jan 2021 | Updated On 09 Jan 2021 13:25 IST in Punjabi Buzz latest songs New Update Advertisment ਗੁਰਲੇਜ ਅਖਤਰ ਹਰ ਦਿਨ ਨਵਾਂ ਗੀਤ ਲੈ ਕੇ ਆ ਰਹੇ ਹਨ । ਉਨ੍ਹਾਂ ਦਾ ਇੱਕ ਹੋਰ ਗੀਤ ਰਿਲੀਜ਼ ਹੋ ਚੁੱਕਿਆ ਹੈ । Advertismentਜਿੰਮੀ ਕਲੇਰ ਦੇ ਨਾਲ ਆਏ ਇਸ ਗੀਤ ਨੂੰ ‘STUBBORN ’ ਨਾਂਅ ਦੇ ਟਾਈਟਲ ਹੇਠ ਆਏ ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।ਗੀਤ ਦੇ ਬੋਲ ਜਿੰਮੀ ਕਲੇਰ ਨੇ ਲਿਖੇ ਨੇ ਅਤੇ ਮਿਊਜ਼ਿਕ ਦਿੱਤਾ ਹੈ ਦੇਸੀ ਕਰਿਊ ਨੇ। ਫੀਮੇਲ ਮਾਡਲ ਦੇ ਤੌਰ ‘ਤੇ ਅਕਾਂਕਸ਼ਾ ਸਰੀਨ ਨਜ਼ਰ ਆ ਰਹੇ ਹਨ । ਇਸ ਗੀਤ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਬੀਤੇ ਦਿਨ ਵੀ ਗੁਰਲੇਜ ਅਖਤਰ ਦੀ ਆਵਾਜ਼ ‘ਚ ਗੀਤ ਰਿਲੀਜ਼ ਹੋਇਆ ਸੀ । ਜਿਸ ਨੂੰ ਸਰੋਤਿਆਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਹੈ ਅਤੇ ਹੁਣ ਮੁੜ ਤੋਂ ਆਪਣੇ ਇਸ ਨਵੇਂ ਗੀਤ ਦੇ ਨਾਲ ਗੁਰਲੇਜ ਅਖਤਰ ਧਕ ਪਾ ਰਹੇ ਹਨ । Advertisment ਪੰਜਾਬ ਦਾ ਸ਼ਾਇਦ ਹੀ ਕੋਈ ਗਾਇਕ ਹੋਵੇਗਾ ਜਿਸ ਨੇ ਗੁਰਲੇਜ ਅਖਤਰ ਦੇ ਨਾਲ ਗੀਤ ਨਾ ਕੀਤਾ ਹੋਵੇ ।ਉਨ੍ਹਾਂ ਦਾ ਪੂਰਾ ਪਰਿਵਾਰ ਹੀ ਗਾਇਕੀ ਨੂੰ ਸਮਰਪਿਤ ਹੈ । View this post on Instagram A post shared by Gurlej Akhtar (@gurlejakhtarmusic) #stubborn #jimmy-kaler-gurlez-akhtar Subscribe to our Newsletter! Be the first to get exclusive offers and the latest news Subscribe Now Advertisment Stay updated with the latest news headlines. Follow us: Related Articles Advertisment Advertisment Latest Stories Advertisment Read the Next Article